• Latest
  • Trending
ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

2 hours ago
Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

3 hours ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਹੈਂਡ ਗ੍ਰਨੇਡ ਪ੍ਰਾਪਤ ਕੀਤਾ: ਡੀਜੀਪੀ ਗੌਰਵ ਯਾਦਵ

August 10, 2026
in ਖਬਰਾਂ, ਪੰਜਾਬ
ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ
ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ
— ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਹੈਂਡ ਗ੍ਰਨੇਡ ਪ੍ਰਾਪਤ ਕੀਤਾ: ਡੀਜੀਪੀ ਗੌਰਵ ਯਾਦਵ
— ਇਸ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ

ਚੰਡੀਗੜ੍ਹ/ਐਸਬੀਐਸ ਨਗਰ, 10 ਅਗਸਤ (ਸਤੀਸ਼ ਕੁਮਾਰ ਪੱਪੀ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈਐਸਆਈ-ਸਪਾਂਸਰਡ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਇੱਕ 86-ਪੀ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ ਜੋਲਾ ਵਾਸੀ ਪਿੰਡ ਬੈਰਸੀਆਂ, ਐਸਬੀਐਸ ਨਗਰ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੈੱਡ ਲੈਟਰ ਬਾਕਸ (ਡੀਐਲਬੀ) ਤੋਂ ਹੈਂਡ ਗ੍ਰਨੇਡ ਪ੍ਰਾਪਤ ਕੀਤਾ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਲਖਵਿੰਦਰ ਉਰਫ਼ ਜੋਲਾ ਨੂੰ ਜ਼ਿਲ੍ਹਾ ਐਸਬੀਐਸ ਨਗਰ ਖੇਤਰ ਤੋਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਖੁਲਾਸੇ ਦੇ ਅਧਾਰ ‘ਤੇ, ਐਸਬੀਐਸ ਨਗਰ ਦੇ ਪਿੰਡ ਬੈਰਸੀਆਂ ਤੋਂ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ।

ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੀਤੀ ਸਮੇਂ ਸਿਰ ਕਾਰਵਾਈ ਨੇ ਯੋਜਨਾਬੱਧ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੂਰੇ ਅੱਤਵਾਦੀ ਨੈੱਟਵਰਕ, ਜਿਸ ਵਿੱਚ ਵਿਦੇਸ਼ੀ ਹੈਂਡਲਰ, ਸਥਾਨਕ ਨੈੱਟਵਰਕ ਅਤੇ ਅਗਲੇ-ਪਿਛਲੇ ਸਬੰਧ ਸ਼ਾਮਲ ਹਨ, ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 124 ਮਿਤੀ 09.08.2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 113(3) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਕੀਤੀ ਗਈ ਹੈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

by Jaspreet Kaur
August 30, 2026
0

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ....

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

by Jaspreet Kaur
August 30, 2026
0

Women's Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ 'ਚ ਬਣਾਈਆਂ 64 ਦੌੜਾਂ - ਜਾਣੋ, ਭਾਰਤ ਨੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

by Ankit
August 30, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

by Ankit
3 weeks ago
0

  ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 