• Latest
  • Trending
PUNJAB : ਮੇਜਰ ਜਨਰਲ ਵਿਨਾਇਕ ਸੈਣੀ ਹੋਣਗੇ Punjab Public Service Commission ਦੇ ਨਵੇਂ ਚੇਅਰਮੈਨ 

2 years ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

11 minutes ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

17 minutes ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

33 minutes ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

2 hours ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

3 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

5 hours ago
Hindi News
English News
Friday, November 27, 2026
No Result
View All Result
23 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੇਜਰ ਜਨਰਲ ਵਿਨਾਇਕ ਸੈਣੀ ਹੋਣਗੇ Punjab Public Service Commission ਦੇ ਨਵੇਂ ਚੇਅਰਮੈਨ 

May 6, 2025
in ਖਬਰਾਂ, ਪੰਜਾਬ
PUNJAB : ਮੇਜਰ ਜਨਰਲ ਵਿਨਾਇਕ ਸੈਣੀ ਹੋਣਗੇ Punjab Public Service Commission ਦੇ ਨਵੇਂ ਚੇਅਰਮੈਨ 

PUNJAB : ਮੇਜਰ ਜਨਰਲ ਵਿਨਾਇਕ ਸੈਣੀ ਹੋਣਗੇ Punjab Public Service Commission ਦੇ ਨਵੇਂ ਚੇਅਰਮੈਨ 

ਚੰਡੀਗੜ੍ਹ, 6ਮਈ (ਵਿਸ਼ਵ ਵਾਰਤਾ) PUNJAB : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਅਗਲੇ ਚੇਅਰਮੈਨ ਵਜੋਂ ਮੇਜਰ ਜਨਰਲ (Retd) ਵਿਨਾਇਕ ਸੈਣੀ ਦੇ ਨਾਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੇਜਰ ਜਨਰਲ ਸੈਣੀ ਬੁੱਧਵਾਰ ਨੂੰ ਪੰਜਾਬ ਰਾਜ ਭਵਨ ਵਿਖੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣਗੇ।

PUNJAB : ਮੇਜਰ ਜਨਰਲ ਵਿਨਾਇਕ ਸੈਣੀ ਹੋਣਗੇ Punjab Public Service Commission ਦੇ ਨਵੇਂ ਚੇਅਰਮੈਨ 

ਉਹ ਸਾਬਕਾ ਭਾਰਤੀ ਪੁਲਿਸ ਸੇਵਾ (IPS) ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਜਗ੍ਹਾ ਲੈਣਗੇ, ਜੋ ਇਸ ਸਾਲ ਜਨਵਰੀ ਵਿੱਚ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਉਦੋਂ ਤੋਂ ਇਹ ਅਹੁਦਾ ਖਾਲੀ ਪਿਆ ਹੈ।

ਦਸੰਬਰ 1987 ਵਿੱਚ ਕੋਰ ਆਫ਼ ਇੰਜੀਨੀਅਰਜ਼ ਵਿੱਚ ਕਮਿਸ਼ਨ ਪ੍ਰਾਪਤ, ਮੇਜਰ ਜਨਰਲ ਸੈਣੀ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ, ਅਤੇ ਮੋਹਾਲੀ ਵਿੱਚ ਰਹਿੰਦੇ ਹਨ। ਉਹ ਪਿਛਲੇ ਸਾਲ ਅਕਤੂਬਰ ਵਿੱਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabinew ChairmanPPSCpunjab newsPunjab news in PunjabiPunjab Public Service Commissiontop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਮਾਰੀਸ਼ਸ ਦੇ ਵਿਦੇਸ਼ ਮੰਤਰੀ ਧਨੰਜੈ ਰਾਮਫੁਲ ਨੇ ਸ਼ੁੱਕਰਵਾਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ'...

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ...

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

Most Popular

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
4 weeks ago
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 