• Latest
  • Trending
Punjab Police ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ

Punjab Police ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ

2 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

57 seconds ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

7 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

15 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

20 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

42 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਜੈਵੀਰ ਤਿਆਗੀ ਆਪਣੇ ਵਿਦੇਸ਼ ਅਧਾਰਤ ਹੈਂਡਲਰ ਸਹਿਲਾਮ ਦੇ ਇਸ਼ਾਰੇ 'ਤੇ ਰਿਹਾ ਸੀ ਕੰਮ ਕਰ: ਡੀਜੀਪੀ ਗੌਰਵ ਯਾਦਵ

April 1, 2025
in ਖਬਰਾਂ, ਪੰਜਾਬ
Punjab Police ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ

Punjab Police ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫ਼ਤਾਰ ਮੁਲਜ਼ਮ ਜੈਵੀਰ ਤਿਆਗੀ ਆਪਣੇ ਵਿਦੇਸ਼ ਅਧਾਰਤ ਹੈਂਡਲਰ ਸਹਿਲਾਮ ਦੇ ਇਸ਼ਾਰੇ ‘ਤੇ ਰਿਹਾ ਸੀ ਕੰਮ ਕਰ: ਡੀਜੀਪੀ ਗੌਰਵ ਯਾਦਵ

– ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 1 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਏਜੰਸੀ ਨਾਲ ਸਬੰਧਤ ਇੱਕ ਕਾਰਕੁੰਨ ਨੂੰ ਹੈਂਡ ਗ੍ਰੇਨੇਡ ਸਮੇਤ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੈਵੀਰ ਤਿਆਗੀ ਉਰਫ਼ ਜਾਵੇਦ ਵਾਸੀ ਪਿੰਡ ਬਰੋਲੀ, ਸਹਾਰਨਪੁਰ, ਉੱਤਰ ਪ੍ਰਦੇਸ਼ (ਯੂਪੀ) ਵਜੋਂ ਹੋਈ ਹੈ। ਉਹ ਮੌਜੂਦਾ ਸਮੇਂ ਲੁਧਿਆਣਾ ਵਿਖੇ ਰਹਿ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਵਿਦੇਸ਼ ਆਧਾਰਤ ਵਿਅਕਤੀ ਸਹਿਲਾਮ, ਜੋ ਕਿ ਪਾਕਿ-ਆਈਐਸਆਈ ਏਜੰਸੀ ਲਈ ਕੰਮ ਕਰਦਾ ਹੈ ਅਤੇ ਉਸਦੇ ਚਚੇਰੇ ਭਰਾ ਜੈਵੀਰ ਤਿਆਗੀ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਵੱਖ-ਵੱਖ ਸ਼ਹਿਰਾਂ ਵਿੱਚ ਅੱਤਵਾਦੀ ਹਮਲਿਆਂ ਰਾਹੀਂ ਸਰਕਾਰੀ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚਣ ਬਾਰੇ ਸੂਹ ਮਿਲੀ ਸੀ।

ਸੂਹ ਤੋਂ ਇਹ ਵੀ ਖੁਲਾਸਾ ਹੋਇਆ ਕਿ ਜੈਵੀਰ ਤਿਆਗੀ ਨੇ ਅੰਮ੍ਰਿਤਸਰ ਦੇ ਇਲਾਕੇ ਤੋਂ ਹੈਂਡ ਗ੍ਰਨੇਡ ਦੀ ਖੇਪ ਵੀ ਪ੍ਰਾਪਤ ਕੀਤੀ ਹੈ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਉਹ, ਅੰਮ੍ਰਿਤਸਰ ਦੇ ਤਾਰਾਂ ਵਾਲਾ ਪੁਲ ਨੇੜੇ ਆਪਣੇ ਹੋਰ ਸਾਥੀਆਂ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪੁਖ਼ਤਾ ਸੂਹ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਇੱਕ ਖੁਫੀਆ ਕਾਰਵਾਈ ਤਹਿਤ ਦੋਸ਼ੀ ਜੈਵੀਰ ਤਿਆਗੀ ਨੂੰ ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਦੋਸ਼ੀ ਜੈਵੀਰ ਪਿਛਲੇ 14-15 ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਿਹਾ ਸੀ ਅਤੇ ਏਨਕ੍ਰਿਪਟਡ ਮੈਸੇਜਿੰਗ ਐਪਸ ਰਾਹੀਂ ਸਹਿਲਾਮ ਦੇ ਸੰਪਰਕ ਵਿੱਚ ਸੀ। ਜਾਂਚ ਤੋਂ ਇਹ ਖੁਲਾਸਾ ਵੀ ਹੋਇਆ ਹੈ ਕਿ ਸਹਿਲਾਮ ਦੇ ਨਿਰਦੇਸ਼ਾਂ ’ਤੇ ਹੀ ਦੋਸ਼ੀ ਜੈਵੀਰ ਨੇ ਗ੍ਰਨੇਡ ਪ੍ਰਾਪਤ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ , ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5, ਅਤੇ ਬੀਐਨਐਸ ਦੀ ਧਾਰਾ 61(2) ਅਤੇ 111 ਤਹਿਤ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 