• Latest
  • Trending
Punjab Police ਦੀ ਵੱਡੀ ਕਾਰਵਾਈ: ਰੰਧਾਵਾ ਦੇ ਪੁੱਤ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

1 year ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

4 minutes ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

5 minutes ago
ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

11 minutes ago
ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

18 minutes ago
ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

36 minutes ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

53 minutes ago
WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, August 19, 2026
No Result
View All Result
33 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਦੀ ਵੱਡੀ ਕਾਰਵਾਈ: ਰੰਧਾਵਾ ਦੇ ਪੁੱਤ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

August 2, 2025
in ਖਬਰਾਂ, ਪੰਜਾਬ
Punjab Police ਦੀ ਵੱਡੀ ਕਾਰਵਾਈ: ਰੰਧਾਵਾ ਦੇ ਪੁੱਤ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Breaking

Punjab Police ਦੀ ਵੱਡੀ ਕਾਰਵਾਈ: ਰੰਧਾਵਾ ਦੇ ਪੁੱਤ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਅੰਮ੍ਰਿਤਸਰ, 2 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬ ਪੁਲਿਸ (Punjab Police)ਨੇ ਵੱਡੀ ਕਾਰਵਾਈ ਕਰਦਿਆਂ ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਕੇਵਲ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।

Punjab Police
Punjab Police

ਦੱਸ ਦਈਏ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਧਮਕੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਦਿੱਤੀ ਗਈ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ (Punjab Police) ਦੀ ਸਾਈਬਰ ਸੈੱਲ ਨੇ ਪਤਾ ਲਗਾ ਕੇ ਦੋਸ਼ੀ ਨੂੰ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ ਹੈ। ਦੋਸ਼ੀ ਵਿਰੁੱਧ IPC ਦੀਆਂ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਸਖ਼ਤ ਰਵੱਈਆ ਅਖਤਿਆਰ ਕੀਤਾ ਗਿਆ ਹੈ। ਸਰਕਾਰ ਦੇ ਇਕ ਪ੍ਰਵਕਤਾ ਨੇ ਕਿਹਾ, “ਸਾਡੀ ਸਰਕਾਰ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਦਬਾਅ ਦੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰੇਗੀ। ਲੋਕਾਂ ਦੀ ਸੁਰੱਖਿਆ ਸਾਡੀ ਪਹਿਲੀ ਪ੍ਰਾਥਮਿਕਤਾ ਹੈ।” ਇਸ ਘਟਨਾ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਸੋਸ਼ਲ ਮੀਡੀਆ ‘ਤੇ ਦਿੱਤੀ ਗਈ ਗੰਭੀਰ ਧਮਕੀਆਂ ਨੂੰ ਵੀ ਹੁਣ ਹਲਕੇ ਵਿੱਚ ਨਹੀਂ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPUNJAB POLICEtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Navjot
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
August 19, 2026
0

ਫਿਲਮ 'Sigma' ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 19 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਜੇਸਨ ਸੰਜੇ ਦੀ ਬੇਸਬਰੀ ਨਾਲ ਉਡੀਕੀ...

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

by Navjot
August 19, 2026
0

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ 'ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

Most Popular

Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ

by Ranjit Singh
6 days ago
0

Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ) – ‘ਆਪ’ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 