• Latest
  • Trending
Punjab ਪੁਲਿਸ ਵੱਲੋਂ ਗਣਤੰਤਰ ਦਿਵਸ ਸਮਾਰੋਹ ਲਈ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ

2 years ago
ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

1 hour ago
ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

2 hours ago
horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

India Vs Sri Lanka : ਕੋਲੰਬੋ ਟੈਸਟ ਦਾ ਅੱਜ ਆਖਰੀ ਦਿਨ ; ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਨਾਲ ਹੈ ਅੱਗੇ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Sher-E-Punjab T20 League : ਅੰਮ੍ਰਿਤਸਰ ਸੂਰਮਾਜ਼ ਅਤੇ ਮੁਹਾਲੀ ਕਿੰਗਜ਼ ਵਿਚਕਾਰ ਹੋਵੇਗਾ ਪਹਿਲਾ ਮੁਕਾਬਲਾ

Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ

ਨੇਪਾਲ ਵਿੱਚ ਅਚਾਨਕ ਹੜ੍ਹ ਆਉਣ ਨਾਲ 157 ਲੋਕਾਂ ਦੀ ਮੌਤ, ਸੈਂਕੜੇ ਲਾਪਤਾ

ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਮਹਾਂ ਹੜਤਾਲ ਅੱਜ ; ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

4 hours ago
Weather Update : ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ 

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Thursday, August 27, 2026
No Result
View All Result
29 °c
Chandigarh
32 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਪੁਲਿਸ ਵੱਲੋਂ ਗਣਤੰਤਰ ਦਿਵਸ ਸਮਾਰੋਹ ਲਈ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ

January 24, 2025
in ਪੰਜਾਬ
Punjab ਪੁਲਿਸ ਵੱਲੋਂ ਗਣਤੰਤਰ ਦਿਵਸ ਸਮਾਰੋਹ ਲਈ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ

Punjab ਪੁਲਿਸ ਵੱਲੋਂ ਗਣਤੰਤਰ ਦਿਵਸ ਸਮਾਰੋਹ ਲਈ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ

  • ਗਣਤੰਤਰ ਦਿਵਸ ਦੇ ਸਬੰਧ ਵਿੱਚ ਹੋਈ ਫੁੱਲ ਡਰੈੱਸ ਰਿਹਰਸਲ
ਫ਼ਰੀਦਕੋਟ 24 ਜਨਵਰੀ,2025 () ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਇਥੋ ਦੇ ਨਹਿਰੂ ਸਟੇਡੀਅਮ ਵਿਖੇ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ । ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਸ ਜਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ ।ਇਸ ਮੌਕੇ ਐਸ.ਐਸ.ਪੀ. ਡਾ.ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਸ ਮੌਕੇ ਬੀ.ਐਸ.ਐਫ,ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ,ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਦੀ ਪਰੇਡ ਤੋਂ ਇਲਾਵਾ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦਾ ਨਿਰੀਖਣ ਕੀਤਾ । ਉਨ੍ਹਾਂ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਦਾ ਵੀ ਨਿਰਖਣ ਕੀਤਾ ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ।
ਇਸ ਮੌਕੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਪੁਲਿਸ ਵੱਲੋਂ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਪਰੈਡ ਦਾ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ । ਸਮਾਗਮ ਵਾਲੀ ਥਾਂ ਅਤੇ ਮੇਨ ਚੌਕਾਂ ਆਦਿ ਵਿੱਚ ਕੈਮਰੇ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਉਨ੍ਹਾਂ ਕਿਹਾ ਕਿ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: Breaking news in PunjabiFaridkotKultar Singh SandhawanLatest News In PunjabiPUNJABpunjab newsPunjab news in PunjabiPUNJAB POLICEtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

by Navjot
August 27, 2026
0

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ    ਮੁੰਬਈ, 27 ਅਗਸਤ (ਵਿਸ਼ਵ ਵਾਰਤਾ)...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
August 27, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,...

Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ

Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ

by Navjot
August 27, 2026
0

Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ ਚੰਡੀਗੜ੍ਹ,...

ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਮਹਾਂ ਹੜਤਾਲ ਅੱਜ ; ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਮਹਾਂ ਹੜਤਾਲ ਅੱਜ ; ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

by Navjot
August 27, 2026
0

ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਮਹਾਂ ਹੜਤਾਲ ਅੱਜ ; ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

by Navjot
August 27, 2026
0

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ    ਮੁੰਬਈ, 27 ਅਗਸਤ (ਵਿਸ਼ਵ ਵਾਰਤਾ)...

Most Popular

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

by Ranjit Singh
1 week ago
0

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ - ਸ੍ਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 