• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ Punjab Police ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

8 months ago
ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ; ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ

2 minutes ago
ਭਾਰਤ ਦੇ ਸਭ ਤੋਂ ਪੁਰਾਣੇ ਕਾਰੋਬਾਰੀ ਪਰਿਵਾਰਾਂ ਵਿੱਚੋਂ ਇੱਕ ਦੇ ਸਫ਼ਰ ਨੂੰ ਦਿਖਾਏਗੀ OTT ਸੀਰੀਜ਼ ‘The Tatas’

4 minutes ago
FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ ‘ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ ਜਾਰੀ

6 minutes ago
ਸਿਹਤ ਮੰਤਰੀ ਨੇ ਰਾਜ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ

8 minutes ago
ਚੀਨ ਦੇ ਗਾਨਸੂ ਵਿੱਚ ਜ਼ਮੀਨ ਖਿਸਕਣ ਕਾਰਨ 21 ਲੋਕਾਂ ਦੀ ਮੌਤ

10 minutes ago
ਕਾਂਗੋ ਵਿੱਚ ਵੱਧ ਰਿਹਾ ਹੈ ਇਬੋਲਾ ਦਾ ਪ੍ਰਕੋਪ, ਖੇਤਰੀ ਜੋਖਮ ਬਣਿਆ ਹੋਇਆ ਹੈ – WHO

12 minutes ago
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਦੱਸਿਆ ‘strong and vibrant’

13 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

17 minutes ago
Gold Silver Price: ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਜਾਣੋ ਅੱਜ ਦੇ ਰੇਟ

24 minutes ago
PM Modi ਇੰਡੋਨੇਸ਼ੀਆ ਦੇ ਸਭ ਤੋਂ ਵੱਡੇ ਹਿੰਦੂ ਮੰਦਰ ਪਹੁੰਚੇ

1 hour ago
Big News: ਜੰਮੂ-ਕਸ਼ਮੀਰ ਵਿੱਚ ਲਸ਼ਕਰ ਦਾ ਅੱਤਵਾਦੀ ਢੇਰ

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ

2 hours ago
Hindi News
English News
Wednesday, July 8, 2026
No Result
View All Result
30 °c
Chandigarh
25 ° Thu
27 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ Punjab Police ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

November 9, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ Punjab Police ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ Punjab Police ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 253ਵੇਂ ਦਿਨ Punjab Police ਨੇ ਅੱਜ 303 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕਰਕੇ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 253 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,925 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 700 ਗ੍ਰਾਮ ਹੈਰੋਇਨ, 3050 ਨਸ਼ੀਲੀਆਂ ਗੋਲੀਆਂ ਅਤੇ 57,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 303 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 322 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 32 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ; ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ; ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ

by Navjot
July 8, 2026
0

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ;...

ਭਾਰਤ ਦੇ ਸਭ ਤੋਂ ਪੁਰਾਣੇ ਕਾਰੋਬਾਰੀ ਪਰਿਵਾਰਾਂ ਵਿੱਚੋਂ ਇੱਕ ਦੇ ਸਫ਼ਰ ਨੂੰ ਦਿਖਾਏਗੀ OTT ਸੀਰੀਜ਼ ‘The Tatas’

ਭਾਰਤ ਦੇ ਸਭ ਤੋਂ ਪੁਰਾਣੇ ਕਾਰੋਬਾਰੀ ਪਰਿਵਾਰਾਂ ਵਿੱਚੋਂ ਇੱਕ ਦੇ ਸਫ਼ਰ ਨੂੰ ਦਿਖਾਏਗੀ OTT ਸੀਰੀਜ਼ ‘The Tatas’

by Navjot
July 8, 2026
0

ਭਾਰਤ ਦੇ ਸਭ ਤੋਂ ਪੁਰਾਣੇ ਕਾਰੋਬਾਰੀ ਪਰਿਵਾਰਾਂ ਵਿੱਚੋਂ ਇੱਕ ਦੇ ਸਫ਼ਰ ਨੂੰ ਦਿਖਾਏਗੀ OTT ਸੀਰੀਜ਼ ‘The Tatas’ ਮੁੰਬਈ, 8 ਜੁਲਾਈ...

FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ ‘ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ ਜਾਰੀ

FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ ‘ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ ਜਾਰੀ

by Navjot
July 8, 2026
0

FSSAI ਨੇ ਗੁੰਮਰਾਹਕੁੰਨ ਦਾਅਵਿਆਂ ਅਤੇ ਲੇਬਲਿੰਗ ਨਿਯਮਾਂ ਦੀ ਉਲੰਘਣਾ ਕਰਨ 'ਤੇ Lotte India, Kubera Foods ਅਤੇ FNP ਨੂੰ ਨੋਟਿਸ ਕੀਤੇ...

ਸਿਹਤ ਮੰਤਰੀ ਨੇ ਰਾਜ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ

ਸਿਹਤ ਮੰਤਰੀ ਨੇ ਰਾਜ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ

by Navjot
July 8, 2026
0

ਸਿਹਤ ਮੰਤਰੀ ਨੇ ਰਾਜ ਵਿੱਚ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ ਨਵੀਂ ਦਿੱਲੀ, 8 ਜੁਲਾਈ (ਵਿਸ਼ਵ ਵਾਰਤਾ) ਕੇਂਦਰੀ ਸਿਹਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ; ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ; ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ

by Navjot
July 8, 2026
0

ਕਾਮਿਕ ਐਂਟਰਟੇਨਰ ਫਿਲਮ ‘Bhai Tera Star Hai’ ‘ਚ ਰਾਘਵ ਜੁਆਲ ਨਾਲ ਨਜ਼ਰ ਆਉਣਗੇ ਸੰਜੇ ਕਪੂਰ ਅਤੇ ਚੰਦਨ ਰਾਏ ਸਾਨਿਆਲ ;...

Most Popular

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

by Ranjit Singh
1 day ago
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 