• Latest
  • Trending
Punjab ਦੇ ਮੁੱਖ ਮੰਤਰੀ ਨੇ ਆਪ ਛੱਡਣ ਵਾਲੇ 7 ਰਾਜ ਸਭਾ ਮੈਂਬਰਾਂ ‘ਤੇ ਕਸਿਆ ਵਿਅੰਗ, ਪੜ੍ਹੋ ਕੀ ਕਿਹਾ

Punjab ਦੇ ਮੁੱਖ ਮੰਤਰੀ ਨੇ ਆਪ ਛੱਡਣ ਵਾਲੇ 7 ਰਾਜ ਸਭਾ ਮੈਂਬਰਾਂ ‘ਤੇ ਕਸਿਆ ਵਿਅੰਗ, ਪੜ੍ਹੋ ਕੀ ਕਿਹਾ

3 months ago
Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

20 minutes ago
Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

35 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

51 minutes ago
PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

1 hour ago
Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

2 hours ago
UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

3 hours ago
Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

3 hours ago
ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

4 hours ago
PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

4 hours ago
Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

4 hours ago
PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

4 hours ago
PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

5 hours ago
Hindi News
English News
Friday, July 17, 2026
No Result
View All Result
39 °c
Chandigarh
35 ° Sat
35 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਮੁੱਖ ਮੰਤਰੀ ਨੇ ਆਪ ਛੱਡਣ ਵਾਲੇ 7 ਰਾਜ ਸਭਾ ਮੈਂਬਰਾਂ ‘ਤੇ ਕਸਿਆ ਵਿਅੰਗ, ਪੜ੍ਹੋ ਕੀ ਕਿਹਾ

April 25, 2026
in ਸਿਆਸੀ, ਖਬਰਾਂ, ਪੰਜਾਬ
Punjab ਦੇ ਮੁੱਖ ਮੰਤਰੀ ਨੇ ਆਪ ਛੱਡਣ ਵਾਲੇ 7 ਰਾਜ ਸਭਾ ਮੈਂਬਰਾਂ ‘ਤੇ ਕਸਿਆ ਵਿਅੰਗ, ਪੜ੍ਹੋ ਕੀ ਕਿਹਾ

Punjab ਦੇ ਮੁੱਖ ਮੰਤਰੀ ਨੇ ਆਪ ਛੱਡਣ ਵਾਲੇ 7 ਰਾਜ ਸਭਾ ਮੈਂਬਰਾਂ ‘ਤੇ ਕਸਿਆ ਵਿਅੰਗ, ਪੜ੍ਹੋ ਕੀ ਕਿਹਾ

ਚੰਡੀਗੜ੍ਹ, 25 ਅਪ੍ਰੈਲ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਛੱਡਣ ਵਾਲੇ 7 ਰਾਜ ਸਭਾ ਮੈਂਬਰਾਂ ‘ਤੇ ਵਿਅੰਗ ਕਸਿਆ ਹੈ। ਇਸ ਸੰਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਅਦਰਕ, ਲਸਣ, ਜ਼ੀਰਾ, ਮੇਥੀ ਪਾਊਡਰ , ਲਾਲ ਮਿਰਚ , ਕਾਲੀ ਮਿਰਚ ਅਤੇ ਧਨੀਆ ਇਹ 7 ਚੀਜ਼ਾਂ ਮਿਲਕੇ ਸਬਜ਼ੀ ਨੂੰ ਵਧੀਆ ਬਣਾ ਦਿੰਦੀਆਂ ਨੇ ਪਰ ਇਨ੍ਹਾਂ ਦੀ ਆਪਣੀ “ਸਬਜ਼ੀ “ ਨਹੀਂ ਬਣ ਸਕਦੀ..”

ਜ਼ਿਕਰਯੋਗ ਹੈ ਕਿ ਬੀਤੇ ਦਿਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਭਾਜਪਾ ਪ੍ਰਧਾਨ ਨਿਤਿਨ ਨਵੀਨ ਨੇ ਰਾਘਵ ਚੱਢਾ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਰਾਘਵ ਚੱਢਾ ਦੇ ਨਾਲ ਨਾਲ ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਬਿਨਾਂ ਰਾਘਵ ਚੱਢਾ ਨੇ ਇਹ ਵੀ ਦਾਅਵਾ ਕੀਤਾ ਕਿ ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ, ਰਾਜੇਂਦਰ ਗੁਪਤ ਵੀ ਸਾਡੇ ਨਾਲ ਹਨ।

ਜਿਸ ਤੋਂ ਬਾਅਦ ਬੀਤੇ ਦਿਨ ਵੀ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਸੂਝਵਾਨ ਅਤੇ ਅਣਖੀ ਲੋਕ ਉਨ੍ਹਾਂ ਗੱਦਾਰਾਂ ਨੂੰ ਕਦੇ ਮੁਆਫ ਨਹੀਂ ਕਰਨਗੇ ਜਿਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਪੰਜਾਬੀ ਕਦੇ ਵੀ ਵਿਸ਼ਵਾਸਘਾਤ ਕਰਨ ਵਾਲਿਆਂ ਨੂੰ ਨਹੀਂ ਭੁੱਲਦੇ ਅਤੇ ਜਿਨ੍ਹਾਂ ਨੇ ਵੀ ਉਨ੍ਹਾਂ ਨੂੰ ਧੋਖਾ ਦੇਣ ਦਾ ਸੋਚਿਆ, ਉਹ ਲੋਕ ਸਿਆਸਤ ਵਿੱਚੋਂ ਲੋਪ ਹੋ ਗਏ। ਕਮਾਲੂ, ਮਾਨਸ਼ਾਹੀਆ ਅਤੇ ਹੋਰਾਂ ਅਜਿਹੇ ਕਈ ਆਗੂਆਂ ਨੇ ਜਦੋਂ ਵੀ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਤਾਂ ਲੋਕਾਂ ਨੂੰ ਉਨ੍ਹਾਂ ਦਾ ਅਜਿਹਾ ਸਫ਼ਾਇਆ ਕੀਤਾ ਕਿ ਉਹ ਅੱਜ ਯਾਦਾਂ ਵਿੱਚੋਂ ਵੀ ਮਿਟ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਪਾਰਟੀ ਸਰਵਉੱਚ ਹੈ, ਨਾ ਕਿ ਉਹ ਵਿਅਕਤੀ ਜੋ ਆਪਣੀ ਮਰਜ਼ੀ ਅਤੇ ਫਾਇਦੇ ਲਈ ਦਲ ਬਦਲਦੇ ਰਹਿੰਦੇ ਹਨ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਭਰ ਵਿੱਚ ਭਾਜਪਾ ਦੀ ਰਾਜਨੀਤਿਕ ਰਣਨੀਤੀ, ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦੀ ਰਹੀ ਹੈ। ਭਾਜਪਾ ਸਿਰਫ਼ ਦੂਜੀਆਂ ਪਾਰਟੀਆਂ ਨੂੰ ਤੋੜਨਾ ਜਾਣਦੀ ਹੈ ਕਿਉਂਕਿ ਇਸ ਕੋਲ ਭਰੋਸੇਯੋਗ ਲੀਡਰਸ਼ਿਪ ਦੀ ਘਾਟ ਹੈ। ਉਨ੍ਹਾਂ ਨੇ ਮਮਤਾ ਬੈਨਰਜੀ ਦੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਊਧਵ ਠਾਕਰੇ ਦੀ ਪਾਰਟੀ ‘ਚ ਵੰਡੀਆਂ ਪਾਈਆਂ ਅਤੇ ਸ਼ਰਦ ਪਵਾਰ ਦੀ ਪਾਰਟੀ ਦਾ ਵੀ ਇਹੀ ਹਾਲ ਕੀਤਾ। ਨਵੀਨ ਪਟਨਾਇਕ, ਦੁਸ਼ਯੰਤ ਚੌਟਾਲਾ ਅਤੇ ਨਿਤੀਸ਼ ਕੁਮਾਰ ਵਰਗੇ ਆਗੂਆਂ ਨੂੰ ਵੀ ਇਸੇ ਤਰ੍ਹਾਂ ਦੀਆਂ ਚਾਲਾਂ ਰਾਹੀਂ ਨਿਸ਼ਾਨਾ ਬਣਾਇਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

by Ranjit Singh
July 17, 2026
0

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ ਨਵੀਂ ਦਿੱਲੀ, 17 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ ਨੇ 1994 ਬੈਚ ਦੇ...

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

by Ranjit Singh
July 17, 2026
0

Iran ਦੀ Chabahar Port 'ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ) – ਅਮਰੀਕਾ ਨੇ ਸ਼ੁੱਕਰਵਾਰ ਨੂੰ ਲਗਾਤਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

by Ranjit Singh
July 17, 2026
0

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

by Ranjit Singh
July 17, 2026
0

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ ਨਵੀਂ ਦਿੱਲੀ, 17 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ ਨੇ 1994 ਬੈਚ ਦੇ...

Most Popular

IND vs AFG ਦੂਜਾ ਵਨਡੇ: ਅਫਗਾਨਿਸਤਾਨ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

IND vs AFG ਦੂਜਾ ਵਨਡੇ: ਅਫਗਾਨਿਸਤਾਨ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
4 weeks ago
0

IND vs AFG ਦੂਜਾ ਵਨਡੇ: ਅਫਗਾਨਿਸਤਾਨ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 