• Latest
  • Trending
Punjab Police ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

Punjab Police ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

2 years ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

13 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

2 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

2 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

2 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

2 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

3 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

3 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

4 hours ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

4 hours ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

4 hours ago
Hindi News
English News
Wednesday, October 28, 2026
No Result
View All Result
22 °c
Chandigarh
22 ° Thu
21 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

ਕੇਸ ਦੀ ਅਗਲੇਰੀ ਜਾਂਚ ਜਾਰੀ ਅਤੇ ਅੱਗੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

March 15, 2025
in ਖਬਰਾਂ, ਪੰਜਾਬ
Punjab Police ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

Punjab Police ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਮੁਲਜ਼ਮ ਕਰਨਦੀਪ ਯਾਦਵ ਨੇ ਜਨਵਰੀ ਵਿੱਚ ਤਰਨ ਤਾਰਨ ਤੋਂ ਬਰਾਮਦ ਹੋਏ ਗ੍ਰਨੇਡ ਅਤੇ ਹਥਿਆਰਾਂ ਦੀ ਕੀਤੀ ਸੀ ਡਲਿਵਰੀ: ਡੀਜੀਪੀ ਗੌਰਵ ਯਾਦਵ
  • ਕੇਸ ਦੀ ਅਗਲੇਰੀ ਜਾਂਚ ਜਾਰੀ ਅਤੇ ਅੱਗੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਬਿਹਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਯਾਦਵ (21), ਮੁਕੇਸ਼ ਕੁਮਾਰ (29) ਅਤੇ ਸਾਜਨ ਸਿੰਘ (24), ਸਾਰੇ ਵਾਸੀ ਖੰਡਵਾਲਾ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਅਤੇ 700 ਨੇਪਾਲੀ ਕਰੰਸੀ ਨੋਟ ਵੀ ਬਰਾਮਦ ਕੀਤੇ ਹਨ।

ਇਹ ਸਫ਼ਲਤਾ ਜੋਬਨ ਸਿੰਘ ਉਰਫ਼ ਜੋਬਨ ਅਤੇ ਗੁਰਬਖਸ਼ ਸਿੰਘ ਉਰਫ਼ ਲਾਲਾ, ਜਿਨ੍ਹਾਂ ਕੋਲੋਂ 290 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ, ਦੀ ਗ੍ਰਿਫ਼ਤਾਰੀ ਉਪਰੰਤ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਦੌਰਾਨ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਬੀਕੇਆਈ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਕਰਨਦੀਪ ਯਾਦਵ ਨੇ ਇਸ ਸਾਲ ਜਨਵਰੀ ਵਿੱਚ ਤਰਨਤਾਰਨ ਤੋਂ ਬਰਾਮਦ ਹੋਏ ਗ੍ਰਨੇਡ ਅਤੇ ਹਥਿਆਰਾਂ ਦੀ ਡਲਿਵਰੀ ਕੀਤੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੇ ਚਾਰ ਕਾਰਕੁਨਾਂ ਜਿਨ੍ਹਾਂ ਦੀ ਪਛਾਣ ਰੋਬਿਨਜੀਤ ਸਿੰਘ ਉਰਫ਼ ਰੌਬਿਨ, ਹਰਪ੍ਰੀਤ ਸਿੰਘ ਉਰਫ਼ ਹੈਪੀ, ਨਵਜੋਤ ਸਿੰਘ ਉਰਫ਼ ਨਵ ਅਤੇ ਜਗਦੀਪ ਸਿੰਘ ਉਰਫ਼ ਜੱਗਾ ਵਜੋਂ ਹੋਈ ਹੈ, ਨੂੰ ਦੋ ਹੈਂਡ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ, ਜੋ ਅੰਮ੍ਰਿਤਸਰ ਦੇ ਖੰਡਵਾਲਾ ਅਤੇ ਛੇਹਰਟਾ ਖੇਤਰਾਂ ਵਿੱਚ ਰਹਿ ਰਹੇ ਸਨ, ਨੂੰ ਬਿਹਾਰ, ਮੇਧਪੁਰ ਦੇ ਕੁਮਾਰਖੰਡ ਪੁਲਿਸ ਥਾਣੇ ਅਧੀਨ ਆਉਂਦੇ ਅਧਿਕਾਰ ਖੇਤਰ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਹੋਰ ਪੁੱਛਗਿੱਛ ਲਈ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਡੀਸੀਪੀ ਇਨਵੈਸਟੀਗੇਸ਼ਨ, ਏਡੀਸੀਪੀ ਸਿਟੀ-2, ਅਤੇ ਏਸੀਪੀ ਵੈਸਟ ਦੀ ਨਿਗਰਾਨੀ ਅਤੇ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਖੁਫ਼ੀਆਂ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਮੁਲਜ਼ਮਾਂ ਨੂੰ ਬਿਹਾਰ ਤੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਦੀ ਉਮੀਦ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਨੰਬਰ 42 ਮਿਤੀ 7 ਮਾਰਚ, 2025 ਪਹਿਲਾਂ ਹੀ ਦਰਜ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in Punjabipunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Most Popular

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

by Jaspreet Kaur
3 weeks ago
0

ਵੱਡੀ ਖ਼ਬਰ: CM ਕੈਂਪ ਦਫਤਰ 'ਚ CBI ਦੀ RAID - ਸੀਬੀਆਈ ਰੇਡ 'ਤੇ ਮੁੱਖ ਮੰਤਰੀ ਮਾਨ ਦਾ ਪਹਿਲਾ ਬਿਆਨ ਆਇਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 