• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ Punjab Police ਵੱਲੋਂ 69 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ Punjab Police ਵੱਲੋਂ 69 ਨਸ਼ਾ ਤਸਕਰ ਕਾਬੂ

8 months ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

9 minutes ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

25 minutes ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

2 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

4 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

4 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

4 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

4 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

4 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

4 hours ago
ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

4 hours ago
Hindi News
English News
Friday, September 11, 2026
No Result
View All Result
29 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ Punjab Police ਵੱਲੋਂ 69 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 18 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

January 12, 2026
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ Punjab Police ਵੱਲੋਂ 69 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ Punjab Police ਵੱਲੋਂ 69 ਨਸ਼ਾ ਤਸਕਰ ਕਾਬੂ
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 18 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 12 ਜਨਵਰੀ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 317ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 272 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 317 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,191 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.3 ਕਿਲੋ ਹੈਰੋਇਨ, 385 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.10 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 58 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 272 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 271 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 18 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in Punjabipunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
September 11, 2026
0

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ 'ਤੇ ਛਾਪੇਮਾਰੀ ਬੈਂਗਲੁਰੂ, 11 ਸਤੰਬਰ (ਵਿਸ਼ਵ ਵਾਰਤਾ): ਕਰਨਾਟਕ ਦੀ ਵਿਸ਼ੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

Most Popular

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

by Ranjit Singh
3 weeks ago
0

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਕੋਲਕਾਤਾ ਦੀ ਮਿਰਜ਼ਾ ਗ਼ਾਲਿਬ ਸਟ੍ਰੀਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 