Punjab : ਜੇਲ਼ ਵਿਭਾਗ ‘ਚ ਵੱਡਾ ਫੇਰਬਦਲ; 15 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ, 16 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਜੇਲ੍ਹ ਵਿਭਾਗ ਦੇ 15 ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























