• Latest
  • Trending
Punjab Police ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Punjab Police ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

2 years ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

15 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

56 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

March 10, 2025
in ਅੰਮ੍ਰਿਤਸਰ, ਖਬਰਾਂ, ਪੰਜਾਬ
Punjab Police ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Punjab Police ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਨਾਬਾਲਗ, ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀਆਂ ਨਸ਼ਿਆਂ ਦੀਆਂ ਖੇਪਾਂ ਹਾਸਲ ਕਰਨ ਵਾਸਤੇ ਸਤਲੁਜ ਦਰਿਆ ਪਾਰ ਕਰਨ ਲਈ ਕਿਸ਼ਤੀਆਂ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ
  • ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਜਾਰੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 10 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 ਕਿਲੋ ਹੈਰੋਇਨ, 20,000 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਮੋਟਰਸਾਈਕਲ ਜ਼ਬਤ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਸੇਮ ਸਿੰਘ ਉਰਫ਼ ਸੇਮਾ (23), ਅੰਮ੍ਰਿਤ ਸਿੰਘ ਉਰਫ਼ ਅਭੀ (21), ਦੋਵੇਂ ਵਾਸੀ ਜਲਾਲਾਬਾਦ, ਫਾਜ਼ਿਲਕਾ; ਰਮਨਜੀਤ ਸਿੰਘ ਉਰਫ਼ ਰਮਨ (19) ਵਾਸੀ ਤਰਨਤਾਰਨ ਵਜੋਂ ਹੋਈ ਹੈ ਜਦੋਂ ਕਿ ਗ੍ਰਿਫ਼ਤਾਰ ਕੀਤਾ ਨਾਬਾਲਗ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਾਬਾਲਗ, ਜਿਸਦੀ ਪਛਾਣ ਉਮਰ ਦੇ ਲਿਹਾਜ਼ ਨਾਲ ਗੁਪਤ ਰੱਖੀ ਗਈ ਹੈ, ਸਤਲੁਜ ਦਰਿਆ ਪਾਰ ਕਰਕੇ ਅੰਤਰਰਾਸ਼ਟਰੀ ਸਰਹੱਦ ਨੇੜਲੇ ਖੇਤਰਾਂ ਤੋਂ ਪਾਕਿਸਤਾਨੀ ਤਸਕਰਾਂ ਦੁਆਰਾ ਸੁੱਟੀਆਂ ਜਾਂਦੀਆਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਸਬੰਧ ਵਿੱਚ ਐਨਡੀਪੀਐਸ ਐਕਟ ਤਹਿਤ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸੀਆਈਏ ਸਟਾਫ-1 ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਸੀਆਈਏ ਸਟਾਫ-2 ਦੇ ਇੰਚਾਰਜ ਸਬ ਇੰਸਪੈਕਟਰ ਰਵੀ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਛੇਹਰਟਾ ਅਤੇ ਛਾਉਣੀ ਦੇ ਇਲਾਕਿਆਂ ‘ਚੋਂ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ, ਜਿਨ੍ਹਾਂ ਵਿੱਚ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 23, ਅਤੇ 29 ਅਧੀਨ ਐਫਆਈਆਰ ਨੰਬਰ 40 ਮਿਤੀ 4 ਫਰਵਰੀ, 2025 ਅਤੇ ਛਾਉਣੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27-ਏ ਅਧੀਨ ਐਫਆਈਆਰ ਨੰਬਰ 29 ਮਿਤੀ 7 ਫਰਵਰੀ, 2025 ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in Punjabipunjab newsPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Most Popular

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

by Ranjit Singh
1 week ago
0

International: ਅਮਰੀਕਾ ਨੇ ਈਰਾਨ 'ਤੇ ਫੇਰ ਕੀਤਾ ਹਮਲਾ ! ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਵਿੱਚ ਮੰਗਲਵਾਰ ਨੂੰ ਮਿਡਟਰਮ ਚੋਣਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 