Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ
ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 22 ਅਕਤੂਬਰ ਨੂੰ ਸ਼ੁਰੂ ਹੋਇਆ ਸੀ ਜੋ ਕਿ ਅੱਜ 27 ਅਕਤੂਬਰ, 2026 ਨੂੰ ਸਮਾਪਤ ਹੋ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਹ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦਾ ਵੀ ਆਖਰੀ ਵਿਧਾਨ ਸਭਾ ਸੈਸ਼ਨ ਹੈ।
ਅੱਜ ਪੰਜਾਬ ਸਰਕਾਰ ਵਿਧਾਨ ਸਭਾ ਪਾਣੀ ਦੀ ਲੜਾਈ ਨਾਲ ਸਬੰਧਤ ਪੰਜ ਮੁੱਖ ਮਤੇ ਪਾਸ ਕਰੇਗੀ – ਯਮੁਨਾ, ਰਾਜਸਥਾਨ, ਹੈੱਡਵਰਕਸ ਅਤੇ ਡੈਮ ਸੁਰੱਖਿਆ ਐਕਟ ਅਤੇ ਦੋ ਰਿਪੋਰਟਾਂ ਪੇਸ਼ ਕੀਤੀਆਂ। ਇਸ ਤੋਂ ਇਲਾਵਾ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ ਦੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















