
ਚੰਡੀਗੜ੍ਹ, 16ਮਈ(ਵਿਸ਼ਵ ਵਾਰਤਾ) PUNJAB : ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਵਿਭਾਗ ਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਤਰੱਕੀ ਦੇ ਕੇ ਜੁਆਇੰਟ ਡਾਇਰੈਕਟਰ ਵਜੋਂ ਪਦਉਨੱਤ ਕੀਤਾ ਹੈ।

ਜਿਨ੍ਹਾਂ ਵਿੱਚ ਇਸ਼ਵਿੰਦਰ ਸਿੰਘ ਗਰੇਵਾਲ ਤੇ ਮਨਵਿੰਦਰ ਸਿੰਘ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























