• Latest
  • Trending
Punjab Police ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

Punjab Police ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

49 minutes ago
ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

29 minutes ago
Latest News: ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ – ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

Latest News: ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ – ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

35 minutes ago
AAP ਵੱਲੋਂ ਭਲਕੇ ਦਿੱਲੀ ‘ਚ ਹੋਵੇਗੀ ਵੱਡੀ ਰੈਲੀ

AAP ਵੱਲੋਂ ਭਲਕੇ ਦਿੱਲੀ ‘ਚ ਹੋਵੇਗੀ ਵੱਡੀ ਰੈਲੀ

50 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Amritsar ਵਿੱਚ ਵੱਖ-ਵੱਖ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ; 5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ

Amritsar ਵਿੱਚ ਵੱਖ-ਵੱਖ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ; 5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ

1 hour ago
ਗੈਂਗਸਟਰਾਂ ’ਤੇ ਵਾਰ ਦਾ 39ਵਾਂ ਦਿਨ: Punjab Police ਵੱਲੋਂ 548 ਥਾਈਂ ਛਾਪੇਮਾਰੀ ; 224 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 39ਵਾਂ ਦਿਨ: Punjab Police ਵੱਲੋਂ 548 ਥਾਈਂ ਛਾਪੇਮਾਰੀ ; 224 ਕਾਬੂ

1 hour ago
PUNJAB ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

PUNJAB ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

2 hours ago
Iran-Israel ਯੁੱਧ ਦਾ ਭਾਰਤ ਦੀ ਤੇਲ ਸਪਲਾਈ ‘ਤੇ ਪਵੇਗਾ ਅਸਰ?

Iran-Israel ਯੁੱਧ ਦਾ ਭਾਰਤ ਦੀ ਤੇਲ ਸਪਲਾਈ ‘ਤੇ ਪਵੇਗਾ ਅਸਰ?

2 hours ago
Dubai ਏਅਰਪੋਰਟ ਨੇ ਸਾਰੀਆਂ ਉਡਾਣਾਂ ਕੀਤੀਆਂ ਰੱਦ

Dubai ਏਅਰਪੋਰਟ ਨੇ ਸਾਰੀਆਂ ਉਡਾਣਾਂ ਕੀਤੀਆਂ ਰੱਦ

3 hours ago
Israel -Iran attack ਇਜ਼ਰਾਈਲੀ ਹਮਲੇ ‘ਚ ਈਰਾਨੀ ਰੱਖਿਆ ਮੰਤਰੀ ਦੇ ਮੌਤ ਦੀ ਖ਼ਬਰ !

Israel -Iran attack ਇਜ਼ਰਾਈਲੀ ਹਮਲੇ ‘ਚ ਈਰਾਨੀ ਰੱਖਿਆ ਮੰਤਰੀ ਦੇ ਮੌਤ ਦੀ ਖ਼ਬਰ !

3 hours ago
Israel-Iran ਵਿਚਾਲੇ ਤਣਾਅ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! ਫਲਾਈਟਾਂ ਹੋਈਆਂ ਰੱਦ

Israel-Iran ਵਿਚਾਲੇ ਤਣਾਅ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! ਫਲਾਈਟਾਂ ਹੋਈਆਂ ਰੱਦ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, February 28, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

ਆਈਈਡੀ ਪੂਰੀ ਤਰ੍ਹਾਂ ਅਸੈਂਬਲਡ ਅਤੇ ਵਰਤੋਂ ਲਈ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਇੱਕ ਵੱਡੇ ਖ਼ਤਰੇ ਦਾ ਸੰਕੇਤ ਹੈ: ਡੀਜੀਪੀ ਗੌਰਵ ਯਾਦਵ

February 28, 2026
in ਖਬਰਾਂ, ਪੰਜਾਬ
Punjab Police ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

Punjab Police ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

— ਆਈਈਡੀ ਪੂਰੀ ਤਰ੍ਹਾਂ ਅਸੈਂਬਲਡ ਅਤੇ ਵਰਤੋਂ ਲਈ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਇੱਕ ਵੱਡੇ ਖ਼ਤਰੇ ਦਾ ਸੰਕੇਤ ਹੈ: ਡੀਜੀਪੀ ਗੌਰਵ ਯਾਦਵ

— ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਦੱਸੇ ਟਿਕਾਣੇ ਤੋਂ ਆਈਈਡੀ ਬਰਾਮਦ ਕੀਤਾ: ਏਆਈਜੀ ਐਸਐਸਓਸੀ ਦੀਪਕ ਪਾਰੀਕ

ਚੰਡੀਗੜ੍ਹ, 28 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ-ਅਧਾਰਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਪੂਰੀ ਤਰ੍ਹਾਂ ਅਸੈਂਬਲਡ ਆਰਡੀਐਕਸ ਨਾਲ ਭਰਿਆ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਇੱਕ ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਕੁਮਾਰ ਉਰਫ਼ ਕਾਕਾ ਵਾਸੀ ਪਿੰਡ ਕਲਾਮ ਐਸਬੀਐਸ ਨਗਰ, ਮੌਜੂਦਾ ਪਤਾ ਘਨੌਲੀ, ਰੂਪਨਗਰ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਕਲਾਮ ਐਸਬੀਐਸ ਨਗਰ ਵਜੋਂ ਹੋਈ ਹੈ। ਬਰਾਮਦ ਕੀਤਾ ਗਿਆ ਆਈਈਡੀ ਦੋਹਰੀਆਂ ਵਿਸਫੋਟਕ ਵਿਧੀਆਂ – ਰਿਮੋਟ ਅਤੇ ਟਾਈਮਰ ਨਾਲ ਲੈਸ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ ਟਾਰਗੇਟ ਸਬੰਧੀ ਹੋਰ ਹਦਾਇਤਾਂ ਦੀ ਉਡੀਕ ਵਿੱਚ ਖੇਪ ਪ੍ਰਾਪਤ ਕਰਨ ਤੋਂ ਬਾਅਦ ਆਈਈਡੀ ਨੂੰ ਐਸਬੀਐਸ ਨਗਰ ਬਾਈਪਾਸ ਦੇ ਨੇੜੇ ਛੁਪਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਡਿਵਾਇਸ ਪੂਰੀ ਤਰ੍ਹਾਂ ਅਸੈਂਬਲਡ ਸੀ ਅਤੇ ਵਰਤੋਂ ਲਈ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਇੱਕ ਵੱਡੇ ਵਾਲੇ ਖ਼ਤਰੇ ਨੂੰ ਦਰਸਾਉਂਦਾ ਹੈ।

ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਪਲਾਈ ਚੇਨ ਤੇ ਫੰਡਿੰਗ ਲਿੰਕਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਦੀਪਕ ਪਾਰੀਕ ਨੇ ਦੱਸਿਆ ਕਿ ਖਾਸ ਖੁਫੀਆ ਜਾਣਕਾਰੀਆਂ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜ਼ਿਲ੍ਹਾ ਐਸਬੀਐਸ ਨਗਰ ਤੋਂ ਸ਼ੱਕੀ ਮਹਾਂਵੀਰ ਉਰਫ਼ ਕਾਕਾ ਅਤੇ ਉਸਦੇ ਸਾਥੀ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਸਮੇਂ ਮਹਾਂਵੀਰ ਉਰਫ਼ ਕਾਕਾ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਸੀ।

ਏਆਈਜੀ ਨੇ ਦੱਸਿਆ ਕਿ ਲਗਾਤਾਰ ਪੁੱਛਗਿੱਛ ਦੌਰਾਨ, ਮਹਾਵੀਰ ਨੇ ਖੁਲਾਸਾ ਕੀਤਾ ਕਿ ਉਸਨੇ ਆਈਈਡੀ ਵਾਲੀ ਇੱਕ ਖੇਪ ਬਰਾਮਦ ਕੀਤੀ ਹੈ, ਜਿਸ ਨੂੰ ਉਸਨੇ ਐਸਬੀਐਸ ਨਗਰ ਬਾਈਪਾਸ ਦੇ ਨੇੜੇ ਛੁਪਾਇਆ ਸੀ ਅਤੇ ਉਹ ਟਾਰਗੇਟ ਬਾਰੇ ਹੋਰ ਹਦਾਇਤਾਂ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਦੇ ਖੁਲਾਸਿਆਂ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਦੱਸੇ ਗਏ ਟਿਕਾਣੇ ਤੋਂ ਆਈਈਡੀ ਅਤੇ ਇੱਕ ਰਿਮੋਟ ਕੰਟਰੋਲ ਡਿਵਾਈਸ ਬਰਾਮਦ ਕੀਤਾ।

ਇਸ ਸਬੰਧੀ, ਥਾਣਾ ਐਸਐਸਓਸੀ ਮੋਹਾਲੀ, ਐਸਏਐਸ ਨਗਰ ਵਿਖੇ ਵਿਸਫੋਟਕ ਪਦਾਰਥ ਐਕਟ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ।

Tags: Latest Punjab newsPUNJABPunjab Governmentpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

by Ankit
February 28, 2026
0

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur 22 ਹਜ਼ਾਰ ਤੋਂ ਵੱਧ ਬਜ਼ੁਰਗ ਸਰਕਾਰੀ...

Latest News: ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ – ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

Latest News: ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ – ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

by Ankit
February 28, 2026
0

Latest News: ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ - ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ...

AAP ਵੱਲੋਂ ਭਲਕੇ ਦਿੱਲੀ ‘ਚ ਹੋਵੇਗੀ ਵੱਡੀ ਰੈਲੀ

AAP ਵੱਲੋਂ ਭਲਕੇ ਦਿੱਲੀ ‘ਚ ਹੋਵੇਗੀ ਵੱਡੀ ਰੈਲੀ

by Jaspreet Kaur
February 28, 2026
0

AAP ਵੱਲੋਂ ਭਲਕੇ ਦਿੱਲੀ 'ਚ ਹੋਵੇਗੀ ਵੱਡੀ ਰੈਲੀ - ਮੁੱਖ ਮੰਤਰੀ ਮਾਨ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ, 28 ਫਰਵਰੀ (ਵਿਸ਼ਵ ਵਾਰਤਾ):...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
February 28, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 28 February 2026 | Ang 670 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 28 February 2026 | Ang 670 I ਅੱਜ ਦਾ ਹੁਕਮਨਾਮਾ

February 28, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

by Ankit
February 28, 2026
0

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur 22 ਹਜ਼ਾਰ ਤੋਂ ਵੱਧ ਬਜ਼ੁਰਗ ਸਰਕਾਰੀ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 