• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ Punjab Police ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

1 year ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

6 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

17 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

56 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

4 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ Punjab Police ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

56 ਐਫਆਈਆਰਜ਼ ਦਰਜ; 21 ਕਿਲੋ ਹੈਰੋਇਨ ਅਤੇ 2 ਕਿਲੋ ਅਫ਼ੀਮ ਬਰਾਮਦ

September 16, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ Punjab Police ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ Punjab Police ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ
—56 ਐਫਆਈਆਰਜ਼ ਦਰਜ; 21 ਕਿਲੋ ਹੈਰੋਇਨ ਅਤੇ 2 ਕਿਲੋ ਅਫ਼ੀਮ ਬਰਾਮਦ
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 56 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 199 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,804 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 21.1 ਕਿਲੋ ਹੈਰੋਇਨ, 2 ਕਿਲੋ ਅਫ਼ੀਮ, 254 ਕਿਲੋ ਭੁੱਕੀ,1156 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 395 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 56 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: Latest Punjab newsLatest Punjab news in PunjabiPUNJABpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
1 day ago
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 