• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ Punjab Police ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

6 months ago
IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

8 minutes ago
IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

23 minutes ago
Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

45 minutes ago
Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

52 minutes ago
Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

1 hour ago
Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

2 hours ago
Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

Hindi News
English News
Sunday, June 21, 2026
No Result
View All Result
38 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ Punjab Police ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

December 11, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ Punjab Police ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ Punjab Police ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 11 ਦਸੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 285ਵੇਂ ਦਿਨ Punjab Police ਨੇ ਅੱਜ 338 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 285 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,109 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2 ਕਿਲੋ ਹੈਰੋਇਨ, 335 ਨਸ਼ੀਲੀਆਂ ਗੋਲੀਆਂ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 338 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 339 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiLatest Punjab newsLatest Punjab News in englishPUNJABpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ 'ਚ ਲਾਈ ਫਿਫਟੀ - ਵੈਭਵ...

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
June 21, 2026
0

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 21 ਜੂਨ (ਵਿਸ਼ਵ...

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

by Ranjit Singh
June 21, 2026
0

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ - ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਸਮਾਗਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

Most Popular

Breaking: Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਅੱਗ: ਹੁਣ ਤੱਕ 20 ਮੌਤਾਂ

Breaking: Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਅੱਗ: ਹੁਣ ਤੱਕ 20 ਮੌਤਾਂ

by Ranjit Singh
3 weeks ago
0

Breaking: Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਅੱਗ: ਹੁਣ ਤੱਕ 20 ਮੌਤਾਂ ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ) – ਬੁੱਧਵਾਰ ਸਵੇਰੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 