• Latest
  • Trending
Punjab: ਪੰਜਾਬੀਆਂ ਨੂੰ ਅੱਜ ਵੱਡੇ ਤੋਹਫ਼ੇ ਦੇਣਗੇ CM ਮਾਨ ਤੇ ਅਰਵਿੰਦ ਕੇਜਰੀਵਾਲ, ਪੜ੍ਹੋ ਵੇਰਵਾ

1 year ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

3 hours ago
Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ

ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

4 hours ago
ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

5 hours ago
ਫਿਲਮ ‘King100’ ਦਸੰਬਰ ‘ਚ ਹੋਵੇਗੀ ਰਿਲੀਜ਼

ਫਿਲਮ ‘King100’ ਦਸੰਬਰ ‘ਚ ਹੋਵੇਗੀ ਰਿਲੀਜ਼

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

Hindi News
English News
Monday, August 31, 2026
No Result
View All Result
33 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬੀਆਂ ਨੂੰ ਅੱਜ ਵੱਡੇ ਤੋਹਫ਼ੇ ਦੇਣਗੇ CM ਮਾਨ ਤੇ ਅਰਵਿੰਦ ਕੇਜਰੀਵਾਲ, ਪੜ੍ਹੋ ਵੇਰਵਾ

July 31, 2025
in ਖਬਰਾਂ, ਪੰਜਾਬ
Punjab: ਪੰਜਾਬੀਆਂ ਨੂੰ ਅੱਜ ਵੱਡੇ ਤੋਹਫ਼ੇ ਦੇਣਗੇ CM ਮਾਨ ਤੇ ਅਰਵਿੰਦ ਕੇਜਰੀਵਾਲ, ਪੜ੍ਹੋ ਵੇਰਵਾ

Punjab

ਚੰਡੀਗੜ੍ਹ, 31 ਜੁਲਾਈ 2025 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਪੰਜਾਬ (Punjab) ਦੇ ਲੋਕਾਂ ਨੂੰ ਕਈ ਵੱਡੇ ਤੋਹਫ਼ੇ ਦੇਣ ਜਾ ਰਹੇ ਹਨ। ਅੱਜ, ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਮੌਕੇ ‘ਤੇ, ਪੰਜਾਬ ਨੂੰ ਕਈ ਵੱਡੇ ਵਿਕਾਸ ਕਾਰਜਾਂ ਦਾ ਤੋਹਫ਼ਾ ਮਿਲਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਸ਼ਹੀਦਾਂ ਦੀ ਧਰਤੀ ਸੁਨਾਮ ਦੇ ਦੌਰੇ ‘ਤੇ ਹਨ, ਜਿੱਥੇ ਉਹ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ।

Punjab
Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab) ਨੇ ਸਵੇਰੇ ਟਵੀਟ ਕਰ ਕੇ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਲਿਖਿਆ ਕਿ, “ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਜਲ੍ਹਿਆਂਵਾਲਾ ਬਾਗ਼ ਵਿਖੇ ਵਾਪਰੇ ਖ਼ੂਨੀ ਸਾਕੇ ਦਾ ਬਦਲਾ ਲੈ ਕੇ ਉਨ੍ਹਾਂ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਇਕ ਸੱਚੇ ਦੇਸ਼ ਭਗਤ ਵਾਂਗ ਨਿਭਾਈ। ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
August 31, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

by Navjot
August 31, 2026
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ ਸਕੱਤਰ...

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

by Navjot
August 31, 2026
0

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ    ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) ਭਾਰਤ ਦੀ 15 ਸਾਲਾ ਬੈਡਮਿੰਟਨ ਖਿਡਾਰਨ ਤਨਵੀ ਪਾਤਰੀ...

US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

by Navjot
August 31, 2026
0

US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
August 31, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

by Ranjit Singh
4 weeks ago
0

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਇੱਕ ਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 