Punjab : ਭ੍ਰਿਸ਼ਟਾਚਾਰ ਮਾਮਲੇ ’ਚ ਵਿਜੀਲੈਂਸ ਦਾ ਵੱਡਾ ਐਕਸ਼ਨ;
AAP MLA ਦੇ ਟਿਕਾਣਿਆਂ ‘ਤੇ ਰੇਡ

ਜਲੰਧਰ, 23 ਮਈ (ਵਿਸ਼ਵ ਵਾਰਤਾ): ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੇੰਸ ਦੀ ਨੀਤੀ ਅਪਣਾਉਂਦਿਆਂ
ਸਭ ਤੋਂ ਵੱਡੀ ਕਾਰਵਾਈ ਕੀਤੀ ਗਈ ਹੈ। AAP ਵਿਧਾਇਕ ਰਮਨ ਅਰੋੜਾ ਦੇ ਘਰ ਭ੍ਰਿਸ਼ਟਾਚਾਰ ਦੇ ਇਲਜ਼ਾਮ ਚ ਛਾਪੇਮਾਰੀ ਕੀਤੀ ਗਈ।
ਭ੍ਰਿਸ਼ਟਾਚਾਰ ਮਾਮਲੇ ਵਿਚ ਜਲੰਧਰ ਦੇ ਵਿਧਾਇਕ ਰਮਨ ਅਰੋੜਾ ’ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ‘ਆਪ’ ਆਗੂ ਸੰਨੀ ਆਹਲੂਵਾਲੀਆ ਨੇ ਜਾਣਕਾਰੀ ਦਿੱਤੀ ਕਿ ਰਮਨ ਅਰੋੜਾ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























