• Latest
  • Trending
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

4 weeks ago
ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

2 minutes ago
ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

57 minutes ago
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

1 hour ago
ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਹੋਇਆ ਪਾਸ

ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਹੋਇਆ ਪਾਸ

2 hours ago
ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Big News: ਝਾਰਖੰਡ ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

Big News: ਝਾਰਖੰਡ ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

3 hours ago
ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

3 hours ago
PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

4 hours ago
Australia: ਸੜਕ ਹਾਦਸੇ ‘ਚ ਪੰਜਾਬੀ ਗੱਭਰੂ ਦੀ ਮੌਤ

Australia: ਸੜਕ ਹਾਦਸੇ ‘ਚ ਪੰਜਾਬੀ ਗੱਭਰੂ ਦੀ ਮੌਤ

5 hours ago
Punjab: BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹੈਂਡ ਗ੍ਰਨੇਡ ਸਮੇਤ ਇੱਕ ਗ੍ਰਿਫਤਾਰ

Punjab: BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹੈਂਡ ਗ੍ਰਨੇਡ ਸਮੇਤ ਇੱਕ ਗ੍ਰਿਫਤਾਰ

5 hours ago
Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

6 hours ago
Hindi News
English News
Monday, August 10, 2026
No Result
View All Result
29 °c
Chandigarh
27 ° Tue
30 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

July 16, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

– ਡੀਜੀਪੀ ਪੰਜਾਬ ਨੇ ਸੁਰੱਖਿਆ ਦਾ ਖੁਦ ਲਿਆ ਜਾਇਜ਼ਾ

ਜਲੰਧਰ, 16 ਜੁਲਾਈ (ਵਿਸ਼ਵ ਵਾਰਤਾ) – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਸਿੱਧੇ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚਣਗੇ ਅਤੇ ਉੱਥੋਂ, ਉਹ ਹੈਲੀਕਾਪਟਰ ਰਾਹੀਂ 3:40 ਵਜੇ ਪੀਏਪੀ ਹੈਲੀਪੈਡ ‘ਤੇ ਪਹੁੰਚਣਗੇ, ਜਿੱਥੋਂ ਉਹ 3:55 ਵਜੇ ਜਲੰਧਰ ਕੈਂਟ ਸਟੇਸ਼ਨ ‘ਤੇ ਪਹੁੰਚਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਜਲੰਧਰ ਕੈਂਟ ਸਟੇਸ਼ਨ ਦੇ ਉਦਘਾਟਨ ਦੌਰਾਨ ਕਰੀਬ 80 ਮਿੰਟ ਲਈ ਇੱਥੇ ਰੁਕਣਗੇ। ਉੱਥੋਂ, ਉਹ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ 75 ਰੇਲਵੇ ਸਟੇਸ਼ਨਾਂ ਦਾ ਵਰਚੂਅਲੀ ਉਦਘਾਟਨ ਕਰਨਗੇ, ਇਨ੍ਹਾਂ ਵਿੱਚ ਪੰਜਾਬ ਦੇ ਤਿੰਨ ਹੋਰ ਐਸਏਐਸ ਨਗਰ (ਮੋਹਾਲੀ), ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਸ਼ਾਮਲ ਹਨ। ਇਸ ਦੌਰਾਨ PM ਮੋਦੀ ਅੰਮ੍ਰਿਤਸਰ ਤੋਂ ਵਾਰਾਣਸੀ ਲਈ ਸੰਤ ਰਵਿਦਾਸ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਉਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਖੁਦ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਲੰਧਰ ਪਹੁੰਚੇ। ਇਸ ਦੌਰਾਨ, ਕਈ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਸੁਰੱਖਿਆ ਅਲਰਟ ਜਾਰੀ ਕੀਤਾ ਹੈ।

ਡੀਜੀਪੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਜਾਂ ਕਿਸੇ ਵੀ ਹਾਲਾਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਦੇ ਸਥਾਨ ‘ਤੇ ਜਾਣ ਵਾਲੇ ਰਸਤੇ ‘ਤੇ ਢੁਕਵੇਂ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਹੈ। ਐਸਐਸਪੀਜ਼ ਰੈਂਕ ਦੇ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਡਿਊਟੀਆਂ ਸੌਂਪੀਆਂ ਗਈਆਂ ਹਨ। ਇਲਾਕੇ ਦੇ ਚੱਪੇ-ਚੱਪੇ ਦੀ ਨਿਗਰਾਨੀ ਲਈ ਖੋਜੀ ਕੁੱਤਿਆਂ ਅਤੇ ਬੰਬ ਸਕੁਐਡ ਦਸਤੇ ਦੀ ਮਦਦ ਲਈ ਜਾ ਰਹੀ ਹੈ।

ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ, ਉੱਥੇ ਆਮ ਲੋਕਾਂ ਦੀ ਸਹੂਲਤ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਇਸ ਮਕਸਦ ਲਈ, ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੀ ਬਜਾਏ, ਡਾਇਵਰਸ਼ਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਟ੍ਰੈਫਿਕ ਡਾਇਵਰਸ਼ਨਾਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਇੱਕ ਵਿਸਤ੍ਰਿਤ ਪ੍ਰੈਸ ਰਿਲੀਜ਼ ਜਲਦੀ ਹੀ ਜਾਰੀ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

by Jaspreet Kaur
August 10, 2026
0

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ - ਘਰੋਂ ਨਿਕਲਣ ਤੋਂ ਪਹਿਲਾਂ ਦੇਖੋ ਸੂਚੀ ਨਵੀ...

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

by Jaspreet Kaur
August 10, 2026
0

ਮੱਧ ਪ੍ਰਦੇਸ਼ ਦੇ ਰਾਜਗੜ੍ਹ 'ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ ਮੱਧ ਪ੍ਰਦੇਸ਼ , 10 ਅਗਸਤ 2026 (ਵਿਸ਼ਵ ਵਾਰਤਾ) –...

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

by Jaspreet Kaur
August 10, 2026
0

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਹੈਰੋਇਨ ਅਤੇ...

ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਹੋਇਆ ਪਾਸ

ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਹੋਇਆ ਪਾਸ

by Jaspreet Kaur
August 10, 2026
0

ਮਾਪਿਆਂ ਲਈ ਵੱਡੀ ਰਾਹਤ! 'ਸਕੂਲ ਫ਼ੀਸ ਸੋਧ ਬਿੱਲ' ਹੋਇਆ ਪਾਸ ਚੰਡੀਗੜ੍ਹ , 10 ਅਗਸਤ 2026 (ਵਿਸ਼ਵ ਵਾਰਤਾ) – ਅੱਜ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

by Jaspreet Kaur
August 10, 2026
0

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ - ਘਰੋਂ ਨਿਕਲਣ ਤੋਂ ਪਹਿਲਾਂ ਦੇਖੋ ਸੂਚੀ ਨਵੀ...

Most Popular

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

by Jaspreet Kaur
1 week ago
0

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST ਚੰਡੀਗੜ੍ਹ, 2 ਅਗਸਤ 2026 (ਵਿਸ਼ਵ ਵਾਰਤਾ) – ਭਾਰਤੀ ਜਨਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 