• Latest
  • Trending
ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ Punjab Police ਵੱਲੋਂ ਗ੍ਰਿਫ਼ਤਾਰ 

1 year ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

2 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

3 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

4 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

5 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

6 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

7 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Monday, September 14, 2026
No Result
View All Result
25 °c
Chandigarh
28 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ Punjab Police ਵੱਲੋਂ ਗ੍ਰਿਫ਼ਤਾਰ 

April 21, 2025
in ਖਬਰਾਂ, ਪੰਜਾਬ
ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ Punjab Police ਵੱਲੋਂ ਗ੍ਰਿਫ਼ਤਾਰ 

Oplus_16908288

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ Punjab Police ਵੱਲੋਂ ਗ੍ਰਿਫ਼ਤਾਰ 

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

—ਦੋਸ਼ੀ ਸੁਖਬੀਰ ਸਿੰਘ ਹੈ ਜੁਰਾਇਮ-ਪੇਸ਼ਾ ਮੁਜਰਿਮ : ਡੀਜੀਪੀ ਗੌਰਵ ਯਾਦਵ

— ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਵਾਲੀ ਤਰਨ ਤਾਰਨ ਪੁਲਿਸ ਨੇ ਦੋਸ਼ੀ ਨੂੰ ਤਰਨ ਤਾਰਨ ਦੇ ਪਹੁਵਿੰਡ ਖੇਤਰ ਤੋਂ ਕੀਤਾ ਗ੍ਰਿਫ਼ਤਾਰ: ਏਡੀਜੀਪੀ ਪ੍ਰਮੋਦ ਬਾਨ

— ਤਰਨ ਤਾਰਨ ਪੁਲਿਸ ਨੇ ਸਰਪੰਚ ਕਤਲ ਮਾਮਲੇ ਦੇ ਕੁੱਲ ਅੱਠ ਮੁਲਜ਼ਮਾਂ ਚੋਂ ਸੱਤ ਨੂੰ ਕੀਤਾ ਕਾਬੂ

ਚੰਡੀਗੜ੍ਹ/ਤਰਨ ਤਾਰਨ, 21 ਅਪ੍ਰੈਲ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਪੰਚ ਬਚਿੱਤਰ ਸਿੰਘ ਉਰਫ਼ ਬਿੱਕਰ ਦੇ ਕਤਲ ਦੇ ਘਿਨਾਉਣੇ ਕੇਸ ਵਿੱਚ ਸ਼ਾਮਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਖਬੀਰ ਸਿੰਘ ਉਰਫ਼ ਸੁੱਖ ਵਾਸੀ ਬਰਵਾਲਾ , ਤਰਨਤਾਰਨ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ, 12 ਸਤੰਬਰ, 2024 ਨੂੰ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸਰਪੰਚ ਬਚਿੱਤਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਵਿਅਕਤੀ ਸੁਖਬੀਰ ਸਿੰਘ ਇੱਕ ਜ਼ੁਰਾਇਮ-ਪੇਸ਼ਾ ਮੁਜਰਿਮ ਹੈ ,ਜਿਸ ਵਿਰੁੱਧ ਐਨਡੀਪੀਐਸ ਐਕਟ, ਆਰਮਜ਼ ਐਕਟ ਦੇ ਕੇਸਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਉਸ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਹੋਰ ਬਾਰੀਕਬੀਨੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਤਰਨਤਾਰਨ ਪੁਲਿਸ ਦੀਆਂ ਟੀਮਾਂ ਜੋ ਉਕਤ ਦੋਸ਼ੀ ਦਾ ਪਿੱਛਾ ਕਰ ਰਹੀਆਂ ਸਨ , ਨੇ ਖੁਫੀਆ ਜਾਣਕਾਰੀ ’ਤੇ ਦੋਸ਼ੀ ਨੂੰ ਤਰਨਤਾਰਨ ਦੇ ਪਹੁਵਿੰਡ ਖੇਤਰ ਤੋਂ ਕਾਬੂ ਕਰ ਲਿਆ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਏਜੀਟੀਐਫ ਅਤੇ ਤਰਨਤਾਰਨ ਪੁਲਿਸ ਦੀਆਂ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ,ਦੋਸ਼ੀ ਵਿਅਕਤੀ ਦਾ ਪਿੱਛਾ ਕੀਤਾ ਅਤੇ ਪਿੰਡ ਪਹੁਵਿੰਡ ਵਿਖੇ ਗੁਰਦੁਆਰਾ ਸਾਹਿਬ ਦੇ ਨੇੜਿਓਂ ਉਸਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਨੇ ਉਸਦਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਐਸਐਸਪੀ ਅਭਿਮਨਿਊ ਰਾਣਾ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੁਖਬੀਰ ਨੇ ਸਰਪੰਚ ਬਚਿੱਤਰ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਪੀੜਤ ਸਰਪੰਚ ਦੀ ਰੇਕੀ ਕਰਨ ਵਿੱਚ ਵੀ ਦੋਸ਼ੀ ਦਾ ਹੱਥ ਸੀ।

ਐਸਐਸਪੀ ਨੇ ਕਿਹਾ ਕਿ ਮੁਲਜ਼ਮ ਸੁਖਬੀਰ ਸਿੰਘ ਦੀ ਗ੍ਰਿਫ਼ਤਾਰੀ ਨਾਲ, ਤਰਨਤਾਰਨ ਪੁਲਿਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਕੁੱਲ ਅੱਠ ਮੁਲਜ਼ਮਾਂ ਵਿੱਚੋਂ ਸੱਤ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਅਪਰਾਧ ਵਿੱਚ ਸ਼ਾਮਲ ਅੱਠਵੇਂ ਮੁਲਜ਼ਮ ਨੂੰ ਦਬੋਚਣ ਲਈ ਭਾਲ ਕਰ ਰਹੀਆਂ ਹਨ।

ਇਸ ਸਬੰਧੀ ਥਾਣਾ ਸਰਹਾਲੀ ਵਿਖੇ ਬੀਐਨਐਸ ਦੀ ਧਾਰਾ 103 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 119 ਮਿਤੀ 13/9/24 ਕੇਸ ਪਹਿਲਾਂ ਹੀ ਦਰਜ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

1 week ago
0

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 