Punjab ਦੇ ਇਨ੍ਹਾਂ ਇਲਾਕਿਆਂ ‘ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ
- ਲੋਕਾਂ ਨੂੰ ਆ ਸਕਦੀ ਹੈ ਭਾਰੀ ਦਿੱਕਤ
ਬਰਨਾਲਾ, 20 ਦਸੰਬਰ: ਪੰਜਾਬ ਦੇ ਕਈ ਇਲਾਕਿਆਂ ‘ਚ ਭਲਕੇ ਬਿਜਲੀ ਸਪਲਾਈ ਬੰਦ ਰਹੇਗੀ। ਇੰਜ. ਪ੍ਰਦੀਪ ਸ਼ਰਮਾ ਐਸ ਡੀ ੳ ਸਬ-ਡਵੀਜਨ ਸਬ-ਅਰਬਨ ਬਰਨਾਲਾ ਅਤੇ ਇੰਜ ਲਵਪ੍ਰੀਤ ਸਿੰਘ ਜੇਈ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ 21 ਦਸੰਬਰ 2024 ਦਿਨ ਸ਼ਨੀਵਾਰ ਨੂੰ ਸਵੇਰੇ 10-00 ਵਜੇ ਤੋਂ ਸ਼ਾਮ 03-00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।
ਉਹਨਾਂ ਦੱਸਿਆ ਕਿ ਬਰਨਾਲਾ ਗਰਿਡ ਤੋਂ ਚਲਦੇ 11 ਕੇ ਵੀ ਬਾਜਾਖਾਨਾ ਫੀਡਰ ਦੀ ਨਾਈਵਾਲ ਰੋਡ ਵਾਲੀ ਬਰਾਂਚ ਬੰਦ ਰਹੇਗਾ ਜੋ ਕਿ ਫਾਲਟ ਫਰੀ ਕਰਨ ਲਈ ਜ਼ਰੂਰੀ ਮੈਟੀਨੈਸ ਕੀਤੀ ਜਾਵੇਗੀ ਇਸ ਲਈ SSD ਕਾਲਜ, ਨਾਈਵਾਲ ਰੋਡ ਅਤੇ ਕਾਲਾ ਮਹਿਲ ਆਦਿ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ ਰਹੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/