Punjab ਕੈਬਨਿਟ ਦੀ ਮੀਟਿੰਗ ਭਲਕੇ 1 ਮਈ ਨੂੰ
ਚੰਡੀਗੜ੍ਹ, 30 ਅਪ੍ਰੈਲ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 1 ਮਈ, 2026 ਨੂੰ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਕੈਬਨਿਟ ਦੀ ਮੀਟਿੰਗ ਸਵੇਰੇ 9.30 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਜ਼ਿਕਰਯੋਗ ਹੈ ਕਿ ਭਲਕੇ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਉਸ ਤੋਂ ਪਹਿਲਾਂ ਹੋ ਸਵੇਰੇ ਇਹ ਕੈਬਨਿਟ ਮੀਟਿੰਗ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























