• Latest
  • Trending
’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ Punjab Police ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

1 year ago
Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

10 minutes ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

15 minutes ago
Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

30 minutes ago
Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

51 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

11 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

14 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

Hindi News
English News
Thursday, October 29, 2026
No Result
View All Result
20 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ Punjab Police ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 54 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

June 22, 2025
in ਖਬਰਾਂ, ਪੰਜਾਬ

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 113ਵੇਂ ਦਿਨ Punjab Police ਨੇ ਅੱਜ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 113 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,719 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 523 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 98 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 502 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 54 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

by Ranjit Singh
October 29, 2026
0

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਕਰਵਾ ਚੌਥ...

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
October 29, 2026
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

by Ranjit Singh
October 29, 2026
0

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ - ਸਾਡੀ ਸਰਕਾਰ ਦੀ ਨੀਅਤ...

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

by Ankit
October 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 29-10-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

by Ranjit Singh
October 29, 2026
0

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਕਰਵਾ ਚੌਥ...

Most Popular

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

by Ranjit Singh
6 days ago
0

Pakistan 'ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪਾਕਿਸਤਾਨ ਵਿੱਚ ਇੱਕ ਨਾਬਾਲਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 