Punjab ਪੁਲਿਸ ਦੇ 16 ਅਧਿਕਾਰੀ ਆਜ਼ਾਦੀ ਦਿਵਸ ਮੌਕੇ ਬਹਾਦਰੀ ਮੈਡਲ ਨਾਲ ਹੋਣਗੇ ਸਨਮਾਨਿਤ
ਗ੍ਰਹਿ ਮੰਤਰਾਲੇ ਵੱਲੋਂ ਸੂਚੀ ਜਾਰੀ; ਪੜ੍ਹੋ list
ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ): ਆਜ਼ਾਦੀ ਦਿਵਸ ਦੇ ਮੌਕੇ ‘ਤੇ ਗ੍ਰਹਿ ਮੰਤਰਾਲੇ ਨੇ ਪੰਜਾਬ (Punjab) ਦੇ 16 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਹਾਦਰੀ ਅਤੇ ਸੇਵਾ ਮੈਡਲ ਦੇਣ ਦਾ ਐਲਾਨ ਕੀਤਾ ਹੈ। ਇਸ ਵਾਰ ਪੰਜਾਬ ਦੇ ਅਧਿਕਾਰੀਆਂ ਨੂੰ ਦੋ ਸ਼੍ਰੇਣੀਆਂ ਵਿੱਚ ਮੈਡਲ ਮਿਲਣਗੇ।

14 ਕਰਮਚਾਰੀਆਂ ਨੂੰ ਮੈਰੀਟੋਰੀਅਸ ਸਰਵਿਸ (MSM) ਲਈ ਮੈਡਲ ਦਿੱਤਾ ਜਾਵੇਗਾ, ਜਦੋਂ ਕਿ ਦੋ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਫਾਰ ਡਿਸਟਿੰਗੂਇਸ਼ਡ ਸਰਵਿਸ (PSM) ਦਿੱਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























