• Latest
  • Trending
Punjab Police ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ

Punjab Police ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ

10 months ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

5 minutes ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

21 minutes ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

2 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

4 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

4 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

4 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

4 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

4 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

4 hours ago
ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

4 hours ago
Hindi News
English News
Friday, September 11, 2026
No Result
View All Result
29 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ

ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅੰਮ੍ਰਿਤਸਰ ਅਤੇ ਬਟਾਲਾ ਵਿੱਚ ਕੁਝ ਵਿਅਕਤੀਆਂ ਦੀ ਰੇਕੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

November 10, 2025
in ਖਬਰਾਂ, ਪੰਜਾਬ
Punjab Police ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ
Punjab Police ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ
— ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅੰਮ੍ਰਿਤਸਰ ਅਤੇ ਬਟਾਲਾ ਵਿੱਚ ਕੁਝ ਵਿਅਕਤੀਆਂ ਦੀ ਰੇਕੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
— ਬਰਾਮਦ ਕੀਤੇ ਗਏ ਹਥਿਆਰ ਟਾਰਗੇਟ ਕਿਲਿੰਗ ਦੇ ਅਪਰਾਧ ਨੂੰ ਅੰਜਾਮ ਦੇਣ ਲਈ ਸਨ: ਏਆਈਜੀ ਐਸਐਸਓਸੀ ਸੁਖਮਿੰਦਰ ਸਿੰਘ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਗੈਂਗਸਟਰ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਪੀਜੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਪ੍ਰੀਤ ਸਿੰਘ ਉਰਫ਼ ਜੱਗਾ ਅਤੇ ਮੁਹੰਮਦ ਸਿੰਘ, ਦੋਵੇਂ ਵਾਸੀ ਕਾਜ਼ੀ ਕੋਟ ਕਲਾਂ, ਤਰਨਤਾਰਨ, ਲਵੀਸ਼ ਨਾਹਰ ਵਾਸੀ ਬੋਰੀ ਵਾਲਾ ਬਾਜ਼ਾਰ, ਗੇਟ ਹਕੀਮਾਨ ਅੰਮ੍ਰਿਤਸਰ ਅਤੇ ਅਮਰਬੀਰ ਸਿੰਘ ਵਾਸੀ ਪ੍ਰੀਤ ਐਵੀਨਿਊ, ਗੇਟ ਹਕੀਮਾਨ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸ ਸਮੇਤ 9 ਐਮਐਮ ਗਲੌਕ ਪਿਸਤੌਲ ਅਤੇ ਇੱਕ ਮੈਗਜ਼ੀਨ ਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ ਇੱਕ.30 ਬੋਰ ਸਟਾਰ ਮਾਰਕ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਰਤਗਾਲ ਅਧਾਰਤ ਲੋੜੀਂਦੇ ਗੈਂਗਸਟਰ ਨਾਲ ਨੇੜਲੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਵਿਦੇਸ਼ੀ ਹੈਂਡਲਰ ਨੇ ਬਰਾਮਦ ਕੀਤੇ ਗਏ ਹਥਿਆਰਾਂ ਦੀ ਡਲਿਵਰੀ ਦਾ ਪ੍ਰਬੰਧ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਬਟਾਲਾ ਅਤੇ ਅੰਮ੍ਰਿਤਸਰ ਦੇ ਕੁਝ ਵਿਅਕਤੀਆਂ ਦੀ ਰੇਕੀ ਕੀਤੀ ਸੀ ਅਤੇ ਬਰਾਮਦ ਕੀਤੇ ਗਏ ਆਧੁਨਿਕ ਹਥਿਆਰ ਨਾਲ ਉਨ੍ਹਾਂ ਵਿਅਕਤੀਆਂ ਦਾ ਕਤਲ ਕਰਨਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਗਿਰੋਹ ਦੀਆਂ ਗਤੀਵਿਧੀਆਂ ਸਬੰਧੀ ਮਹੱਤਵਪੂਰਨ ਸੁਰਾਗਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਠੋਸ ਜਾਣਕਾਰੀ ਦੇ ਆਧਾਰ ‘ਤੇ ਇਸ ਮਾਡਿਊਲ ਦਾ ਪਰਦਾਫਾਸ਼ ਕਰਨ ਉਪਰੰਤ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਖੇਤਰ ਤੋਂ ਇਹਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਏਆਈਜੀ ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਆਪਣੇ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਵੱਖ-ਵੱਖ ਸਮਿਆਂ ‘ਤੇ ਹਥਿਆਰਾਂ ਅਤੇ ਪੈਸਿਆਂ ਦਾ ਲੈਣ-ਦੇਣ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਅਗਲੇ ਪਿਛਲੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 66 ਮਿਤੀ 09.11.2025 ਨੂੰ ਦਰਜ ਕੀਤਾ ਗਿਆ ਹੈ।

Tags: BREAKING NEWSDGP punjabPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
September 11, 2026
0

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ 'ਤੇ ਛਾਪੇਮਾਰੀ ਬੈਂਗਲੁਰੂ, 11 ਸਤੰਬਰ (ਵਿਸ਼ਵ ਵਾਰਤਾ): ਕਰਨਾਟਕ ਦੀ ਵਿਸ਼ੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

Most Popular

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

by Navjot
2 weeks ago
0

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ   ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 