• Latest
  • Trending
Punjab politics : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ ‘ਤੇ ਜ਼ੋਰ

Punjab politics : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ ‘ਤੇ ਜ਼ੋਰ

2 years ago
Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

13 minutes ago
“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

24 minutes ago
ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

2 hours ago
ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

3 hours ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

4 hours ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

5 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

5 hours ago
‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Tuesday, September 22, 2026
No Result
View All Result
26 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab politics : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ ‘ਤੇ ਜ਼ੋਰ

July 9, 2024
in Politics, ਸਿਆਸੀ, ਖਬਰਾਂ, ਪੰਜਾਬ
Punjab politics : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ ‘ਤੇ ਜ਼ੋਰ

Punjab politics : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ ‘ਤੇ ਜ਼ੋਰ

ਚੰਡੀਗੜ੍ਹ, 9 ਜੁਲਾਈ(ਵਿਸ਼ਵ ਵਾਰਤਾ) Punjab politics-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਵਿੱਤ ਮੰਤਰੀ ਸ. ਚੀਮਾ ਨੇ ਕਰ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ ਮਾਲੀਆ ਇਕੱਠਾ ਕਰਨ ਲਈ ਮਜ਼ਬੂਤ ਨਿਗਰਾਨੀ ਅਤੇ ਲਾਗੂਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਰਪਾਲਣਾ ਦੇ ਵਾਧੇ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਯਮਤ ਆਡਿਟ, ਜਾਂਚ ਅਤੇ ਆਊਟਰੀਚ ਪ੍ਰੋਗਰਾਮ ਆਦਿ ਕਰਨ ਲਈ ਕਿਹਾ। ਮੀਟਿੰਗ ਦੌਰਾਨ ਕਰ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਾਲੀਆ ਗਤੀਸ਼ੀਲਤਾ ਨੂੰ ਵਧਾਉਣ ਅਤੇ ਸੇਵਾ ਖੇਤਰ ਦੇ ਹਿੱਸੇਦਾਰਾਂ ਵਿਚਕਾਰ ਕਰ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਜੋਰ ਦਿੱਤਾ ਗਿਆ।

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ‘ਤੇ ਧਿਆਨ ਕੇਂਦ੍ਰਤ ਕਰਕੇ ਕਰ ਮਾਲੀਏ ਵਿੱਚ ਵਾਧੇ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦਿਆਂ ਇਸ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਚਾਹੁੰਦੀ ਹੈ।

ਆਬਕਾਰੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵਿੱਤੀ ਸਾਲ 2016-17 ਤੋਂ ਪਏ ਬਕਾਏ ਦੀ ਵਸੂਲੀ ਲਈ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੰਬੇ ਸਮੇਂ ਤੋਂ ਬਕਾਇਆ ਇਨ੍ਹਾਂ ਅਦਾਇਗੀਆਂ ਨੂੰ ਸੂਬੇ ਦੇ ਮਾਲੀਏ ਵਿੱਚ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਵਸੂਲੀ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਅਤੇ ਤੁਰੰਤ ਵਸੂਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਾਨੂੰਨੀ ਤਰੀਕੇ ਨੂੰ ਵੀ ਅਪਣਾਉਣ। ਇਸ ਵਿਆਪਕ ਸਮੀਖਿਆ ਮੀਟਿੰਗ ਵਿੱਚ ਆਬਕਾਰੀ ਮਾਲੀਆ ਵਧਾਉਣ ਲਈ ਉਪਰਾਲੇ ਕਰਨ ਦੇ ਨਾਲ-ਨਾਲ ਆਬਕਾਰੀ ਮਾਲੀਏ ਦੀ ਚੋਰੀ ਅਤੇ ਸ਼ਰਾਬ ਤਸਕਰੀ ਨੂੰ ਰੋਕਣ ਲਈ ਸਖ਼ਤ ਉਪਰਾਲੇ ਕਰਨ ਸਮੇਤ ਕਈ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਸਿੰਘ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਧੀਕ ਕਮਿਸ਼ਨਰ ਕਰ ਗੌਰੀ ਪਰਾਸ਼ਰ ਜੋਸ਼ੀ ਹਾਜ਼ਰ ਸਨ।

Tags: Excise DepartmentFINANCE MINISTERGSTHarpal Singh CheemaPunjab Politics
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

by Jaspreet Kaur
September 22, 2026
0

Bathinda : ਨਹਿਰ 'ਚ ਰੁੜ੍ਹੇ ਭੈਣ-ਭਰਾ, ਭਾਲ 'ਚ ਜੁਟੀਆਂ ਟੀਮਾਂ ਬਠਿੰਡਾ, 22 ਸਤੰਬਰ 2026 (ਵਿਸ਼ਵ ਵਾਰਤਾ): ਬਠਿੰਡਾ 'ਚ ਗਣਪਤੀ ਵਿਸਰਜਨ...

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

by Jaspreet Kaur
September 22, 2026
0

"ਅਕਾਲੀ ਦਲ ਵਾਰਿਸ ਪੰਜਾਬ ਦੇ" 'ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਸਾਲ 2027...

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

by Jaspreet Kaur
September 22, 2026
0

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ 'ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਫਰੀਦਕੋਟ, 22 ਸਤੰਬਰ (ਵਿਸ਼ਵ ਵਾਰਤਾ): ਭਲਕੇ...

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

by Jaspreet Kaur
September 22, 2026
0

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬੀ ਯੂਟਿਊਬਰ ਮਨਪ੍ਰੀਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

by Jaspreet Kaur
September 22, 2026
0

Bathinda : ਨਹਿਰ 'ਚ ਰੁੜ੍ਹੇ ਭੈਣ-ਭਰਾ, ਭਾਲ 'ਚ ਜੁਟੀਆਂ ਟੀਮਾਂ ਬਠਿੰਡਾ, 22 ਸਤੰਬਰ 2026 (ਵਿਸ਼ਵ ਵਾਰਤਾ): ਬਠਿੰਡਾ 'ਚ ਗਣਪਤੀ ਵਿਸਰਜਨ...

Most Popular

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

by Ranjit Singh
4 weeks ago
0

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ - ਪੁਲਿਸ ਨੇ ਜਾਰੀ ਕੀਤਾ ਲੁੱਕਆਊਟ ਨੋਟਿਸ ਸ਼੍ਰੀਨਗਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 