• Latest
  • Trending
ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ Punjab Police ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ Punjab Police ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

1 year ago
Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

10 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

38 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

55 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

2 hours ago
International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

2 hours ago
Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

2 hours ago
Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

3 hours ago
Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

3 hours ago
PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

4 hours ago
Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, October 30, 2026
No Result
View All Result
25 °c
Chandigarh
23 ° Sat
23 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ Punjab Police ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 64 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

July 23, 2025
in ਖਬਰਾਂ, ਪੰਜਾਬ
ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ Punjab Police ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ Punjab Police ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 64 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ Punjab Police ਨੇ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 62,580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 144 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,168 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 444 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 98 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 469 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 64 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

by Ranjit Singh
October 30, 2026
0

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ - ਗੁੱਜਰ ਭਾਈਚਾਰੇ ਦੇ ਵੱਡੀ ਗਿਣਤੀ ਲੋਕ ਵੀ ਪਾਰਟੀ...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
October 30, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

by Ranjit Singh
October 30, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ - ਨੋਡਲ ਅਫ਼ਸਰ ਤਾਲਮੇਲ ਕਮੇਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

by Ranjit Singh
October 30, 2026
0

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ - ਗੁੱਜਰ ਭਾਈਚਾਰੇ ਦੇ ਵੱਡੀ ਗਿਣਤੀ ਲੋਕ ਵੀ ਪਾਰਟੀ...

Most Popular

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

by Jaspreet Kaur
3 weeks ago
0

"ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ.." ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ - ਚੰਡੀਗੜ੍ਹ 'ਚ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 