• Latest
  • Trending
Punjab Police ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ ‘ਚ ਹੀ ਸੁਲਝਾਇਆ

Punjab Police ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ ‘ਚ ਹੀ ਸੁਲਝਾਇਆ

9 months ago
Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

27 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

48 minutes ago
International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

2 hours ago
Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

2 hours ago
IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

2 hours ago
Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

3 hours ago
Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

4 hours ago
Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

4 hours ago
Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

4 hours ago
Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

5 hours ago
Hindi News
English News
Wednesday, December 17, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

Punjab Police ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ ‘ਚ ਹੀ ਸੁਲਝਾਇਆ

ਪੰਜਾਬ 'ਚ ਗ਼ੈਰਸਮਾਜੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

March 13, 2025
in ਖਬਰਾਂ, ਪੰਜਾਬ
Punjab Police ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ ‘ਚ ਹੀ ਸੁਲਝਾਇਆ

Punjab Police ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ ‘ਚ ਹੀ ਸੁਲਝਾਇਆ
-ਪੰਜਾਬ ‘ਚ ਗ਼ੈਰਸਮਾਜੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
-ਮੰਡੌੜ ਨੇੜੇ ਪੁਲਿਸ ਮੁਕਾਬਲੇ ‘ਚ ਇੱਕ ਬਦਮਾਸ਼ ਅਗਵਾਕਾਰ ਹਲਾਕ, ਬੱਚੇ ਨੂੰ ਛੱਡਣ ਲਈ ਮੰਗੀ ਸੀ ਇੱਕ ਕਰੋੜ ਰੁਪਏ ਦੀ ਫ਼ਿਰੌਤੀ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਗੌਰਵ ਯਾਦਵ ਨੇ ਭਵਕੀਰਤ ਸਿੰਘ ਨੂੰ ਸੁਰੱਖਿਅਤ ਬਚਾਉਣ ਲਈ ਪੰਜਾਬ ਪੁਲਿਸ ਦੇ ਉਪਰੇਸ਼ਨ ਦੀ ਖੁਦ ਕੀਤੀ ਨਿਗਰਾਨੀ- ਸਿੱਧੂ

ਪਟਿਆਲਾ, 13 ਮਾਰਚ (ਵਿਸ਼ਵ ਵਾਰਤਾ):- Punjab Police ਨੇ ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਖੰਨਾ ਨੇੜੇ ਪਿੰਡ ਸ਼ੀਹਾਂ ਦੌਦ ਵਿਖੇ 12 ਮਾਰਚ ਦੀ ਸ਼ਾਮ ਵੇਲੇ ਵਾਪਰੇ ਬੱਚਾ ਭਵਕੀਰਤ ਸਿੰਘ ਅਗਵਾ ਕਾਂਡ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਹੀ ਸੁਲਝਾ ਲਿਆ ਹੈ। ਨਾਭਾ ਰੋਡ ‘ਤੇ ਪਿੰਡ ਮੰਡੌੜ ਖੇੜਾ ਵਿਖੇ ਹੋਏ ਪੁਲਿਸ ਮੁਕਾਬਲੇ ਵਿੱਚ ਇੱਕ ਬਦਮਾਸ਼ ਅਗਵਾਕਾਰ ਮਾਰਿਆ ਗਿਆ ਹੈ ਜਦਕਿ ਤਿੰਨ ਪੁਲਿਸ ਮੁਲਾਜਮ ਵੀ ਜਖਮੀ ਹੋਏ ਹਨ।
ਅੱਜ ਸ਼ਾਮ ਇੱਥੇ ਪੁਲਿਸ ਲਾਈਨ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਬਦਮਾਸ਼ਾਂ ਨੂੰ ਸਖਤ ਸੁਨੇਹਾ ਦਿੰਦਿਆ ਕਿਹਾ ਕਿ ਪੰਜਾਬ ਵਿੱਚ ਅਗਵਾਕਾਰਾਂ ਤੇ ਗ਼ੈਰ ਸਮਾਜੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ।ਉਨ੍ਹਾਂ ਦੱਸਿਆ ਕਿ ਮਿੰਟੋ-ਮਿੰਟੀ ਅਮੀਰ ਹੋਣ ਦੇ ਲਾਲਚ ਖਾਤਰ ਬੱਚੇ ਨੂੰ ਅਗਵਾ ਕਰਨ ਵਾਲੇ ਬਦਮਾਸ਼ਾਂ ਕੋਲੋਂ ਬੱਚੇ ਨੂੰ ਸੁਰੱਖਿਅਤ ਬਚਾਉਣਾ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਲਈ ਸਕੂਨ ਵਾਲੀ ਗੱਲ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਗੌਰਵ ਯਾਦਵ ਭਵਕੀਰਤ ਸਿੰਘ ਨੂੰ ਸੁਰੱਖਿਅਤ ਬਚਾਉਣ ਲਈ ਪੰਜਾਬ ਪੁਲਿਸ ਦੇ ਉਪਰੇਸ਼ਨ ਦੀ ਖੁਦ ਨਿਗਰਾਨੀ ਕਰ ਰਹੇ ਸਨ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਅਤੇ ਡੀਜੀਪੀ ਨੇ ਪੁਲਿਸ ਦੀ ਇਸ ਟੀਮ ਨੂੰ ਸ਼ਾਬਾਸ਼ ਦਿੰਦਿਆਂ ਅਤੇ ਪੁਲਿਸ ਵੱਲੋਂ 10 ਲੱਖ ਰੁਪਏ ਦਾ ਨਗ਼ਦ ਇਨਾਮ ਪ੍ਰਦਾਨ ਕੀਤਾ ਹੈ ਅਤੇ ਟੀਮ ਨੂੰ ਤਰੱਕੀਆਂ ਮਿਲਣਗੀਆਂ।
ਮਨਦੀਪ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਦੀ ਸੋਚ ਸੀ ਕਿ ਬੱਚੇ ਨੂੰ ਝਰੀਟ ਵੀ ਨਹੀਂ ਆਉਣੀ ਚਾਹੀਦੀ, ਜਿਸ ਲਈ ਖੰਨਾ ਪੁਲਿਸ ਸਮੇਤ ਮਾਲੇਰਕੋਟਲਾ ਅਤੇ ਪਟਿਆਲਾ ਪੁਲਿਸ ਨੇ ਇੱਕ ਸਾਂਝੇ ਉਪਰੇਸ਼ਨ ਤਹਿਤ ਅੱਜ ਬਾਅਦ ਦੁਪਹਿਰ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ। ਉਨ੍ਹਾਂ ਨੇ ਇਸ ਉਪਰੇਸ਼ਨ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਪੁਲਿਸ ਅਧਿਕਾਰੀਆਂ ਦੀ ਪਿੱਠ ਥਾਪੜਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇਸ਼ ਦੀ ਸਭ ਤੋਂ ਵੱਧ ਪੇਸ਼ੇਵਰ ਪੁਲਿਸ ਹੈ ਅਤੇ ਇਸ ਨੇ ਇਹ ਅਗਵਾ ਦਾ ਕੇਸ ਵੀ ਕੁਝ ਘੰਟਿਆਂ ਵਿੱਚ ਹੀ ਸੁਲਝਾ ਕੇ ਆਪਣੀ ਪੇਸ਼ੇਵਰ ਕਾਬਲੀਅਤ ਦੀ ਇੱਕ ਹੋਰ ਉਚ ਉਦਾਹਰਣ ਪੇਸ਼ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਡਾ. ਨਾਨਕ ਸਿੰਘ, ਐਸ.ਐਸ.ਪੀ. ਮਾਲੇਰਕੋਟਲਾ ਗਗਨਅਜੀਤ ਸਿੰਘ, ਐਸ.ਪੀ ਪਟਿਆਲਾ ਵੈਭਵ ਚੌਧਰੀ ਤੇ ਐਸਪੀ ਮਾਲੇਰਕੋਟਲਾ ਵੈਭਵ ਕੁਮਾਰ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪਿਛਲੀ ਰਾਤ ਪਟਿਆਲਾ ਤੇ ਮਾਲੇਰਕੋਟਲਾ ਦੇ ਐਸ.ਐਸ.ਪੀਜ ਸਮੇਤ ਐਸ.ਐਸ.ਪੀ ਖੰਨਾ ਡਾ ਜਯੋਤੀ ਯਾਦਵ ਨੇ ਸੌਂ ਕੇ ਨਹੀਂ ਦੇਖਿਆ ਸਗੋਂ ਬਦਮਾਸ਼ਾਂ ਦੀ ਪੈੜ ਨੱਪਣ ਦੇ ਉਪਰੇ਼ਸ਼ਨ ਦੀ ਅਗਵਾਈ ਕੀਤੀ।
ਇਸ ਮੌਕੇ ਮਨਦੀਪ ਸਿੰਘ ਸਿੱਧੂ ਨੇ ਪੁਲਿਸ ਆਪਰੇਸ਼ਨ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਮਾਰਚ ਦੀ ਸ਼ਾਮ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਅਗਵਾਕਾਰਾਂ ਨੇ ਆਪਣੇ ਘਰ ਦੇ ਬਾਹਰ ਖੇਡ ਰਹੇ 7 ਸਾਲਾਂ ਦੇ ਭਵਕੀਰਤ ਸਿੰਘ ਨੂੰ ਉਸਦੇ ਪਿੰਡ ਖੰਨਾ-ਮਾਲੇਰਕੋਟਲਾ ਰੋਡ ‘ਤੇ ਸਥਿਤ ਪਿੰਡ ਸ਼ੀਹਾਂ ਦੌਦ ਤੋਂ ਅਗਵਾ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਅਗਵਾਕਾਰਾਂ ਨੇ ਪਰਿਵਾਰ ਕੋਲੋਂ ਇੱਕ ਕਰੋੜ ਰੁਪਏ ਦੀ ਫ਼ਿਰੌਤੀ ਦੀ ਰਕਮ ਦੀ ਮੰਗ ਕੀਤੀ ਸੀ। ਡੀ.ਆਈ.ਜੀ. ਸਿੱਧੂ ਨੇ ਅੱਗੇ ਦੱਸਿਆ ਕਿ ਇਸ ਅਗਵਾ ਦੀ ਵਾਰਦਾਤ ਨੂੰ ਸੁਲਝਾਉਣ ਲਈ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਮਿਲੇ ਆਦੇਸ਼ਾਂ ਮੁਤਾਬਕ ਵੱਖ-ਵੱਖ ਤਕਨੀਕੀ ਮਾਹਰ ਟੀਮਾਂ ਦਾ ਗਠਨ ਕੀਤਾ ਗਿਆ ਤੇ ਵਿਆਪਕ ਪੱਧਰ ‘ਤੇ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ, ਕਿਉਂਕਿ ਅਗਵਾਕਾਰ ਘਟਨਾ ਤੋਂ ਬਾਅਦ ਮਲੇਰਕੋਟਲਾ-ਖੰਨਾ ਸੜਕ ‘ਤੇ ਦੇਖੇ ਗਏ ਸਨ।
ਡੀ.ਆਈ.ਜੀ. ਸਿੱਧੂ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਗਵਾਕਾਰ ਪਟਿਆਲਾ ਜ਼ਿਲ੍ਹੇ ‘ਚ ਨਾਭਾ ਸੜਕ ‘ਤੇ ਪਿੰਡ ਮੰਡੌੜ ਨੇੜੇ ਤੇੜੇ ਹਨ, ਤਾਂ ਪਟਿਆਲਾ, ਮਾਲੇਰਕੋਟਲਾ ਅਤੇ ਖੰਨਾ ਪੁਲਿਸ ਦੀਆਂ ਟੀਮਾਂ ਨੇ ਤੁਰੰਤ ਸਾਂਝੀ ਕਾਰਵਾਈ ਕੀਤੀ। ਇਸ ਦੌਰਾਨ ਇੱਕ ਅਗਵਾਕਾਰਾ ਨੇ ਸੀ.ਸੀ.ਟੀ.ਵੀ. ਕੈਮਰ‌ਿਆਂ ਤੋਂ ਬਚਣ ਲਈ ਬੱਚੇ ਨੂੰ ਫਾਰਚੂਨਰ ਗੱਡੀ ਵਿੱਚ ਬਿਠਾ ਲਿਆ ਸੀ। ਜਦਕਿ ਦੋ ਜਣੇ ਦੂਸਰੀ ‌ਦਿਸ਼ਾ ਵੱਲ ਚੱਲ ਪਏ ਸਨ, ਇਸ ਮੌਕੇ ਉਨ੍ਹਾਂ ਨੇ ਪੁਲਿਸ ‘ਤੇ ਗੋਲੀ ਚਲਾਈ ਤਾਂ ਜਵਾਬੀ ਫਾਇਰਿੰਗ ‘ਚ ਇੱਕ ਅਗਵਾਕਾਰ ਮਾਰਿਆ ਗਿਆ, ਜਿਸ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸ਼ੀਹਾਂ ਦੌਦ ਵਜੋਂ ਹੋਈ ਹੈ। ਜਦੋਂ ਕਿ ਉਸਦੇ ਦੂਸਰੇ ਸਾਥੀਆਂ ਹਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਤੇ ਰਵੀ ਭਿੰਡਰ ਪੁੱਤਰ ਧਰਪਾਲ ਵਾਸੀਅਨ ਅਮਰਗੜ੍ਹ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਵਾਕਾਰਾਂ ਕੋਲੋਂ 32 ਬੋਰ ਦਾ ਇੱਕ ਪਿਸਤੌਲ ਤੇ ਵਰਦਾਤ ਵਿੱਚ ਵਰਤਿਆ ਮੋਟਰਸਾਇਕਲ ਵੀ ਬਰਾਮਦ ਹੋਇਆ ਹੈ।
ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਸ਼ੀਹਾਂ ਦੌਦ ਦੇ ਕਿਸਾਨ ਅਤੇ ਕਮਿਸ਼ਨ ਏਜੰਟ ਗੁਰਜੰਟ ਸਿੰਘ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਸੀ ਕਿ ਉਸਦੇ ਪੋਤੇ ਭਵਕੀਰਤ ਸਿੰਘ, ਜੋ ਕਿ ਪਹਿਲੀ ਜਮਾਤ ਦਾ ਵਿਦਿਆਰਥੀ ਹੈ, ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਉਸ ਸਮੇਂ ਅਗਵਾ ਕਰ ਲਿਆ ਜਦੋਂ ਉਹ ਸ਼ਾਮ ਨੂੰ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ।ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਆਧਾਰ ‘ਤੇ ਖੰਨਾ ਪੁਲਿਸ ਨੇ ਮਾਮਲਾ ਦਰਜ ਕਰਕੇ ਤੁਰੰਤ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਉਪਰੇਸ਼ਨ ਵਿੱਚ ਸੀ.ਆਈ.ਏ ਪਟਿਆਲਾ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ, ਸਪੈਸ਼ਲ ਬਰਾਂਚ ਦੇ ਇੰਚਾਰਜ ਇੰਸਪੈਕਟਰ ਬਿੰਨੀ ਢਿੱਲੋਂ ਅਤੇ ਇੰਸਪੈਕਟਰ ਹੈਰੀ ਬੋਪਾਰਾਏ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਜਖ਼ਮੀ ਹੋਏ ਪੁਲਿਸ ਮੁਲਾਜਮਾਂ ਵਿਚ ਸਿਪਾਹੀ ਰੁਪਿੰਦਰ ਸਿੰਘ ਸਮੇਤ ਹੋਮਗਾਰਡਜ ਦੇ ਜਵਾਨ ਸ਼ਿਵਜੀ ਗਿਰੀ ਤੇ ਬਲਜਿੰਦਰ ਸਿੰਘ ਸ਼ਾਮਲ ਹਨ।
********

Tags: BREAKING NEWSBreaking news in PunjabiDGP punjabLatest Punjab newsLatest Punjab news in Punjabipunjab newsPUNJAB POLICEtop headlines in PunjabiWISHAVWARTA.IN
Share207Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

by Ranjit Singh
December 17, 2025
0

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ ਸੰਗਰੂਰ, 17 ਦਸੰਬਰ 2025...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
December 17, 2025
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

by Ranjit Singh
December 17, 2025
0

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ - ਟਰੰਪ ਜੂਨੀਅਰ ਪੰਜ ਬੱਚਿਆਂ ਦਾ ਪਿਤਾ ਹੈ...

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

by Ranjit Singh
December 17, 2025
0

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: 'ਆਪ' ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ ਚੰਡੀਗੜ੍ਹ, 17 ਦਸੰਬਰ 2025...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ

December 17, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

by Ranjit Singh
December 17, 2025
0

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ ਸੰਗਰੂਰ, 17 ਦਸੰਬਰ 2025...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 