• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ Punjab Police ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ Punjab Police ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

10 months ago
Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

9 hours ago
‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

9 hours ago
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

10 hours ago
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

10 hours ago
ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

10 hours ago
ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

12 hours ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

13 hours ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

13 hours ago
Hindi News
English News
Saturday, August 22, 2026
No Result
View All Result
28 °c
Chandigarh
30 ° Sun
31 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ Punjab Police ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

November 8, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ Punjab Police ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ Punjab Police ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 252ਵੇਂ ਦਿਨ Punjab Police ਨੇ ਅੱਜ 292 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 252 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,737 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 841 ਗ੍ਰਾਮ ਹੈਰੋਇਨ, 508 ਨਸ਼ੀਲੀਆਂ ਗੋਲੀਆਂ ਅਤੇ 22,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 292 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 296 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 32 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSDGP punjabPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

by Ankit
August 22, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 22-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

by Jaspreet Kaur
August 21, 2026
0

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ - ਮਾਣਹਾਨੀ ਮਾਮਲੇ ’ਚ ਸੁਖਬੀਰ...

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

by Jaspreet Kaur
August 21, 2026
0

'ਆਪ' ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

by Ankit
August 22, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 22-08-2026 |...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 