• Latest
  • Trending
’ਯੁੱਧ ਨਸ਼ਿਆਂ ਵਿਰੁੱਧ’ ਦੇ 121ਵੇਂ ਦਿਨ Punjab Police ਵੱਲੋਂ 83 ਨਸ਼ਾ ਤਸਕਰ ਗ੍ਰਿਫ਼ਤਾਰ; 65 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

51 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

’ਯੁੱਧ ਨਸ਼ਿਆਂ ਵਿਰੁੱਧ’ ਦੇ 121ਵੇਂ ਦਿਨ Punjab Police ਵੱਲੋਂ 83 ਨਸ਼ਾ ਤਸਕਰ ਗ੍ਰਿਫ਼ਤਾਰ; 65 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 44 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

June 30, 2025
in ਖਬਰਾਂ, ਪੰਜਾਬ

ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 121ਵੇਂ ਦਿਨ Punjab Police ਨੇ ਅੱਜ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 65.4 ਕਿਲੋ ਹੈਰੋਇਨ, 1.2 ਕਿਲੋ ਅਫੀਮ ਅਤੇ 1.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 121 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19,801 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 417 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 424 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 44 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

3 weeks ago
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)  ਤਿਉਹਾਰੀ ਸੀਜ਼ਨ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਕਈ ਦਿਨਾਂ ਤੋਂ ਗਿਰਾਵਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 