PUNJAB : ਪੰਜਾਬ ਸਰਕਾਰ ਵੱਲੋਂ ਜ਼ੇਲ੍ਹਾਂ ਵਿਭਾਗ ਦੇ ਅਧਿਕਾਰੀਆਂ ਦੀਆਂ ਤਰੱਕੀਆਂ ਤੇ ਨਵੀਂਆਂ ਤੈਨਾਤੀਆਂ ਦੇ ਹੁਕਮ ਜਾਰੀ
3 AIG ਰੈਂਕ ਦੇ ਅਧਿਕਾਰੀ ਡੀ.ਆਈ.ਜੀ. ਜ਼ੇਲ੍ਹਾਂ ਵਜੋਂ ਪਦਉੱਨਤ
5 ਐਸ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਵੀ ਮਿਲੀ ਤਰੱਕੀ

ਚੰਡੀਗੜ੍ਹ, 18ਜੁਲਾਈ(ਵਿਸ਼ਵ ਵਾਰਤਾ)PUNJAB : ਪੰਜਾਬ ਸਰਕਾਰ ਵੱਲੋਂ ਜ਼ੇਲ੍ਹਾਂ ਵਿਭਾਗ ਦੇ ਅਧਿਕਾਰੀਆਂ ਦੀਆਂ ਤਰੱਕੀਆਂ ਤੇ ਨਵੀਂਆਂ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 3 AIG ਰੈਂਕ ਦੇ ਅਧਿਕਾਰੀਆਂ ਨੂੰ ਡੀ.ਆਈ.ਜੀ. ਜ਼ੇਲ੍ਹਾਂ ਵਜੋਂ ਪਦਉੱਨਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 5 ਐਸ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਬਤੌਰ ਸੁਪਰਡੰਟ ਸੈਂਟਰਲ ਜੇਲ ਨਿਯੁਕਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























