• Latest
  • Trending
PUNJAB : ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਅਤੇ ਸਾਬਕਾ ਐਮਪੀ ਪ੍ਰਨੀਤ ਕੌਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

PUNJAB : ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਅਤੇ ਸਾਬਕਾ ਐਮਪੀ ਪ੍ਰਨੀਤ ਕੌਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

9 hours ago
Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

9 hours ago
ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

9 hours ago
Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

10 hours ago
Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

12 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

13 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

13 hours ago
ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

13 hours ago
Hindi News
English News
Sunday, September 27, 2026
No Result
View All Result
20 °c
Chandigarh
25 ° Mon
27 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਅਤੇ ਸਾਬਕਾ ਐਮਪੀ ਪ੍ਰਨੀਤ ਕੌਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਪੰਜਾਬ, ਪੰਜਾਬੀ ਅਤੇ ਕਿਸਾਨ ਹਨ ਪ੍ਰਧਾਨ ਮੰਤਰੀ ਮੋਦੀ ਦੀ ਸਭ ਤੋਂ ਵੱਡੀ ਤਰਜੀਹ - ਪ੍ਰਨੀਤ ਕੌਰ, ਬਿਕਰਮਜੀਤ ਇੰਦਰ ਸਿੰਘ ਚਾਹਲ

September 21, 2025
in ਖਬਰਾਂ, ਪੰਜਾਬ
PUNJAB : ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਅਤੇ ਸਾਬਕਾ ਐਮਪੀ ਪ੍ਰਨੀਤ ਕੌਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

PUNJAB : ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਅਤੇ ਸਾਬਕਾ ਐਮਪੀ ਪ੍ਰਨੀਤ ਕੌਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਰਾਜਨੀਤੀ ਤੋਂ ਪਰ੍ਹੇ, ਕੇਂਦਰ ਪੰਜਾਬ ਅਤੇ ਇਸਦੇ ਕਿਸਾਨਾਂ ਨਾਲ ਪੂਰੀ ਤਰ੍ਹਾਂ ਖੜ੍ਹਾ ਹੈ – ਕੇਂਦਰੀ ਮੰਤਰੀ ਸ਼੍ਰੀਪਦ ਨਾਇਕ

PUNJAB

ਪਟਿਆਲਾ, 21 ਸਤੰਬਰ(ਵਿਸ਼ਵ ਵਾਰਤਾ)  PUNJAB : ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ ਨਾਲ ਅੱਜ ਸਨੌਰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਜਿਸ ਵਿੱਚ ਸਿਰਕੱਪੜਾ, ਰੱਤਾਖੇੜਾ ਅਤੇ ਮਹਿਮੂਦਪੁਰ ਰੁੜਕੀ ਸ਼ਾਮਲ ਸਨ। ਕੇਂਦਰੀ ਮੰਤਰੀ ਨੇ ਆਏ ਹੜ੍ਹਾਂ ਅਤੇ ਭਾਰੀ ਬਾਰਿਸ਼ ਕਾਰਨ ਹੋਏ ਵੱਡੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਵਾਸੀਆਂ ਨਾਲ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।

ਇਸ ਦੌਰੇ ਦੌਰਾਨ ਪਿੰਡ ਵਾਸੀਆਂ ਨੇ ਆਗੂਆਂ ਨੂੰ ਖੇਤੀਬਾੜੀ ਜ਼ਮੀਨਾਂ, ਘਰਾਂ ਅਤੇ ਬੁਨਿਆਦੀ ਢਾਂਚੇ ਦੇ ਵੱਡੇ ਪੱਧਰ ‘ਤੇ ਹੋਏ ਨੁਕਸਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਖਾਸ ਤੌਰ ‘ਤੇ ਦੱਸਿਆ ਕਿ ਦੇਵੀਗੜ੍ਹ ਤੋਂ ਅੱਗੇ ਜ਼ਿਆਦਾਤਰ ਲਿੰਕ ਸੜਕਾਂ ਭਰੀ ਭਰਿਸ਼ ਕਾਰਨ ਖ਼ਰਾਬ ਹੋ ਗਈਆਂ ਹਨ, ਜਿਸ ਨਾਲ ਕਿਸਾਨਾਂ, ਵਿਦਿਆਰਥੀਆਂ ਅਤੇ ਸਥਾਨਕ ਵਾਸੀਆਂ ਲਈ ਸੰਪਰਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਸਿਰਕੱਪੜਾ ਪੁਲ (ਪੁਲੀ) ਦੇ ਟੁੱਟਣ ਦਾ ਮੁੱਦਾ ਵੀ ਉਠਾਇਆ, ਜਿਸ ਕਾਰਨ ਪੂਰੇ ਇਲਾਕੇ ਦਾ ਸੰਪਰਕ ਟੁੱਟ ਗਿਆ ਹੈ ਅਤੇ ਤੁਰੰਤ ਮੁੜ ਨਿਰਮਾਣ ਦੀ ਲੋੜ ਹੈ। ਖਰਾਬਗੜ੍ਹ ਅਤੇ ਰੱਤਾਖੇੜਾ ਦੇ ਪਰਿਵਾਰਾਂ ਨੇ ਮੰਤਰੀ ਜੀ ਨੂੰ ਦੱਸਿਆ ਕਿ ਕਈ ਘਰ ਨਸ਼ਟ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਕੋਲ ਰਹਿਣ ਲਈ ਛੱਤ ਨਹੀਂ ਹੈ ਅਤੇ ਉਹ ਸਥਾਈ ਰਿਹਾਇਸ਼ੀ ਹੱਲਾਂ ਦੀ ਮੰਗ ਕਰਦੇ ਹਨ।

ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਪ੍ਰਸ਼ਾਸਨ ਨੂੰ ਘਰਾਂ, ਖੇਤੀਬਾੜੀ ਜ਼ਮੀਨਾਂ ਅਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਵਿਸਤ੍ਰਿਤ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਰਿਪੋਰਟ ਨਿੱਜੀ ਤੌਰ ‘ਤੇ ਪ੍ਰਧਾਨ ਮੰਤਰੀ ਦਫ਼ਤਰ (PMO) ਨੂੰ ਸੌਂਪੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਵਾਧੂ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਪੱਕੇ ਘਰਾਂ ਦੀ ਸਹਾਇਤਾ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ (PMAY) ਤਹਿਤ ਸ਼ਾਮਲ ਕੀਤਾ ਜਾਵੇਗਾ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਨਾਇਕ ਨੇ ਕਿਹਾ ਕਿ ਟਾਂਗਰੀ ਅਤੇ ਘੱਗਰ ਨਦੀਆਂ ਤੋਂ ਵਾਰ-ਵਾਰ ਆਉਣ ਵਾਲੇ ਹੜ੍ਹਾਂ ਦੇ ਖਤਰਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸਥਾਈ ਹੱਲ ਪ੍ਰਦਾਨ ਕਰਨ ਲਈ ਕੇਂਦਰੀ ਜਲ ਕਮਿਸ਼ਨ ਨਾਲ ਚੈਨਲਾਈਜ਼ਿੰਗ ਅਤੇ ਡੀਸਿਲਟਿੰਗ ਦੇ ਕੰਮ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੁਹਰਾਇਆ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਪੰਜਾਬ ਨੂੰ ₹1,600 ਕਰੋੜ ਦਾ ਵਿਸ਼ੇਸ਼ ਰਾਹਤ ਪੈਕੇਜ ਪ੍ਰਦਾਨ ਕੀਤਾ ਹੈ, ਇਸ ਤੋਂ ਇਲਾਵਾ SDRF ਫੰਡਾਂ ਤਹਿਤ ₹12,000 ਕਰੋੜ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ, “ਰਾਜਨੀਤੀ ਤੋਂ ਪਰ੍ਹੇ, ਰਾਹਤ, ਮੁੜ ਵਸੇਬਾ ਅਤੇ ਸਥਾਈ ਹੱਲ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।”

PUNJAB : ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਅਤੇ ਸਾਬਕਾ ਐਮਪੀ ਪ੍ਰਨੀਤ ਕੌਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਆਪਣੇ ਧੰਨਵਾਦ ਦਾ ਪ੍ਰਗਟਾਵਾ ਕਰਦੇ ਹੋਏ, ਸ਼੍ਰੀਮਤੀ ਪ੍ਰਨੀਤ ਕੌਰ ਨੇ ਪ੍ਰਭਾਵਿਤ ਪਿੰਡਾਂ ਦਾ ਪਹਿਲ ਦੇ ਆਧਾਰ ‘ਤੇ ਦੌਰਾ ਕਰਨ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕੀਤਾ ਅਤੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਸੂਬੇ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਲਈ ਲੰਬੇ ਸਮੇਂ ਦੇ ਅਤੇ ਟਿਕਾਊ ਉਪਾਵਾਂ ਨੂੰ ਲਾਗੂ ਕਰਨ ਲਈ ਕੇਂਦਰੀ ਜਲ ਕਮਿਸ਼ਨ ਜਲਦੀ ਹੀ ਇੱਕ ਵਿਸਤ੍ਰਿਤ ਸਮੀਖਿਆ ਕਰੇਗਾ, ਜਿਸ ਵਿੱਚ ਨਦੀਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਅਤੇ ਨਦੀ ਪ੍ਰਬੰਧਨ ਵਿੱਚ ਸੁਧਾਰ ਕਰਨਾ ਸ਼ਾਮਲ ਹੈ। ਪ੍ਰਨੀਤ ਕੌਰ ਨੇ ਕਿਹਾ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਪੰਜਾਬ, ਪੰਜਾਬੀ ਅਤੇ ਕਿਸਾਨ ਭਾਰਤ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹਨ। “

ਇਸ ਦੌਰੇ ਨੇ ਪੰਜਾਬ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣ ਲਈ ਕੇਂਦਰ ਦੀ ਵਚਨਬੱਧਤਾ ਨੂੰ ਦੁਹਰਾਇਆ, ਤਾਂ ਜੋ ਕਿਸਾਨਾਂ ਅਤੇ ਉਨ੍ਹਾਂ ਦੇ ਰੋਜ਼ਗਾਰ ਦੀ ਰੱਖਿਆ ਲਈ ਰਾਹਤ, ਮੁੜ ਵਸੇਬਾ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ, ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਸ਼੍ਰੀਮਤੀ ਜੈ ਇੰਦਰ ਕੌਰ, ਸਨੌਰ ਇੰਚਾਰਜ ਸ਼੍ਰੀ ਬਿਕਰਮਜੀਤ ਸਿੰਘ ਚਾਹਲ, ਸ਼ੁਤਰਾਣਾ ਇੰਚਾਰਜ ਨਰਾਇਣ ਸਿੰਘ ਨਰਸੋਤ,ਜਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਵਿਜੈ ਕੁਮਾਰ ਕੂਕਾ,ਜ਼ਿਲ੍ਹਾ ਪ੍ਰਧਾਨ ਸ਼੍ਰੀ ਜਸਪਾਲ ਸਿੰਘ ਗਗਰੋਲੀ, ਮਹਾਮੰਤਰੀ ਹਰਦੇਵ ਬੱਲੀ, ਮੰਡਲ ਪ੍ਰਧਾਨ ਸਿਕੰਦਰ ਚੌਹਾਨ ਅਤੇ ਭਾਜਪਾ ਨੌਰਥ ਟੀਮ ਦੇ ਮੈਂਬਰ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiEx-Union Minister Smt. Preneet KaurLatest News In PunjabiPUNJABpunjab newsPunjab news in PunjabiSanaur Incharge Bikramjit Singh Chahaltop headlines in PunjabUnion Minister Shripad Naik
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 26, 2026
0

'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ...

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

by Navjot
September 26, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ : 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ ਇਸਲਾਮਾਬਾਦ, 26 ਸਤੰਬਰ (ਵਿਸ਼ਵ...

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

by Navjot
September 26, 2026
0

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਜੈਪੁਰ, 26 ਸਤੰਬਰ (IANS): ਸ਼ਨੀਵਾਰ ਦੁਪਹਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

by Navjot
1 week ago
0

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ ਤੁਰਿਨ, 16 ਸਤੰਬਰ (ਵਿਸ਼ਵ ਵਾਰਤਾ) ਸਪੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 