• Latest
  • Trending
Punjab politics : ਲੁਧਿਆਣਾ ‘ਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ , ਸੁਨੀਲ ਜਾਖੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ

2 years ago
IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

8 minutes ago
ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

25 minutes ago
ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

26 minutes ago
ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

45 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 6 ਹੋਰ ਲੋਕਾਂ ਦੀ ਮੌਤ

53 minutes ago
ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼

54 minutes ago
ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

56 minutes ago
ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ

58 minutes ago
‘ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ’: SCO ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਵਿਰੁੱਧ ਚੁੱਕੀ ਅਵਾਜ਼

1 hour ago
 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ 

ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ ਵਿਆਹ

2 hours ago
Hindi News
English News
Tuesday, September 1, 2026
No Result
View All Result
33 °c
Chandigarh
28 ° Wed
27 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab politics : ਲੁਧਿਆਣਾ ‘ਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ , ਸੁਨੀਲ ਜਾਖੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ

July 12, 2024
in Politics, ਸਿਆਸੀ, ਖਬਰਾਂ
Punjab politics : ਲੁਧਿਆਣਾ ‘ਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ , ਸੁਨੀਲ ਜਾਖੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ

Punjab politics : ਲੁਧਿਆਣਾ ‘ਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ , ਸੁਨੀਲ ਜਾਖੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ

ਲੁਧਿਆਣਾ, 12ਜੁਲਾਈ (ਵਿਸ਼ਵ ਵਾਰਤਾ)Punjab politics : ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਸ ਮੀਟਿੰਗ ਵਿੱਚ ਭਾਜਪਾ ਦੇ ਕਈ ਸੀਨੀਅਰ ਆਗੂ ਸ਼ਿਰਕਤ ਕਰਨਗੇ। ਕੇਂਦਰੀ ਮੰਤਰੀ ਭੂਪੇਂਦਰ ਯਾਦਵ, ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਸੂਬਾ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸਨ ਸੁਲੂ ਸਮੇਤ ਕਈ ਆਗੂ ਇਸ ਮੀਟਿੰਗ ‘ਚ ਸ਼ਿਰਕਤ ਕਰਨਗੇ। ਮੀਟਿੰਗ ਵਿੱਚ ਪਾਰਟੀ ਦੇ ਭਵਿੱਖ ਦੀ ਰਣਨੀਤੀ ਅਤੇ ਪੰਜਾਬ ਦੀ ਰਾਜਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਪਾਰਟੀ ਵਲੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਬਾਰੇ ਵੀ ਚਰਚਾ ਕੀਤੀ ਜਾਵੇਗੀ। ਪਾਰਟੀ ਦਾ ਉਦੇਸ਼ ਪੰਜਾਬ ਵਿੱਚ ਆਪਣਾ ਆਧਾਰ ਹੋਰ ਮਜ਼ਬੂਤ ​​ਕਰਨਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਉਪ ਚੋਣਾਂ, ਨਗਰ ਨਿਗਮ ਚੋਣਾਂ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਰੋਡ ਮੈਪ ਤਿਆਰ ਕੀਤਾ ਜਾਣਾ ਹੈ।

Tags: BjpludhianaPunjab PoliticsSunil Jakhar
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Navjot
September 1, 2026
0

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 1 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ...

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

by Navjot
September 1, 2026
0

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼ ਲਾਸ ਏਂਜਲਸ, 1 ਸਤੰਬਰ (ਵਿਸ਼ਵ ਵਾਰਤਾ) ਆਉਣ ਵਾਲੀ...

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

by Navjot
September 1, 2026
0

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ...

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

by Navjot
September 1, 2026
0

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ ; ਅਸਮਾਨ 'ਚ ਉੱਠਿਆ ਸੁਆਹ ਦਾ ਗੁਬਾਰ ਜਕਾਰਤਾ, 1 ਸਤੰਬਰ (ਵਿਸ਼ਵ ਵਾਰਤਾ) ਇੰਡੋਨੇਸ਼ੀਆ ਦੇ ਉੱਤਰੀ ਸੁਮਾਤਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Navjot
September 1, 2026
0

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 1 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ...

Most Popular

Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ

by Ranjit Singh
3 weeks ago
0

Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ) – ‘ਆਪ’ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 