• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ Punjab Police ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ Punjab Police ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

10 months ago
 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

13 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

31 minutes ago
Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

9 hours ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

10 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

10 hours ago
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

12 hours ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

12 hours ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

13 hours ago
Hindi News
English News
Monday, July 27, 2026
No Result
View All Result
26 °c
Chandigarh
29 ° Tue
29 ° Wed
27 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ Punjab Police ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 21 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

October 13, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ Punjab Police ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ Punjab Police ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 21 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 226ਵੇਂ ਦਿਨ Punjab Police ਨੇ ਅੱਜ 364 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 226 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,867 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ, 2.6 ਕਿਲੋਗ੍ਰਾਮ ਅਫੀਮ, 674 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 364 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 391 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: Latest Punjab newsPUNJABpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

by Navjot
July 27, 2026
0

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਚੰਡੀਗੜ੍ਹ, 27 ਜੁਲਾਈ(ਵਿਸ਼ਵ ਵਾਰਤਾ)  ਪੰਜਾਬ ਅਤੇ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
July 27, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ) 💫💫ਜ਼ਿੰਦਗੀ ਵਿੱਚ ਸਫਲ ਹੋਣ ਅਤੇ ਨਤੀਜੇ...

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

by Ankit
July 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 27-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

by Navjot
July 27, 2026
0

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਚੰਡੀਗੜ੍ਹ, 27 ਜੁਲਾਈ(ਵਿਸ਼ਵ ਵਾਰਤਾ)  ਪੰਜਾਬ ਅਤੇ...

Most Popular

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

by Navjot
3 weeks ago
0

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ    ਬੈਂਗਲੁਰੂ, 3 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਹਾਕੀ ਟੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 