• Latest
  • Trending
PUNJAB ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

PUNJAB ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

1 year ago
PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

5 minutes ago
National: ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ

National: ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ

43 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

1 hour ago
National: ਸੜਕਾਂ ‘ਤੇ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਲਈ ਮੁਆਵਜ਼ਾ ਦਿੱਤਾ ਜਾਵੇ: ਸੁਪਰੀਮ ਕੋਰਟ

National: ਸੜਕਾਂ ‘ਤੇ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਲਈ ਮੁਆਵਜ਼ਾ ਦਿੱਤਾ ਜਾਵੇ: ਸੁਪਰੀਮ ਕੋਰਟ

2 hours ago
International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

International: ਅਮਰੀਕਾ ਵਿੱਚ F-35B ਫਾਈਟਰ ਜੈਟ ਕਰੈਸ਼

3 hours ago
National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

National: ਕੁਲਗਾਮ ਵਿੱਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਤ

3 hours ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੀਂਹ ਲਈ ਜਾਰੀ ਹੋਇਆ ਅਲਰਟ

3 hours ago
National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

4 hours ago
Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

Breaking: ਚੜ੍ਹੇ ਮਹੀਨੇ ਵੱਡੀ ਰਾਹਤ: LPG ਸਿਲੰਡਰ ਹੋਇਆ ਸਸਤਾ

4 hours ago
Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, August 1, 2026
No Result
View All Result
33 °c
Chandigarh
31 ° Sun
31 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ

July 30, 2025
in ਖਬਰਾਂ, ਪੰਜਾਬ
PUNJAB ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

Oplus_16908288

PUNJAB ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ

ਡੀ.ਐਨ.ਏ. ਟੈਸਟਿੰਗ, ਐਫ.ਆਈ.ਆਰਾਂ ਤੇ ਮਾਪਿਆਂ ਨੂੰ ਚੇਤਾਵਨੀ – ਡਾ. ਬਲਜੀਤ ਕੌਰ ਨੇ ਦਿੱਤਾ ਸਖ਼ਤ ਸੁਨੇਹਾ

ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ):- ਭੀਖ ਮੰਗਣ ਵਾਲੇ ਬੱਚਿਆਂ ਦੀ ਜ਼ਿੰਦਗੀ ਨੂੰ ਸੜਕਾਂ ਤੋਂ ਸੁਰੱਖਿਅਤ, ਸਿੱਖਿਆ ਅਤੇ ਆਤਮ-ਨਿਰਭਰ ਜੀਵਨ ਵੱਲ ਲੈ ਜਾਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰੋਜੈਕਟ ਜੀਵਨਜੋਤ 2.0 ਮੁਹਿੰਮ ਅਜਿਹੇ ਨਤੀਜੇ ਦੇ ਰਹੀ ਹੈ ਜੋ ਸੂਬੇ ਵਿੱਚ ਹੋ ਰਹੇ ਸਮਾਜਿਕ ਬਦਲਾਅ ਨੂੰ ਦਰਸਾਉਂਦੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 245 ਵਿਸ਼ੇਸ਼ ਛਾਪਿਆਂ ਦੌਰਾਨ 214 ਭੀਖ ਮੰਗ ਰਹੇ ਬੱਚਿਆਂ ਨੂੰ ਬਚਾਇਆ ਗਿਆ, ਜਿਨ੍ਹਾਂ ਵਿੱਚੋਂ 106 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ ਹੈ। ਇਹ ਨਤੀਜੇ ਸੂਬਾ ਸਰਕਾਰ ਦੀ ਇਸ ਮੁਹਿੰਮ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

ਮੰਤਰੀ ਨੇ ਦੱਸਿਆ ਕਿ ਤਾਜ਼ਾ ਕਾਰਵਾਈ ਅੰਦਰ, ਸੂਬੇ ਦੇ 16 ਜ਼ਿਲ੍ਹਿਆਂ ਵਿੱਚ 16 ਵਿਸ਼ੇਸ਼ ਛਾਪੇ ਮਾਰੇ ਗਏ, ਜਿਸ ਦੌਰਾਨ ਸਿਰਫ਼ 2 ਬੱਚੇ ਹੀ ਭੀਖ ਮੰਗਦੇ ਮਿਲੇ – 1 ਬਰਨਾਲਾ ਅਤੇ 1 ਸੰਗਰੂਰ ਜ਼ਿਲ੍ਹੇ ਤੋਂ। ਦਸਤਾਵੇਜ਼ੀ ਜਾਂਚ ਤੋਂ ਬਾਅਦ ਇਹਨਾਂ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਸਪੁਰਦ ਕੀਤਾ ਗਿਆ। ਇਹ ਦਰਸਾਉਂਦਾ ਹੈ ਕਿ ਮੁਹਿੰਮ ਮਕਸਦ ਵੱਲ ਸਫਲਤਾਪੂਰਕ ਅੱਗੇ ਵਧ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਭੀਖ ਮੰਗਣ ਤੋਂ ਬਚਾਏ ਗਏ ਕੁੱਲ 16 ਬੱਚਿਆਂ ਦੀ ਡੀ.ਐਨ.ਏ. ਟੈਸਟਿੰਗ ਲਈ ਪਛਾਣ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 15 ਬੱਚਿਆਂ ਲਈ ਦਸਤਾਵੇਜ਼ੀ ਕਾਰਵਾਈ ਪੂਰੀ ਹੋ ਗਈ ਹੈ ਅਤੇ 13 ਬੱਚਿਆਂ ਦੇ ਡੀ.ਐਨ.ਏ. ਟੈਸਟ ਲਈ ਸੈਂਪਲ ਲੈ ਲਏ ਗਏ ਹਨ। ਇਸ ਤੋਂ ਇਲਾਵਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ 1-1 ਅਤੇ ਬਠਿੰਡਾ ਦੇ 2 ਮਾਪਿਆਂ ਵਿਰੁੱਧ (ਕੁੱਲ 4) ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਿਰਫ ਕਾਰਵਾਈ ਨਹੀਂ, ਸੂਬੇ ਦੇ ਹਰ ਬੱਚੇ ਨੂੰ ਸੁਰੱਖਿਆ ਅਤੇ ਭਵਿੱਖ ਦੇਣ ਵੱਲ ਵਧਾਇਆ ਗਿਆ ਇੱਕ ਪੱਕਾ ਕਦਮ ਹੈ। ਉਨ੍ਹਾਂ ਆਖਿਆ ਕਿ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਬੱਚੇ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਜਨਤਾ ਨੂੰ ਅਪੀਲ ਕੀਤੀ ਕਿ ਭੀਖ ਵਰਗੀ ਮਾੜੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਸਰਕਾਰ ਨਾਲ ਸਹਿਯੋਗ ਕਰਣ। ਉਨ੍ਹਾਂ ਆਖਿਆ, “ਅਸੀਂ ਇਹ ਯਕੀਨੀ ਬਣਾਵਾਂਗੇ ਕਿ ਕੋਈ ਵੀ ਬੱਚਾ ਭੀਖ ਮੰਗਣ ਲਈ ਮਜਬੂਰ ਨਾ ਹੋਵੇ – ਹਰ ਬੱਚਾ ਸੁਰੱਖਿਅਤ, ਪੜ੍ਹਿਆ-ਲਿਖਿਆ ਅਤੇ ਆਤਮ-ਨਿਰਭਰ ਬਣੇ, ਇਹੀ ਸਾਡਾ ਵਚਨ ਹੈ।”

ਮੰਤਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਬੱਚੇ ਨੂੰ ਭੀਖ ਮੰਗਦਿਆਂ ਵੇਖਣ, ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦੇਣ, ਤਾਂ ਜੋ ਉਹ ਬੱਚਾ ਸੁਰੱਖਿਅਤ ਜੀਵਨ ਵੱਲ ਵਾਪਸ ਲਿਆਇਆ ਜਾ ਸਕੇ।

__

Tags: BREAKING NEWSBreaking news in PunjabiLatest Punjab newsLatest Punjab News in englishPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

by Ranjit Singh
August 1, 2026
0

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ ਆਂਧਰਾ ਪ੍ਰਦੇਸ਼, 1 ਅਗਸਤ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ...

National: ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ

National: ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ

by Ranjit Singh
August 1, 2026
0

National: ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ ਚੰਡੀਗੜ੍ਹ, 1 ਅਗਸਤ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 1, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

by Ranjit Singh
August 1, 2026
0

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ ਮੁੰਬਈ, 1 ਅਗਸਤ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰਾ ਰਸ਼ਮਿਕਾ ਮੰਦਾਨਾ ਦੇ ਸ਼ੂਟਿੰਗ ਦੌਰਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

by Ranjit Singh
August 1, 2026
0

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ ਆਂਧਰਾ ਪ੍ਰਦੇਸ਼, 1 ਅਗਸਤ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ...

Most Popular

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

by Ankit
3 weeks ago
0

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ ਕਿਹਾ, ਡਿਪਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 