• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ Punjab Police ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

11 months ago
‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

24 minutes ago
ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

41 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

42 minutes ago
Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

2 hours ago
Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

3 hours ago
International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

5 hours ago
Hindi News
English News
Thursday, October 8, 2026
No Result
View All Result
32 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ Punjab Police ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

November 4, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ Punjab Police ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ Punjab Police ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 253 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 66 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 248 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,225 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.02 ਕਿਲੋ ਹੈਰੋਇਨ, 2 ਕੁਇੰਟਲ ਭੁੱਕੀ, 1015 ਨਸ਼ੀਲੀਆਂ ਗੋਲੀਆਂ ਅਤੇ 34,230 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 50 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 253 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 265 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsLatest Punjab News in punjabPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

by Navjot
October 8, 2026
0

'Selling without prescription' : ਪੁਲਿਸ ਨੇ 2 ਮੈਡੀਕਲ ਸਟੋਰਾਂ 'ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ  ਸੂਰਤ, 8 ਅਕਤੂਬਰ...

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

by Navjot
October 8, 2026
0

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ 'ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ 'Vasudhaiva Kutumbakam' ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ :...

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

by Ranjit Singh
October 8, 2026
0

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ):...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 8, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

by Navjot
October 8, 2026
0

'Selling without prescription' : ਪੁਲਿਸ ਨੇ 2 ਮੈਡੀਕਲ ਸਟੋਰਾਂ 'ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ  ਸੂਰਤ, 8 ਅਕਤੂਬਰ...

Most Popular

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

by Ranjit Singh
2 weeks ago
0

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 