• Latest
  • Trending
Punjab: ਭੂਪੇਸ਼ ਬਘੇਲ ਨੇ ਕੀਤਾ ਸਪਸ਼ਟ – ਨਹੀਂ ਬਦਲੇਗਾ ਪ੍ਰਧਾਨ, ਚੰਨੀ ਧੜੇ ਨੇ ਮੀਟਿੰਗਾਂ ਤੋਂ ਬਣਾਈ ਦੂਰੀ

4 months ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

37 minutes ago
ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

53 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

2 hours ago
ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਚੱਲੀਆਂ ਤਾਬੜਤੋੜ ਗੋਲੀਆਂ, 5 ਜ਼ਖ਼ਮੀ, 3 ਦੀ ਹਾਲਤ ਗੰਭੀਰ

ਅਹਿਮਦਾਬਾਦ 2029 ਵਿੱਚ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ 

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Hindi News
English News
Monday, October 26, 2026
No Result
View All Result
22 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਭੂਪੇਸ਼ ਬਘੇਲ ਨੇ ਕੀਤਾ ਸਪਸ਼ਟ – ਨਹੀਂ ਬਦਲੇਗਾ ਪ੍ਰਧਾਨ, ਚੰਨੀ ਧੜੇ ਨੇ ਮੀਟਿੰਗਾਂ ਤੋਂ ਬਣਾਈ ਦੂਰੀ

July 8, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਭੂਪੇਸ਼ ਬਘੇਲ ਨੇ ਕੀਤਾ ਸਪਸ਼ਟ – ਨਹੀਂ ਬਦਲੇਗਾ ਪ੍ਰਧਾਨ, ਚੰਨੀ ਧੜੇ ਨੇ ਮੀਟਿੰਗਾਂ ਤੋਂ ਬਣਾਈ ਦੂਰੀ

Punjab: ਭੂਪੇਸ਼ ਬਘੇਲ ਨੇ ਕੀਤਾ ਸਪਸ਼ਟ – ਨਹੀਂ ਬਦਲੇਗਾ ਪ੍ਰਧਾਨ, ਚੰਨੀ ਧੜੇ ਨੇ ਮੀਟਿੰਗਾਂ ਤੋਂ ਬਣਾਈ ਦੂਰੀ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਸੁਲਝਾਉਣ ਲਈ ਸੂਬਾ ਇੰਚਾਰਜ ਭੁਪੇਸ਼ ਬਘੇਲ ਚੰਡੀਗੜ੍ਹ ਪਹੁੰਚੇ ਹਨ। ਉਹ ਪਿਛਲੇ ਦੋ ਦਿਨਾਂ ਤੋਂ ਵੱਖ-ਵੱਖ ਲੀਡਰਾਂ ਦੇ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੌਰਾਨ ਹੀ ਉਨ੍ਹਾਂ ਨੇ ਵੱਡਾ ਬਿਆਨ ਦਿੱਤਾ ਹੈ। ਸੂਬਾ ਇੰਚਾਰਜ ਭੁਪੇਸ਼ ਬਘੇਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਆਪਣਾ ਫੈਸਲਾ ਨਹੀਂ ਬਦਲੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਰਹਿਣਗੇ।

ਪਰ ਇਸ ਦੌਰਾਨ ਹੀ ਇਹ ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਧੜੇ ਨੇ ਹੁਣ ਤੱਕ ਸੂਬਾ ਇੰਚਾਰਜ ਭੁਪੇਸ਼ ਬਘੇਲ ਦੀਆਂ ਮੀਟਿੰਗਾਂ ਤੋਂ ਆਪਣੀ ਦੂਰੀ ਬਣਾਈ ਰੱਖੀ ਹੈ। ਬਘੇਲ ਨੇ ਦੋ ਆਗੂਆਂ ਰਾਹੀਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਚੰਨੀ ਧੜਾ ਉਨ੍ਹਾਂ ਦੀ ਕਿਸੇ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਇਆ ਹੈ। ਸੂਤਰਾਂ ਦੇ ਅਨੁਸਾਰ ਜਾਣਕਾਰੀ ਮਿਲ ਰਹੀ ਹੈ ਕਿ ਚੰਨੀ ਧੜੇ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਉਹ ਆਪਣੀ ਨਾਰਾਜ਼ਗੀ ਸਿੱਧੇ ਹਾਈਕਮਾਂਡ ਸਾਹਮਣੇ ਰੱਖੇਗਾ। ਉਹ ਸੂਬਾ ਇੰਚਾਰਜ ਭੁਪੇਸ਼ ਬਘੇਲ ਨਾਲ ਕੋਈ ਵੀ ਮੀਟਿੰਗ ਨਹੀਂ ਕਰਨਗੇ।

ਹਾਲਾਂਕਿ ਇਸ ਦੌਰਾਨ ਭੁਪੇਸ਼ ਬਘੇਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੰਨੀ ਨਾਲ ਵੀ ਮੀਟਿੰਗ ਹੋਵੇਗੀ। ਸੁਖਜਿੰਦਰ ਰੰਧਾਵਾ ਨਾਲ ਵੀ ਮੀਟਿੰਗ ਹੋਵੇਗੀ, ਕਿਉਂਕਿ ਦੋਵੇਂ ਇਸ ਸਮੇਂ ਸ਼ਹਿਰ ਤੋਂ ਬਾਹਰ ਹਨ, ਮੀਟਿੰਗਾਂ ਉਨ੍ਹਾਂ ਦੇ ਵਾਪਸ ਆਉਣ ‘ਤੇ ਹੋਣਗੀਆਂ।

ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਮੀਡੀਆ ਦੇ ਵੱਖ-ਵੱਖ ਦਾਵਿਆਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਚੰਨੀ ਨੇ ਭੂਪੇਸ਼ ਬਘੇਲ ਨਾਲ ਫ਼ੋਨ ‘ਤੇ ਗੱਲ ਕੀਤੀ ਹੈ। ਚੰਨੀ ਫ਼ਿਲਹਾਲ ਦੋ ਦਿਨਾਂ ਲਈ ਸੂਬੇ ਤੋਂ ਬਾਹਰ ਹਨ, ਅਤੇ ਵਾਪਸ ਆਉਂਦਿਆਂ ਹੀ ਉਹ ਬਘੇਲ ਨਾਲ ਵਿਅਕਤੀਗਤ ਮੁਲਾਕਾਤ ਕਰਨਗੇ। ਰਾਜਾ ਵੜਿੰਗ ਨੇ ਕਿਹਾ ਕਿ ਚੰਨੀ ਸਾਡੀ ਪਾਰਟੀ ਦੇ ਵੱਡੇ ਲੀਡਰ ਹਨ, ਉਹ ਕਿਤੇ ਨਹੀਂ ਜਾ ਰਹੇ, ਪਾਰਟੀ ‘ਚ ਸਭ ਠੀਕ ਹੈ ਉਹ ਜਲਦੀ ਹੀ ਪਾਰਟੀ ਦੇ ਨਾਲ ਹੋਣਗੇ।

ਪਰ ਇਸ ਦੌਰਾਨ ਹੀ ਇਹ ਵੀ ਦੱਸ ਦਈਏ ਕਿ ਚੰਨੀ ਧੜੇ ਵੱਲੋਂ ਅਜੀ ਤੱਕ ਵੀ ਸੂਬਾ ਇੰਚਾਰਜ ਭੁਪੇਸ਼ ਬਘੇਲ ਨਾਲ ਮੀਟਿੰਗ ਨੂੰ ਲੈ ਕੇ ਕੋਈ ਵੀ ਬਿਆਨ ਨਹੀਂ ਦਿੱਤਾ ਹੈ, ਪਰ ਨਾ ਹੀ ਉਹ ਮੀਟਿੰਗ ‘ਚ ਸ਼ਾਮਿਲ ਹੋਣ ਲਈ ਆਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

by Navjot
October 26, 2026
0

ਚੰਡੀਗੜ੍ਹ, 26ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ ਰਾਤ ਵੇਲੇ ਹਲਕੀ ਠੰਢ...

ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

by Navjot
October 26, 2026
0

  ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ 26-27...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 26, 2026
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹Hukamnama Sri...

ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

by Navjot
October 26, 2026
0

ਬ੍ਰਾਸੀਲੀਆ, 26 ਅਕਤੂਬਰ (ਵਿਸ਼ਵ ਵਾਰਤਾ) ਬ੍ਰਾਜ਼ੀਲ ਵਿੱਚ, 80 ਸਾਲਾ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਰਾਸ਼ਟਰਪਤੀ ਚੋਣ ਜਿੱਤ ਲਈ ਹੈ। ਵੋਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

by Navjot
October 26, 2026
0

ਚੰਡੀਗੜ੍ਹ, 26ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ ਰਾਤ ਵੇਲੇ ਹਲਕੀ ਠੰਢ...

Most Popular

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

by Ranjit Singh
4 weeks ago
0

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ - ਕਿਹਾ- ਦੇਸ਼ ਲਈ ਉਨ੍ਹਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 