• Latest
  • Trending
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

14 minutes ago
ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

32 seconds ago
ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

7 minutes ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

11 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

17 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

24 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

25 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

2 hours ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

ਪੁਲਿਸ ਟੀਮਾਂ ਨੇ 162 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ

November 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

ਪੁਲਿਸ ਟੀਮਾਂ ਨੇ 162 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 636ਵੇਂ ਦਿਨ 3 ਕਿਲੋ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ);- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 311ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 517 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

311ਵੇਂ ਦਿਨ, ਪੁਲਿਸ ਟੀਮਾਂ ਨੇ 145 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1 ਹਥਿਆਰ ਬਰਾਮਦ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 87,009 ਹੋ ਗਈ ਹੈ।

ਇਸ ਤੋਂ ਇਲਾਵਾ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 636ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਅਤੇ 138 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਦੇ ਨਾਲ ਹੀ, ਸਿਰਫ਼ 636 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 95,594 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 34 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Tags: BREAKING NEWSLatest Punjab newsPUNJABPUNJAB POLICEtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

by Ankit
November 27, 2026
0

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

by Ankit
November 27, 2026
0

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

Most Popular

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
2 weeks ago
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 