• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ Punjab Police ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ Punjab Police ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ

1 year ago
Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

38 minutes ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

1 hour ago
Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

2 hours ago
Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

2 hours ago
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

3 hours ago
Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

3 hours ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

3 hours ago
Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

4 hours ago
Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Thursday, October 29, 2026
No Result
View All Result
26 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ Punjab Police ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ

63 ਐਫਆਈਆਰਜ਼ ਦਰਜ; 967 ਗ੍ਰਾਮ ਹੈਰੋਇਨ ਤੇ 267 ਕਿਲੋ ਭੁੱਕੀ ਬਰਾਮਦ

August 4, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ Punjab Police ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ Punjab Police ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ
—63 ਐਫਆਈਆਰਜ਼ ਦਰਜ; 967 ਗ੍ਰਾਮ ਹੈਰੋਇਨ ਤੇ 267 ਕਿਲੋ ਭੁੱਕੀ ਬਰਾਮਦ
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 55 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 156ਵੇਂ ਦਿਨ Punjab Police ਨੇ ਅੱਜ 356 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 156 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,592 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 967 ਗ੍ਰਾਮ ਹੈਰੋਇਨ, 267 ਕਿਲੋ ਭੁੱਕੀ ਅਤੇ 1869 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਹੋਏ ਹਨ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 377 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 55 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab newsLatest Punjab News PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

by Ranjit Singh
October 29, 2026
0

Punjab Weather: ਅੱਜ ਤੋਂ ਸੂਬੇ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ 29 ਅਕਤੂਬਰ ਤੋਂ ਪੰਜਾਬ ਅਤੇ...

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
October 29, 2026
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ):...

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

by Ranjit Singh
October 29, 2026
0

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

by Ranjit Singh
October 29, 2026
0

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ - ਅਗਲੀ ਸੁਣਵਾਈ 19 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 29...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

by Ranjit Singh
October 29, 2026
0

Punjab Weather: ਅੱਜ ਤੋਂ ਸੂਬੇ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ 29 ਅਕਤੂਬਰ ਤੋਂ ਪੰਜਾਬ ਅਤੇ...

Most Popular

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

by Ranjit Singh
1 week ago
0

National: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਰਾਸ਼ਟਰੀ ਰਾਜਧਾਨੀ ਦੇ ਸਰਾਫ਼ਾ ਬਾਜ਼ਾਰ ਵਿੱਚ ਬੁੱਧਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 