• Latest
  • Trending
PUNJAB : ਪੰਜਾਬ ਕਲਾ ਪਰਿਸ਼ਦ ਵੱਲੋਂ ਪ੍ਰਦਾਨ ਕੀਤੇ ਗਏ ‘ਪੰਜਾਬ ਗੌਰਵ ਤੇ ਮਾਤ ਭਾਸ਼ਾ ਪੁਰਸਕਾਰ’

PUNJAB : ਪੰਜਾਬ ਕਲਾ ਪਰਿਸ਼ਦ ਵੱਲੋਂ ਪ੍ਰਦਾਨ ਕੀਤੇ ਗਏ ‘ਪੰਜਾਬ ਗੌਰਵ ਤੇ ਮਾਤ ਭਾਸ਼ਾ ਪੁਰਸਕਾਰ’

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

32 minutes ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

52 minutes ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

1 hour ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

2 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

5 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

5 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

7 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

7 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

8 hours ago
Hindi News
English News
Monday, June 22, 2026
No Result
View All Result
32 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਕਲਾ ਪਰਿਸ਼ਦ ਵੱਲੋਂ ਪ੍ਰਦਾਨ ਕੀਤੇ ਗਏ ‘ਪੰਜਾਬ ਗੌਰਵ ਤੇ ਮਾਤ ਭਾਸ਼ਾ ਪੁਰਸਕਾਰ’

February 19, 2025
in ਸਾਹਿਤਕ, ਖਬਰਾਂ, ਪੰਜਾਬ
PUNJAB : ਪੰਜਾਬ ਕਲਾ ਪਰਿਸ਼ਦ ਵੱਲੋਂ ਪ੍ਰਦਾਨ ਕੀਤੇ ਗਏ ‘ਪੰਜਾਬ ਗੌਰਵ ਤੇ ਮਾਤ ਭਾਸ਼ਾ ਪੁਰਸਕਾਰ’

PUNJAB : ਪੰਜਾਬ ਕਲਾ ਪਰਿਸ਼ਦ ਵੱਲੋਂ ਪ੍ਰਦਾਨ ਕੀਤੇ ਗਏ ‘ਪੰਜਾਬ ਗੌਰਵ ਤੇ ਮਾਤ ਭਾਸ਼ਾ ਪੁਰਸਕਾਰ’

ਚੰਡੀਗੜ੍ਹ, 19ਫਰਵਰੀ(ਵਿਸ਼ਵ ਵਾਰਤਾ) PUNJAB : ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ, ਐਚ. ਐਮ. ਵੀ, ਕਾਲਜ ਜਲੰਧਰ ਦੇ ਸਹਿਯੋਗ ਨਾਲ, ਪੰਜਾਬ ਨਵ ਸਿਰਜਣਾ ਤਹਿਤ, ਮਹਿੰਦਰ ਸਿੰਘ ਰੰਧਾਵਾ, ਸੁਰਜੀਤ ਪਾਤਰ ਅਤੇ ਮਾਤ ਭਾਸ਼ਾ ਨੂੰ ਸਮਰਪਿਤ ‘ਪੰਜਾਬ ਗੌਰਵ ਅਤੇ ਮਾਤ ਭਾਸ਼ਾ ਸਨਮਾਨ ਸਮਾਰੋਹ 2025 ਆਯੋਜਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਜਲੰਧਰ ਦੇ ਡਿਪਟੀ ਕਮਿਸ਼ਨਰ, ਸ਼੍ਰੀ ਹਿੰਮਾਸ਼ੂ ਅਗਰਵਾਲ ਸਨ।ਪ੍ਰਧਾਨਗੀ ਮੰਡਲ ਵਿਚ ਸਵਰਨਜੀਤ ਸਵੀ, ਚੇਅਰਮੈਨ, ਪੰਜਾਬ ਕਲਾ ਪਰਿਸ਼ਦ, ਭੁਪਿੰਦਰ ਕੌਰ ਪਾਤਰ, ਡਾ. ਯੋਗਰਾਜ, ਅਸ਼ਵਨੀ ਚੈਟਲੇ, ਅਮਰਜੀਤ ਗਰੇਵਾਲ, ਪ੍ਰਿੰਸੀਪਲ ਅਜੇ ਸਰੀਨ, ਜਸਟਿਸ ਐਨ. ਕੇ ਸੂਦ,ਸ਼ਾਮਿਲ ਹੋਏ. ਸਭ ਤੋਂ ਪਹਿਲਾਂ ਸੁਆਗਤੀ ਸ਼ਬਦ ਬੋਲਦੇ ਹੋਏ ਹੰਸ ਰਾਜ ਮਹਿਲਾ ਮਹਾਂਵਿਦਿਆਲਾ, ਜਲੰਧਰ ਦੇ ਪ੍ਰਿੰਸੀਪਲ ਅਜੇ ਸਰੀਨ ਨੇ ਸੁਰਜੀਤ ਪਾਤਰ ਹੋਰਾਂ ਨੂੰ ਯਾਦ ਕਰਦੇ ਹੋਏ ਕਿਹਾ ਉਹਨਾਂ ਦੇ ਦਿੱਤੇ ਹੌਸਲੇ ਨਾਲ ਹੀ ਮੈਂ ਪੰਜਾਬੀ ਵਿਚ ਗੱਲ ਕਰ ਰਹੀ ਹਾਂ।

ਅਗਾਂਹ ਉਹਨਾਂ ਨੇ ਕਲਾ ਪਰਿਸ਼ਦ ਦੀ ਸਾਰੀ ਟੀਮ ਦੀ ਸ਼ਲਾਘਾ ਕੀਤੀ।ਇਸ ਤੋਂ ਬਾਅਦ ਕਲਾ ਪਰਿਸ਼ਦ ਦੇ ਚੇਅਰਮੈਨ, ਸਵਰਨਜੀਤ ਸਵੀ ਨੇ ਆਪਣੀ ਗੱਲ ਕਰਦੇ ਹੋਏ ਕਿਹਾ ਸੁਰਜੀਤ ਪਾਤਰ ਨੇ ਆਪਣੇ ਜਾਣ ਤੋਂ ਪਹਿਲਾਂ ਇਕ ਸੁਪਨਾ ਦੇਖਿਆ ਸੀ ਤੇ ਮੇਰੀ ਡਿਊਟੀ ਲੱਗੀ ਕਿ ਮੈਂ ਚੇਅਰਮੈਨ ਦੇ ਤੌਰ ‘ਤੇ ਉਹਨਾਂ ਦੇ ਲਏ ਸੁਪਨੇ ਪੂਰੇ ਕਰਨ ਦੀ ਕੋਸ਼ਿਸ਼ ਕਰਾਂ। ਉਹਨਾਂ ਅਗਾਂਹ ਕਿਹਾ ਕਿ ਅਸੀਂ ਪਾਤਰ ਸਾਹਿਬ ਦੇ ਜਨਮ ਦਿਨ 14 ਜਨਵਰੀ ਤੋ ਲੈ ਕੇ 29 ਮਾਰਚ 2025 ਤਕ ‘ਪੰਜਾਬ ਨਵ ਸਿਰਜਣਾ’ ਤਹਿਤ ਸਮਾਗਮ ਲੜੀ ਸ਼ੁਰੂ ਕੀਤੀ ਜੋ ਕਿ ਨੌਜਵਾਨਾਂ, ਔਰਤਾਂ ਨੂੰ ਨਵ ਸਿਰਜਣਾ ਵੱਲ ਲੈ ਕੇ ਜਾਵੇਗਾ। ਉਹਨਾਂ ਨੇ ਪੰਜ ਪੰਜਾਬ ਗੌਰਵ ਤੇ ਦੋ ਮਾਤ ਭਾਸ਼ਾ ਆਵਾਰਡੀਆਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਉਪਰੰਤ ਉੱਘੇ ਚਿੰਤਕ ਅਮਰਜੀਤ ਗਰੇਵਾਲ ਹੋਰਾਂ ਨੇ ਆਪਣੇ ਸੰਬੋਧਨ ਵਿਚ ‘ਪੰਜਾਬ ਨਵ ਸਿਰਜਣਾ’ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਜਿਸ ਕਿਸੇ ਨਾਲ ਪੰਜਾਬ ਬਾਰੇ ਗੱਲ ਕਰੋ ਤਾਂ ਸਾਰੇ ਕਹਿੰਦੇ ਨੇ ਪੰਜਾਬ ਗਰਕਦਾ ਹੀ ਜਾ ਰਿਹਾ ਹੈ; ਨੌਜਵਾਨੀ ਦੇਖ ਲਵੋ, ਕਿਸਾਨੀ ਦੇਖ ਲਵੋ। ਉਹਨਾਂ ਅੱਗੇ ਕਿਹਾ ਕਿ ਹੁਣ ਪੰਜਾਬ ਨੂੰ ਬਚਾਇਆ ਹੀ ਤਾਂ ਸਕਦਾ ਜੇ ਪੰਜਾਬ ਦੀ ਨਵ ਸਿਰਜਣਾ ਕੀਤੀ ਜਾ ਸਕੇ। ਅਗਲੀ ਗੱਲ ਕਰਦੇ ਹੋਏ ਉਹਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਹੀ ਪੰਜਾਬ ਨੂੰ ਬਚਾ ਸਕਦੀ ਹੈ; ਇਸ ਲਈ ਪੰਜਾਬ ਕਲਾ ਪਰਿਸ਼ਦ ਵੱਲੋਂ ਸਮਾਗਮ ਲੜੀ ਸਾਰੇ ਪੰਜਾਬ ਖਾਸਕਰ ਵਿਦਿਆਰਥੀਆਂ ਵਿਚ ਲੈ ਕੇ ਜਾਣਾ ਸਾਡਾ ਉਦੇਸ਼ ਸੀ।

ਸਮਾਗਮ ਦੇ ਅਗਲੇ ਦੌਰ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ।ਸਭ ਤੋਂ ਪਹਿਲਾਂ ਪੰਜਾਬ ਗੌਰਵ ਪੁਰਸਕਾਰ, ਉੱਘੇ ਗੁਰਮਤਿ ਸੰਗੀਤ ਗਿਆਤਾ ਭਾਈ ਬਲਦੀਪ ਸਿੰਘ ਨੂੰ ਪ੍ਰਦਾਨ ਕੀਤਾ ਗਿਆ।ਇਸ ਉਪਰੰਤ ਸਿਨੇਮੇ ਦੇ ਉੱਘੇ ਹਸਤਾਖ਼ਰ ਮਨਮੋਹਨ ਜੀ ਨੂੰ ਸਿਨੇਮੇ ਵਿਚ ਉੱਘਾ ਯੋਗਦਾਨ ਪਾਉਣ ਲਈ ਪੰਜਾਬ ਗੌਰਵ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਦੇ ਅਗਲੇ ਦੌਰ ਵਿਚ ਲਲਿਤ ਕਲਾ ਦੇ ਖੇਤਰ ਵਿਚ ਕੰਮ ਕਰਨ ਵਾਲੇ ਸ੍ਰੀ ਸੁਭਾਸ਼ ਭਾਸਕਰ ਨੂੰ ਪੰਜਾਬ ਗੌਰਵ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਮਹਿੰਦਰ ਕੁਮਾਰ ਨੂੰ ਰੰਗਮੰਚ ਵਿਚ ਪਾਏ ਉੱਘੇ ਯੋਗਦਾਨ ਬਦਲੇ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜਸਵੰਤ ਜ਼ਫ਼ਰ ਨੂੰ ਸਾਹਿਤ ਵਿਚ ਪਾਏ ਯੋਗਦਾਨ ਲਈ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨਿਆ ਗਿਆ। ਵਰਿੰਦਰ ਵਾਲੀਆ ਨੂੰ ਪੱਤਰਕਾਰੀ ਅਤੇ ਗਲਪ ਵਿਚ ਯੋਗਦਾਨ ਪਾਉਣ ਲਈ ‘ਪੰਜਾਬੀ ਮਾਤ ਭਾਸ਼ਾ’ ਪੁਰਸਕਾਰ ਨਾਲ ਸਨਮਾਨਿਆ ਗਿਆ। ਉੱਘੇ ਨਾਵਲਕਾਰ ਜਸਵੀਰ ਮੰਡ ਨੂੰ ਪੰਜਾਬੀ ਗਲਪ ਵਿਚ ਪਾਏ ਯੋਗਦਾਨ ਲਈ, ‘ਪੰਜਾਬੀ ਮਾਤ ਭਾਸ਼ਾ’ ਪੁਰਸਕਾਰ ਦੇ ਸਨਮਾਨਿਆ ਗਿਆ। ਇਹ ਸਾਰੇ ਪੁਰਸਕਾਰ ਸੁਰਜੀਤ ਪਾਤਰ ਹੋਰਾਂ ਦੇ ਜੀਵਨ ਸਾਥਨ ਭੁਪਿੰਦਰ ਕੌਰ ਪਾਤਰ ਵੱਲੋਂ ਪ੍ਰਦਾਨ ਕੀਤੇ; ਇਸ ਦੌਰਾਨ ਸਮੁੱਚੀ ਕਲਾ ਪਰਿਸ਼ਦ ਦੇ ਅਹੁਦੇਦਾਰ ਤੇ ਡਿਪਟੀ ਕਮਿਸ਼ਨਰ ਜਲੰਧਰ ਹਿੰਮਾਸ਼ੂ ਅਗਰਵਾਲ ਹਾਜ਼ਰ ਸਨ ; ਉਹਨਾਂ ਨੇ ਵੀ ਸਮਾਰੋਹ ਦੀ ਸ਼ਲਾਘਾ ਕੀਤੀ।ਇਸ ਸਮਾਗਮ ਦਾ ਸੰਚਾਲਨ ਡਾ. ਨਵਰੂਪ ਕੌਰ ਮੁਖੀ ਪੰਜਾਬੀ ਵਿਭਾਗ, ਐਚ. ਐਮ. ਵੀ ਵੱਲੋੱ ਬਾਖ਼ੂਬੀ ਕੀਤਾ ਗਿਆ।ਇਸ ਸਮਾਰੋਹ ਵਿਚ ਡਾ. ਆਤਮ ਰੰਧਾਵਾ,ਪ੍ਰੀਤਮ ਰੁਪਾਲ, ਜਗਦੀਪ ਸਿੱਧੂ, ਕੁਲਦੀਪ ਬੇਦੀ, ਕੁਲਵੰਤ ਕੌਰ ਅਨੂਜੀਤ ਆਦਿ ਸ਼ਾਮਿਲ ਹੋਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

by Ranjit Singh
3 days ago
0

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ - ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 