• Latest
  • Trending
PUNJAB POLICE NEWS :ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ

PUNJAB POLICE NEWS :ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ

1 year ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

33 minutes ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

1 hour ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

2 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

3 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

3 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

4 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

5 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Sunday, September 13, 2026
No Result
View All Result
26 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB POLICE NEWS :ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਈਆਰਵੀ ਫਲੀਟ ਦੇ ਵਿਸਥਾਰ ਲਈ ₹125 ਕਰੋੜ, ਅਤਿ-ਆਧੁਨਿਕ ਡਾਇਲ 112 ਇਮਾਰਤ ਦੀ ਉਸਾਰੀ ਲਈ ₹53 ਕਰੋੜ ਅਲਾਟ ਕੀਤੇ

March 28, 2025
in ਖਬਰਾਂ
PUNJAB POLICE NEWS :ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ

ਡੀਜੀਪੀ ਗੌਰਵ ਯਾਦਵ ਨੇ ਈਆਰਐਸ ਦੀ ਰਾਜ ਪੱਧਰੀ ਸਟੀਅਰਿੰਗ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਐਮਰਜੈਂਸੀ ਸੇਵਾਵਾਂ ਨਾਲ ਨਜਿੱਠਣ ਵਾਲੇ ਚਾਰ ਮੁੱਖ ਵਿਭਾਗਾਂ ਨੂੰ ਜਲਦੀ ਹੀ ਏਕੀਕ੍ਰਿਤ ਕੀਤਾ ਜਾਵੇਗਾ: ਡੀਜੀਪੀ ਗੌਰਵ ਯਾਦਵ

ਰਿਸਪਾਂਸ ਸਮੇਂ ਨੂੰ ਘਟਾਉਣ ਲਈ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਾਲ ਹੀ ਵਿੱਚ 165 ਨਵੇਂ ਸਮਾਰਟਫੋਨਾਂ ਨਾਲ ਅਪਗ੍ਰੇਡ ਕੀਤਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

PUNJAB POLICE

ਚੰਡੀਗੜ੍ਹ, 28 ਮਾਰਚ ( ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਪਣੇ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਐਸਐਸ) ਜਾਂ ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਚਾਰ ਮੁੱਖ ਵਿਭਾਗਾਂ – ਪੁਲਿਸ, ਸਿਹਤ, ਅੱਗ ਬੁਝਾਊ ਅਤੇ ਆਫ਼ਤ ਪ੍ਰਬੰਧਨ ਨੂੰ ਏਕੀਕ੍ਰਿਤ ਰਿਸਪਾਂਸ ਨੈੱਟਵਰਕ ਵਿੱਚ ਜੋੜਨ ਲਈ ਯਤਨ ਹੋਰ ਤੇਜ਼ ਕਰ ਦਿੱਤੇ ਹਨ, ਜਿਸਦਾ ਟੀਚਾ ਐਮਰਜੈਂਸੀ ਰਿਸਪਾਂਸ ਸਮਾਂ 25 ਮਿੰਟ ਤੋਂ ਘਟਾ ਕੇ 8 ਮਿੰਟ ਕਰਕੇ ਨਵਾਂ ਰਾਸ਼ਟਰੀ ਮਾਪਦੰਡ ਸਥਾਪਤ ਕਰਨਾ ਹੈ।

ਜ਼ਿਕਰਯੋਗ ਹੈ ਕਿ ਵਿੱਤੀ ਸਾਲ 2025-26 ਲਈ ‘ਬਦਲਦਾ ਪੰਜਾਬ’ ਬਜਟ ਵਿੱਚ ਪੰਜਾਬ ਸਰਕਾਰ ਨੇ ਐਮਰਜੈਂਸੀ ਰਿਸਪਾਂਸ ਵਾਹਨਾਂ ਦੇ ਫਲੀਟ ਦੇ ਵਿਸਥਾਰ ਅਤੇ ਜ਼ਿਲ੍ਹਾ ਕੰਟਰੋਲ ਰੂਮਾਂ ਦੇ ਅਪਗ੍ਰੇਡੇਸ਼ਨ ਲਈ 125 ਕਰੋੜ ਰੁਪਏ ਅਲਾਟ ਕੀਤੇ ਹਨ, ਜਦੋਂ ਕਿ ‘ਡਾਇਲ 112’ ਹੈਲਪਲਾਈਨ ਦੇ ਨਵੇਂ ਹੈੱਡਕੁਆਰਟਰ ਦੇ ਨਿਰਮਾਣ ਲਈ 53 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਈਆਰਐਸਐਸ ਦੀ ਸੂਬਾ ਪੱਧਰੀ ਸਟੀਅਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਜੰਗੀ ਪੱਧਰ ‘ਤੇ ਲਾਗੂ ਕੀਤੀ ਜਾ ਰਹੀ ਇਹ ਵਿਆਪਕ ਸੁਧਾਰ ਪ੍ਰਣਾਲੀ ਤਿੰਨ ਮਹੱਤਵਪੂਰਨ ਖੇਤਰਾਂ ‘ਤੇ ਕੇਂਦ੍ਰਿਤ ਹੈ, ਜਿਨ੍ਹਾਂ ਵਿੱਚੋਂ ਪਹਿਲਾ ਤਕਨੀਕੀ ਏਕੀਕਰਨ ਰਾਹੀਂ ਵਿਭਾਗਾਂ ਵਿਚਕਾਰ ਨਿਰਵਿਘਨ ਤਾਲਮੇਲ ਸਥਾਪਤ ਕਰਨਾ ਹੈ, ਜਿੱਥੇ ਡਾਇਲ-112 ‘ਤੇ ਸਾਰੀਆਂ ਐਮਰਜੈਂਸੀ ਕਾਲਾਂ ਸਬੰਧਤ ਸੇਵਾਵਾਂ ਵੱਲ ਭੇਜ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਦੂਜੇ ਖੇਤਰ ਤਹਿਤ ਪੰਜਾਬ ਪੁਲਿਸ 758 ਚਾਰ-ਪਹੀਆ ਵਾਹਨਾਂ ਅਤੇ 916 ਦੋ-ਪਹੀਆ ਵਾਹਨਾਂ ਦੇ ਨਾਲ ਐਮਰਜੈਂਸੀ ਵਾਹਨਾਂ ਦੇ ਫਲੀਟ ਦਾ ਵੱਡੇ ਪੱਧਰ ‘ਤੇ ਵਿਸਥਾਰ ਕਰ ਰਹੀ ਹੈ, ਜਿਸ ਦੇ ਪਹਿਲੇ ਪੜਾਅ ਤਹਿਤ ਜੂਨ 2025 ਤੱਕ 300 ਵਾਹਨ ਐਮਰਜੈਂਸੀ ਸੇਵਾਵਾਂ ਵਾਹਨ ਕਾਰਜਸ਼ੀਲ ਹੋ ਜਾਣਗੇ। ਮੌਜੂਦਾ ਸਮੇਂ ਪੰਜਾਬ ਪੁਲਿਸ 258 ਸਮਰਪਿਤ ਈਆਰਵੀਜ਼ ਦੇ ਫਲੀਟ ਨਾਲ ਸੇਵਾਵਾਂ ਨਿਭਾ ਰਹੀ ਹੈ ਜਿਸ ਕਾਰਨ ਐਮਰਜੈਂਸੀ ਕਾਲਾਂ ਦਾ ਰਿਸਪਾਂਸ ਸਮਾਂ 25 ਮਿੰਟ ਤੱਕ ਪਹੁੰਚ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਤੀਜੇ ਖੇਤਰ ਤਹਿਤ ਪੰਜਾਬ ਪੁਲਿਸ ਇੱਕ ਅਤਿ-ਆਧੁਨਿਕ ਡਾਇਲ 112 ਹੈਲਪਲਾਈਨ ਦੇ ਹੈੱਡਕੁਆਰਟਰ ਦੇ ਨਿਰਮਾਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸ ਵਿੱਚ ਏਆਈ-ਸੰਚਾਲਿਤ ਕਾਲ ਵਿਸ਼ਲੇਸ਼ਣ, ਜੀਆਈਐਸ ਟਰੈਕਿੰਗ ਸਿਸਟਮ ਅਤੇ ਏਕੀਕ੍ਰਿਤ ਡਿਸਪੈਚ ਸਮਰੱਥਾਵਾਂ ਵਰਗੀਆਂ ਉੱਨਤ ਤਕਨਾਲੋਜੀਆਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਮਾਰਤ ਦੀ ਉਸਾਰੀ 2026 ਦੇ ਅੰਤ ਤੱਕ ਪੂਰੀ ਹੋਣ ਦੀ ਉਮੀਦ ਹੈ।

ਡੀਜੀਪੀ ਨੇ ਕਿਹਾ ਕਿ ਇਹ ਪਹਿਲਕਦਮੀ ਇੱਕ ਕੇਂਦਰੀਕ੍ਰਿਤ ਕਮਾਂਡ ਢਾਂਚਾ ਸਥਾਪਤ ਕਰੇਗੀ ਜਿੱਥੇ ਡਾਇਲ 112 ਰਾਹੀਂ ਸਾਰੀਆਂ ਐਮਰਜੈਂਸੀ ਕਾਲਾਂ ਆਪਣੇ ਆਪ ਹੀ ਢੁਕਵੇਂ ਵਿਭਾਗ – ਮੈਡੀਕਲ ਐਮਰਜੈਂਸੀ (108), ਅੱਗ ਬੁਝਾਊ (101) ਜਾਂ ਆਫ਼ਤ ਪ੍ਰਬੰਧਨ (1070) ਚਲੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਐਮਰਜੈਂਸੀ ਸੇਵਾ ਲਈ ਕੰਟਰੋਲ ਰੂਮ ਵਿੱਚ 24 ਘੰਟੇ ਕੰਮ ਕਰਨ ਵਾਲੇ ਸਮਰਪਿਤ ਵਰਕ ਸਟੇਸ਼ਨ ਹੋਣਗੇ।

ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਕਮੇਟੀ ਦੇ ਮੈਂਬਰ ਹਨ, ਨੇ ਡੀਜੀਪੀ ਨੂੰ ਦੱਸਿਆ ਕਿ ਐਮਰਜੈਂਸੀ ਰਿਸਪਾਂਸ ਸਮੇਂ ਨੂੰ ਬਿਹਤਰ ਬਣਾਉਣ ਲਈ ਹਾਲ ਹੀ ਵਿੱਚ ਈਆਰਵੀਜ਼ ਨੂੰ 165 ਨਵੇਂ ਸਮਾਰਟਫੋਨ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਈਆਰਵੀ ਵਿੱਚ ਮੋਬਾਈਲ ਡਾਟਾ ਟਰਮੀਨਲ (ਐਮਡੀਟੀ) ਤਾਂ ਲੱਗਿਆ ਹੀ ਹੋਇਆ ਗਿਆ ਹੈ ਅਤੇ ਹੁਣ ਡਿਊਲ ਸਿਮ ਵਾਲੇ ਨਵੇਂ ਸਮਾਰਟਫੋਨ ਇੱਕ ਨੈੱਟਵਰਕ ਫੇਲ੍ਹ ਹੋਣ ਦੀ ਸੂਰਤ ਵਿੱਚ ਨਿਰਵਿਘਨ ਕਨੈਕਟੀਵਿਟੀ ਨੂੰ ਯਕੀਨੀ ਬਣਾਉਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਡਾਇਲ 112 ‘ਤੇ 2.34 ਕਰੋੜ ਤੋਂ ਵੱਧ ਕਾਲਾਂ ਦੀ ਸੁਣੀਆਂ ਜਾ ਚੁੱਕੀਆਂ ਹਨ ਅਤੇ ਹੁਣ ਤੱਕ ਲਗਭਗ 20.05 ਲੱਖ ਕੇਸ ਦਰਜ ਕਰ ਚੁੱਕੇ ਹਨ।

PUNJAB POLICE NEWSPUNJAB POLICE NEWS :ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ

Tags: Breaking news in PunjabiDGP punjabLatest Punjab newsLatest Punjab News in englishPunjab Governmentpunjab newsPUNJAB POLICEPunjab police newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

by Navjot
9 hours ago
0

WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ   ਨਵੀਂ ਦਿੱਲੀ, 13 ਸਤੰਬਰ (IANS): ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 