• Latest
  • Trending
Punjab Police ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

Punjab Police ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

1 year ago
ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

2 hours ago
ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

2 hours ago
ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

2 hours ago
Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

2 hours ago
ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ

ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ

2 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਚਿਨਮਯ ਅੰਮ੍ਰਿਤ ਮਹੋਤਸਵ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ‘ਚਿਨਮਯ ਅੰਮ੍ਰਿਤ ਮਹੋਤਸਵ’ ਦਾ ਕੀਤਾ ਉਦਘਾਟਨ

2 hours ago
 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

2 hours ago
ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

2 hours ago
ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

2 hours ago
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

2 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

3 hours ago
Hindi News
English News
Friday, October 23, 2026
No Result
View All Result
24 °c
Chandigarh
23 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਰਾਹਤ ਕਾਰਜਾਂ ਦੀ ਨਿੱਜੀ ਤੌਰ 'ਤੇ ਕਰ ਰਹੇ ਹਨ ਨਿਗਰਾਨੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

August 26, 2025
in ਖਬਰਾਂ, ਪੰਜਾਬ
Punjab Police ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

Punjab Police ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

— ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਰਾਹਤ ਕਾਰਜਾਂ ਦੀ ਨਿੱਜੀ ਤੌਰ ‘ਤੇ ਕਰ ਰਹੇ ਹਨ ਨਿਗਰਾਨੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

— ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ

— ਯੁੱਧ ਨਸ਼ਿਆਂ ਵਿਰੁੱਧ ਦੇ 178ਵੇਂ ਦਿਨ 630 ਗ੍ਰਾਮ ਹੈਰੋਇਨ ਸਮੇਤ 78 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):- ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ, Punjab Police ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਨਿਕਾਸੀ ਕਾਰਜ ਤੇਜ਼ ਕਰ ਦਿੱਤੇ ਹਨ।

ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਐਸਐਸਪੀ ਨਿੱਜੀ ਤੌਰ ‘ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ। ਹਾਲ ਹੀ ਵਿੱਚ, ਪਠਾਨਕੋਟ ਵਿੱਚ ਹੜ੍ਹਾਂ ਵਿੱਚ ਫਸੇ ਕੁਝ ਲੋਕਾਂ ਨੂੰ ਹੈਲੀਕਾਪਟਰ ਰਾਹੀਂ ਸੁਰੱਖਿਅਤ ਥਾਂ ‘ਤੇ ਲੈਜਾਇਆ ਗਿਆ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਹੜ੍ਹਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਪੰਜਾਬ ਪੁਲਿਸ ਫੋਰਸ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ 178ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 381 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 630 ਗ੍ਰਾਮ ਹੈਰੋਇਨ, 71 ਕਿਲੋ ਭੁੱਕੀ, 659 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 78 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 420 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

by Navjot
October 23, 2026
0

ਗੁਹਾਟੀ, 23 ਅਕਤੂਬਰ (ਵਿਸ਼ਵ ਵਾਰਤਾ) ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਤੇਜਪੁਰ ਮੈਡੀਕਲ...

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

by Navjot
October 23, 2026
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਤਾਮਿਲ ਸਿਨੇਮਾ ਦੇ ਸਭ ਤੋਂ ਤੇਜ਼ੀ ਨਾਲ ਉੱਭਰਦੇ ਸਿਤਾਰਿਆਂ ਵਿੱਚੋਂ ਇੱਕ, ਅਰਜੁਨ ਦਾਸ,...

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
October 23, 2026
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਕਿਸ਼ੋਰ ਰਾਜਕੁਮਾਰ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਰੋਮਾਂਟਿਕ ਕਾਮੇਡੀ ਫਿਲਮ 'ਕੋਇੰਬਟੂਰ...

Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

by Navjot
October 23, 2026
0

ਤਾਈਪੇ, 23 ਅਕਤੂਬਰ (ਵਿਸ਼ਵ ਵਾਰਤਾ) - ਤਾਈਵਾਨ 'ਚੈਂਪੀ' (Champi) ਨਾਮਕ ਤੂਫਾਨ ਦੇ ਟਾਕਰੇ ਲਈ ਤਿਆਰੀ ਕਰ ਰਿਹਾ ਹੈ। ਜਿਵੇਂ-ਜਿਵੇਂ ਇਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

by Navjot
October 23, 2026
0

ਗੁਹਾਟੀ, 23 ਅਕਤੂਬਰ (ਵਿਸ਼ਵ ਵਾਰਤਾ) ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਤੇਜਪੁਰ ਮੈਡੀਕਲ...

Most Popular

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

by Ankit
2 weeks ago
0

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 