• Latest
  • Trending
PUNJAB POLICE ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

PUNJAB POLICE ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

1 year ago
ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

30 minutes ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

40 minutes ago
Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

50 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

2 hours ago
ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

2 hours ago
 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

3 hours ago
Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

3 hours ago
ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

3 hours ago
ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

3 hours ago
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

3 hours ago
Hindi News
English News
Sunday, June 28, 2026
No Result
View All Result
43 °c
Chandigarh
38 ° Mon
40 ° Tue
38 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB POLICE ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੱਡੇ ਪੱਧਰ 'ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ

February 14, 2025
in ਖਬਰਾਂ, ਪੰਜਾਬ
PUNJAB POLICE ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

PUNJAB POLICE ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

—ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੱਡੇ ਪੱਧਰ ‘ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ

— ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਰੀ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 14 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਿਆਂ ਵਿਰੁੱਧ ਜੰਗ ਦੌਰਾਨ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦੀ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 30 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਸਿਮਰਨਜੀਤ ਸਿੰਘ ਉਰਫ਼ ਸਿਮਰਨ ਵਾਸੀ ਬਾਸਰਕੇ ਗਿੱਲਾਂ, ਘਰਿੰਡਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਫੋਰਡ ਫੀਏਸਟਾ ਕਾਰ, ਜਿਸ ਵਿੱਚ ਉਹ ਖੇਪ ਡਲੀਵਰ ਕਰਨ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਸਿਮਰਨਜੀਤ ਸਿੰਘ ਵੱਡੇ ਪੱਧਰ ‘ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ, ਅਤੇ ਇਹ ਰਿਪੋਰਟ ਮਿਲੀ ਸੀ ਕਿ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰਾਂ ਨੇ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਰੈਕਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਗੁਰਸਿਮਰਨਜੀਤ ਸਿੰਘ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਐਸਐਚਓ ਘਰਿੰਡਾ ਦੀ ਅਗਵਾਈ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਚੈਕਿੰਗ ਲਈ ਸ਼ੱਕੀ ਫੋਰਡ ਫਿਏਸਟਾ ਕਾਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ ਕਾਰ ਵਿੱਚ ਛੁਪਾ ਕੇ ਰੱਖਿਆ ਇਕ ਕਾਲਾ ਬੈਗ ਮਿਲਿਆ ਜਿਸ ਵਿੱਚੋਂ ਹੈਰੋਇਨ ਦੇ ਚਾਰ ਪੈਕੇਟ – ਹਰੇਕ ਦਾ ਭਾਰ 7.5 ਕਿਲੋਗ੍ਰਾਮ ਸੀ – ਬਰਾਮਦ ਹੋਏ।

ਐਸਐਸਪੀ ਨੇ ਦੱਸਿਆ ਕਿ ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਬਾਰੇ ਜਾਣਕਾਰੀ ਲੈਣ ਲਈ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 30 ਮਿਤੀ 14-02-2025 ਨੂੰ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਘਰਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in Punjabipunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

by Navjot
June 28, 2026
0

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ - ਮੁੱਖ ਮੰਤਰੀ ਭਗਵੰਤ ਮਾਨ  ...

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

by Navjot
June 28, 2026
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ 'ਤੇ ਮਾਰਿਆ ਛਾਪਾ    ਚੰਡੀਗੜ੍ਹ,...

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

by Navjot
June 28, 2026
0

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ...

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

by Navjot
June 28, 2026
0

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ  ਤਿਰੂਵਨੰਤਪੁਰਮ, 28 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

by Navjot
June 28, 2026
0

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ - ਮੁੱਖ ਮੰਤਰੀ ਭਗਵੰਤ ਮਾਨ  ...

Most Popular

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

by Jaspreet Kaur
1 week ago
0

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ - ਪੰਜਾਬ ਦੀਆਂ 117 ਸੀਟਾਂ 'ਤੇ ਭਾਜਪਾ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 