• Latest
  • Trending
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

1 hour ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

6 minutes ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

21 minutes ago
Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

1 hour ago
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

2 hours ago
IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

2 hours ago
WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

3 hours ago
Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

4 hours ago
ਬੈਂਕ ਗਾਹਕ ਧਿਆਨ ਦੇਣ! ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ; ਪੜ੍ਹੋ ਛੁੱਟੀਆਂ ਦੀ ਪੂਰੀ ਸੂਚੀ

ਬੈਂਕ ਗਾਹਕ ਧਿਆਨ ਦੇਣ! ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ; ਪੜ੍ਹੋ ਛੁੱਟੀਆਂ ਦੀ ਪੂਰੀ ਸੂਚੀ

4 hours ago
PM Modi Mann Ki Baat: ਪ੍ਰਧਾਨ ਮੰਤਰੀ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ

PM Modi Mann Ki Baat: ਪ੍ਰਧਾਨ ਮੰਤਰੀ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ

4 hours ago
Kargil Vijay Diwas: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ਪਹੁੰਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

Kargil Vijay Diwas: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ਪਹੁੰਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

5 hours ago
Hindi News
English News
Sunday, July 26, 2026
No Result
View All Result
34 °c
Chandigarh
31 ° Mon
29 ° Tue
27 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

July 26, 2026
in ਖਬਰਾਂ, ਪੰਜਾਬ
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਚੰਡੀਗੜ੍ਹ, 26 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਵੱਲੋਂ ਚਲਾਏ ਜਾ ਰਹੇ ਇੱਕ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਸਰਹੱਦ ਪਾਰ ਤੋਂ ਚਲਾਏ ਜਾ ਰਹੇ ਅੱਤਵਾਦ ਦੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਦੀ ਟੀਮ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਡੀਜੀਪੀ ਵੱਲੋਂ ਸਾਂਝੀ ਕੀਤੀ ਜਾਣਕਾਰੀ ਦੌਰਾਨ ਉਨ੍ਹਾਂ ਦੱਸਿਆ ਕਿ “ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਜਲੰਧਰ ਦਿਹਾਤੀ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈ.ਐੱਸ.ਆਈ. ਸਮਰਥਿਤ ‘ਬੱਬਰ ਖ਼ਾਲਸਾ ਇੰਟਰਨੈਸ਼ਨਲ’ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ ਕਰਕੇ ਜਲੰਧਰ ਤੋਂ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਆਪ੍ਰੇਸ਼ਨ ਦੌਰਾਨ 1.3 ਕਿੱਲੋ ਉੱਚ ਵਿਸਫੋਟਕ ਸਮੱਗਰੀ, ਲੋਹੇ ਦੇ ਛੱਰੇ ਅਤੇ ਬਾਲ ਬੇਅਰਿੰਗਾਂ ਨਾਲ ਲੈਸ ਇੱਕ ਆਈ.ਈ.ਡੀ. ਬਰਾਮਦ ਕੀਤਾ ਗਿਆ ਹੈ। ਇਹ ਬਰਾਮਦਗੀ ਜਨਤਕ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਮਕਸਦ ਨਾਲ ਇੱਕ ਵੱਡੇ ਅੱਤਵਾਦੀ ਹਮਲੇ ਦੀ ਤਿਆਰੀ ਵੱਲ ਇਸ਼ਾਰਾ ਕਰਦੀ ਹੈ। ਤੁਰੰਤ ਅਤੇ ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਇੱਕ ਵੱਡੇ ਅੱਤਵਾਦੀ ਖ਼ਤਰੇ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਗਿਆ ਹੈ ਅਤੇ ਕੀਮਤੀ ਜਾਨਾਂ ਬਚਾਈਆਂ ਗਈਆਂ ਹਨ।”

ਉਨ੍ਹਾਂ ਅੱਗੇ ਦੱਸਿਆ ਕਿ “ਇਸ ਸਬੰਧੀ ਥਾਣਾ ਪਤਾਰਾ, ਜਲੰਧਰ ਦਿਹਾਤੀ ਵਿਖੇ ਬੀ.ਐਨ.ਐੱਸ., ਵਿਸਫੋਟਕ ਪਦਾਰਥ ਐਕਟ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਵਿਦੇਸ਼ੀ ਹੈਂਡਲਰ, ਸਥਾਨਕ ਸਹਾਇਤਾ ਨੈੱਟਵਰਕ, ਅਤੇ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਅਗਲੇ ਅਤੇ ਪਿਛਲੇ ਸਬੰਧਾਂ ਸਮੇਤ ਪੂਰੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਪੂਰੇ ਪੰਜਾਬ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਤੇ ਜਨਤਕ ਭਲਾਈ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

by Ankit
July 26, 2026
0

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ...

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

by Jaspreet Kaur
July 26, 2026
0

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ  ਸੰਗਤਾਂ ਨੂੰ ਖਾਲਸਾ...

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

by Jaspreet Kaur
July 26, 2026
0

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ - ਵੇਟਲਿਫਟਰ ਰਿਸ਼ੀਕਾਂਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ ਨਵੀ...

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

by Ankit
July 26, 2026
0

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ — ਆਈ.ਐਸ.ਆਈ. ਸਮਰਥਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

by Ankit
July 26, 2026
0

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 