• Latest
  • Trending
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

3 months ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

2 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 minutes ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

33 minutes ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

47 minutes ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

58 minutes ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

3 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

5 hours ago
Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

Hindi News
English News
Sunday, September 13, 2026
No Result
View All Result
27 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

June 16, 2026
in ਖਬਰਾਂ, ਪੰਜਾਬ
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਭਰਤੀ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਕਾਂਸਟੇਬਲ ਭਰਤੀ (ਜ਼ਿਲ੍ਹਾ ਅਤੇ ਆਰਮਡ ਕਾਡਰ)-2026 ਲਈ ਕੰਪਿਊਟਰ ਆਧਾਰਿਤ ਪ੍ਰੀਖਿਆ (CBT) 1 ਜੁਲਾਈ 2026 ਤੋਂ ਸ਼ੁਰੂ ਹੋਵੇਗੀ।

ਭਰਤੀ ਪ੍ਰਕਿਰਿਆ ਤਹਿਤ ਕੁੱਲ 3,298 ਅਸਾਮੀਆਂ ਲਈ ਭਰਤੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਜ਼ਿਲ੍ਹਾ ਕਾਡਰ ਦੀਆਂ 2,522 ਅਤੇ ਆਰਮਡ ਕਾਡਰ ਦੀਆਂ 776 ਅਸਾਮੀਆਂ ਸ਼ਾਮਲ ਹਨ।

ਉਮੀਦਵਾਰਾਂ ਦੇ ਐਡਮਿਟ ਕਾਰਡ ਜਲਦ ਜਾਰੀ ਕੀਤੇ ਜਾਣਗੇ। ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣਾ ਐਡਮਿਟ ਕਾਰਡ ਅਤੇ ਪ੍ਰੀਖਿਆ ਸੰਬੰਧੀ ਹੋਰ ਅਹਿਮ ਜਾਣਕਾਰੀ ਸਮੇਂ-ਸਮੇਂ ‘ਤੇ ਚੈੱਕ ਕਰਦੇ ਰਹਿਣ। ਵਧੇਰੇ ਜਾਣਕਾਰੀ, ਪ੍ਰੀਖਿਆ ਦੀ ਸਮਾਂ-ਸਾਰਣੀ ਅਤੇ ਐਡਮਿਟ ਕਾਰਡ ਲਈ ਉਮੀਦਵਾਰ ਪੰਜਾਬ ਪੁਲਿਸ ਦੇ ਅਧਿਕਾਰਕ ਭਰਤੀ ਪੋਰਟਲ Punjab Police Recruitment Portal (www.punjabpolice.gov.in) ‘ਤੇ ਨਿਯਮਿਤ ਤੌਰ ‘ਤੇ ਨਜ਼ਰ ਬਣਾਈ ਰੱਖਣ।

ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਨੁਸ਼ਾਸਨ, ਸੇਵਾ ਅਤੇ ਸੁਰੱਖਿਆ ਦੇ ਜਜ਼ਬੇ ਨਾਲ ਫੋਰਸ ਦਾ ਹਿੱਸਾ ਬਣਨ ਅਤੇ ਸਮਾਜ ਦੀ ਸੇਵਾ ਵਿੱਚ ਯੋਗਦਾਨ ਪਾਉਣ। “ਪੰਜਾਬ ਪੁਲਿਸ ਨਾਲ ਜੁੜੋ — ਮਾਣ ਨਾਲ ਸੇਵਾ ਕਰੋ, ਸਨਮਾਨ ਨਾਲ ਸੁਰੱਖਿਆ ਕਰੋ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPUNJAB POLICEtop headlines in Punjabi
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Navjot
September 13, 2026
0

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਸ਼੍ਰੀਲੰਕਾ ਨੂੰ ਦਿੱਤਾ...

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

by Navjot
September 13, 2026
0

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ ਹਰਮਨਪ੍ਰੀਤ ਕੌਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

Most Popular

Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

1 week ago
0

Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 