• Latest
  • Trending
Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

3 weeks ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

27 minutes ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

44 minutes ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

47 minutes ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

50 minutes ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

1 hour ago
Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

2 hours ago
ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

2 hours ago
ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

2 hours ago
ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

2 hours ago
ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

3 hours ago
 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

4 hours ago
 ਕੋਰਟ-ਰੂਮ ਡਰਾਮਾ ਫਿਲਮ ‘Sathyavan Savithiri’ ਹੁਣ 20 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

 ਕੋਰਟ-ਰੂਮ ਡਰਾਮਾ ਫਿਲਮ ‘Sathyavan Savithiri’ ਹੁਣ 20 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

4 hours ago
Hindi News
English News
Friday, October 2, 2026
No Result
View All Result
29 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

September 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਸਕੂਟੀ ਦੀ ਟੱਕਰ ਨਾਲ ਜ਼ਖ਼ਮੀ ਹੋਏ ਪੰਜਾਬ ਪੁਲਿਸ ਦੇ ASI ਪਵਨ ਕੁਮਾਰ ਸ਼ਰਮਾ ਦੀ ਹਾਲਤ ਬਹੁਤ ਗੰਭੀਰ ਹੈ ਅਤੇ ਉਹ ਵੈਂਟੀਲੇਟਰ ’ਤੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਖ਼ਬਰ ਸਾਹਮਣੇ ਆਈ ਸੀ ਕਿ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪਰ ਹੁਣ ਖ਼ਬਰ ਮਿਲ ਰਹੀ ਹੈ ਕਿ ਸਿਰ ’ਤੇ ਗੰਭੀਰ ਸੱਟ ਲੱਗਣ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਬੋਲ ਵੀ ਨਹੀਂ ਪਾ ਰਹੇ ਸਨ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਉਹ ਪਿਛਲੇ 12 ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਹਨ।

ਪਵਨ ਕੁਮਾਰ ਸ਼ਰਮਾ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ ਅਤੇ ਲਾਰੈਂਸ ਰੋਡ ’ਤੇ ਟ੍ਰੈਫਿਕ ਪੁਲਿਸ ਵਿੱਚ ਤਾਇਨਾਤ ਸਨ। ਪੁਲਿਸ ਮੁਤਾਬਕ 30 ਅਗਸਤ ਨੂੰ ਦੁਪਹਿਰ ਕਰੀਬ 1:45 ਵਜੇ ਉਹ ਸੈਲੀਬ੍ਰੇਸ਼ਨ ਰੋਡ ਨੇੜੇ ਹੋਰ ਪੁਲਿਸ ਮੁਲਾਜ਼ਮਾਂ ਨਾਲ ਡਿਊਟੀ ਕਰ ਰਹੇ ਸਨ। ਪੁਲਿਸ ਅਨੁਸਾਰ ਇਸ ਦੌਰਾਨ ਪਵਨ ਕੁਮਾਰ ਨੇ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਸਕੂਟੀ ਨੂੰ ਹੱਥ ਦੇ ਇਸ਼ਾਰੇ ਨਾਲ ਰੋਕਣ ਦੀ ਕੋਸ਼ਿਸ਼ ਕੀਤੀ। ਸਕੂਟੀ ਸਵਾਰ ਨਾ ਰੁਕਿਆ ਤਾਂ ASI ਪਵਨ ਕੁਮਾਰ ਸੜਕ ਦੇ ਵਿਚਕਾਰ ਤੱਕ ਪਹੁੰਚ ਗਏ।

ਇਸੇ ਦੌਰਾਨ ਪਿੱਛੋਂ ਦੂਜੀ ਸਕੂਟੀ ’ਤੇ ਸਵਾਰ ਦੋ ਨੌਜਵਾਨ ਆ ਗਏ। ਅਚਾਨਕ ਸਾਹਮਣੇ ਆਏ ASI ਨੂੰ ਉਹ ਦੇਖ ਨਹੀਂ ਸਕੇ ਅਤੇ ਉਨ੍ਹਾਂ ਦੀ ਸਕੂਟੀ ਪਵਨ ਕੁਮਾਰ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਦੋਵੇਂ ਸਕੂਟੀ ਸਵਾਰ ਨੌਜਵਾਨ ਵੀ ਸੜਕ ’ਤੇ ਡਿੱਗ ਪਏ, ਜਦਕਿ ASI ਪਵਨ ਕੁਮਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਉਹ ਪਿਛਲੇ 12 ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

by Ankit
October 2, 2026
0

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ — ਗ੍ਰਿਫ਼ਤਾਰ...

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

by Ankit
October 2, 2026
0

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ...

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

by Ankit
October 2, 2026
0

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 2 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

by Ranjit Singh
2 weeks ago
0

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 