• Latest
  • Trending
Punjab: ਅਧਿਆਪਕਾਂ ਦੀਆਂ ਬਦਲੀਆਂ ਲਈ ਪੋਰਟਲ ਖੋਲ੍ਹਿਆ ਜਾਵੇ: DTF ਨੇ ਕੀਤੀ ਮੰਗ

3 weeks ago
UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

29 minutes ago
IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

58 minutes ago
ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

2 hours ago
Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

3 hours ago
IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

4 hours ago
Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

National: ਕੇਂਦਰ ਸਰਕਾਰ ਨੇ ਚਾਂਦੀ ‘Import’ ਕਰਨ ‘ਤੇ ਲਾਈ ਪਾਬੰਦੀ

Punjab ਪੁਲਿਸ ਨੇ ਗੁਰਦਾਸਪੁਰ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾਇਆ, ਤਿੰਨ ਗ੍ਰਿਫ਼ਤਾਰ

5 hours ago
Breaking: ਨੀਦਰਲੈਂਡ ਤੋਂ ਹੈਦਰਾਬਾਦ ਆ ਰਹੀ ਫਲਾਈਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Hindi News
English News
Sunday, May 17, 2026
No Result
View All Result
41 °c
Chandigarh
38 ° Mon
38 ° Tue
39 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਧਿਆਪਕਾਂ ਦੀਆਂ ਬਦਲੀਆਂ ਲਈ ਪੋਰਟਲ ਖੋਲ੍ਹਿਆ ਜਾਵੇ: DTF ਨੇ ਕੀਤੀ ਮੰਗ

April 26, 2026
in ਖਬਰਾਂ, ਪੰਜਾਬ
Punjab: ਅਧਿਆਪਕਾਂ ਦੀਆਂ ਬਦਲੀਆਂ ਲਈ ਪੋਰਟਲ ਖੋਲ੍ਹਿਆ ਜਾਵੇ: DTF ਨੇ ਕੀਤੀ ਮੰਗ

Punjab Transfers

Punjab: ਅਧਿਆਪਕਾਂ ਦੀਆਂ ਬਦਲੀਆਂ ਲਈ ਪੋਰਟਲ ਖੋਲ੍ਹਿਆ ਜਾਵੇ: DTF ਨੇ ਕੀਤੀ ਮੰਗ

ਮੋਹਾਲੀ, 26 ਅਪ੍ਰੈਲ 2026 – ਅਧਿਆਪਕਾਂ ਦੀ ਪ੍ਰਮੁੱਖ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਪੰਜਾਬ) ਨੇ ਸਿੱਖਿਆ ਵਿਭਾਗ ਅੱਗੇ ਮੰਗ ਕੀਤੀ ਹੈ ਕਿ ਬਦਲੀਆਂ ਲਈ ਆਨਲਾਈਨ ਪੋਰਟਲ ਤੁਰੰਤ ਖੋਲ੍ਹਿਆ ਜਾਵੇ। ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਕਿਹਾ ਕਿ ਅਪ੍ਰੈਲ ਮਹੀਨਾ ਖ਼ਤਮ ਹੋਣ ਦੇ ਨੇੜੇ ਹੈ, ਪਰ ਸਿੱਖਿਆ ਵਿਭਾਗ ਨੇ ਅਜੇ ਤੱਕ ਬਦਲੀਆਂ ਸਬੰਧੀ ਕੋਈ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਬਦਲੀਆਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁਕੰਮਲ ਹੋ ਜਾਣੀਆਂ ਚਾਹੀਦੀਆਂ ਸਨ। ਉਨ੍ਹਾਂ ਚਿੰਤਾ ਜਤਾਈ ਕਿ ਜੇਕਰ ਇਹ ਪ੍ਰਕਿਰਿਆ ਸੈਸ਼ਨ ਦੇ ਵਿਚਕਾਰ ਚੱਲੀ ਤਾਂ ਇਸ ਨਾਲ ਸਕੂਲਾਂ ਦੇ ਪ੍ਰਬੰਧਨ ਅਤੇ ਟਾਈਮ-ਟੇਬਲ ਬਣਾਉਣ ਵਿੱਚ ਵੱਡੀ ਸਮੱਸਿਆ ਪੈਦਾ ਹੋਵੇਗੀ ਅਤੇ ਦੇਰੀ ਕਾਰਨ ਅਧਿਆਪਕਾਂ ਦੇ ਸਮੇਂ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੋਵੇਗਾ।

ਬਦਲੀਆਂ ਲਈ DTF ਨੇ ਮੰਗ ਕੀਤੀ ਕਿ ਗੰਭੀਰ ਬਿਮਾਰੀਆਂ ਨਾਲ ਪੀੜਤ ਅਧਿਆਪਕਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ। ਘਰਾਂ ਤੋਂ ਦੂਰ ਡਿਊਟੀ ਕਰ ਰਹੇ ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿੱਚ ਵਿਸ਼ੇਸ਼ ਰਾਹਤ ਦਿੱਤੀ ਜਾਵੇ। ਪੋਰਟਲ ‘ਤੇ ਸਾਰੇ ਖਾਲੀ ਪਏ ਸਟੇਸ਼ਨਾਂ ਨੂੰ ਜਨਤਕ ਕੀਤਾ ਜਾਵੇ ਤਾਂ ਜੋ ਅਧਿਆਪਕ ਆਪਣੀ ਪਸੰਦ ਅਨੁਸਾਰ ਚੋਣ ਕਰ ਸਕਣ। ਆਪਸੀ ਬਦਲੀ ‘ਤੇ ਲਾਈਆਂ ਗਈਆਂ ਬੇਲੋੜੀਆਂ ਸ਼ਰਤਾਂ ਨੂੰ ਤੁਰੰਤ ਖ਼ਤਮ ਕੀਤਾ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

by Jaspreet Kaur
May 17, 2026
0

UAE ਦੇ ਨਿਊਕਲੀਅਰ ਪਲਾਂਟ 'ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ ਅਬੂ ਧਾਬੀ , 17 ਮਈ 2026 (ਵਿਸ਼ਵ ਵਾਰਤਾ)– ਮੱਧ ਪੂਰਬ...

IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 17, 2026
0

IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ - ਕੋਹਲੀ ਅਤੇ ਵੈਂਕਟੇਸ਼ ਅਈਅਰ ਨੇ ਜੜੇ ਅਰਧ-ਸੈਂਕੜੇ;...

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

by Jaspreet Kaur
May 17, 2026
0

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ ਨਵੀ ਦਿੱਲੀ, 17 ਮਈ 2026...

Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ ਮਾਮਲਾ

Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ ਮਾਮਲਾ

by Jaspreet Kaur
May 17, 2026
0

Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

by Jaspreet Kaur
May 17, 2026
0

UAE ਦੇ ਨਿਊਕਲੀਅਰ ਪਲਾਂਟ 'ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ ਅਬੂ ਧਾਬੀ , 17 ਮਈ 2026 (ਵਿਸ਼ਵ ਵਾਰਤਾ)– ਮੱਧ ਪੂਰਬ...

Most Popular

IPL 2026 DC vs KKR :  ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

IPL 2026 DC vs KKR : ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
1 week ago
0

IPL 2026 DC vs KKR : ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ - ਪਥੁਮ ਨਿਸਾਂਕਾ ਨੇ ਜੜ੍ਹਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 