Punjab: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ
- ਜਲਦ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਨਗੇ ਐਚ.ਐਸ. ਫੂਲਕਾ
ਚੰਡੀਗੜ੍ਹ, 7 ਦਸੰਬਰ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਸੀਨੀਅਰ ਵਕੀਲ ਐਚ.ਐਸ. ਫੂਲਕਾ ਵੱਲੋਂ ਮੁੜ ਸਿਆਸਤ ‘ਚ ਆਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਉਨ੍ਹਾਂ ਵੱਲੋਂ ਇਕ ਬਿਆਨ ਵੀ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ ” ਮੈਂ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਾਂਗਾ, ਜਦੋਂ ਵੀ ਮੈਂਬਰਸ਼ਿਪ ਡਰਾਈਵ ਸ਼ੁਰੂ ਹੋਵੇਗਾ ਤਾਂ ਮੈਂ ਸ਼ਾਮਲ ਹੋਵਾਂਗਾ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/