• Latest
  • Trending
Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

3 weeks ago
ਸ਼ਹੀਦ ਸੁਖਦੇਵ ਜੀ ਦੇ 120 ਵੇਂ ਜਨਮਦਿਨ ‘ਤੇ ਵਿਸ਼ੇਸ਼ : ਗੁਰਭਜਨ ਗਿੱਲ

ਸ਼ਹੀਦ ਸੁਖਦੇਵ ਜੀ ਦੇ 120 ਵੇਂ ਜਨਮਦਿਨ ‘ਤੇ ਵਿਸ਼ੇਸ਼ : ਗੁਰਭਜਨ ਗਿੱਲ

19 minutes ago
ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ  ਸਮਾਗਮ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ

1 hour ago
Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

2 hours ago
ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਕਿਸਾਨਾਂ ਦਾ ਚੰਡੀਗੜ੍ਹ ਕੂਚ: ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ!

ਕਿਸਾਨਾਂ ਦਾ ਚੰਡੀਗੜ੍ਹ ਕੂਚ: ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ!

3 hours ago
National: ਕੇਜਰੀਵਾਲ ਦੀ ਹੋਈ ਜਿੱਤ, ਜਸਟਿਸ ਸਵਰਨ ਕਾਂਤਾ ਕੇਸ ਤੋਂ ਹੋਈ ਵੱਖ

National: ਕੇਜਰੀਵਾਲ ਦੀ ਹੋਈ ਜਿੱਤ, ਜਸਟਿਸ ਸਵਰਨ ਕਾਂਤਾ ਕੇਸ ਤੋਂ ਹੋਈ ਵੱਖ

4 hours ago
MC Elections: BJP ਨੇ ਐਲਾਨੇ ਉਮੀਦਵਾਰ

MC Elections: BJP ਨੇ ਐਲਾਨੇ ਉਮੀਦਵਾਰ

4 hours ago
ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

4 hours ago
Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

4 hours ago
Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

5 hours ago
Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ ‘ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ ‘ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

6 hours ago
Hindi News
English News
Friday, May 15, 2026
No Result
View All Result
33 °c
Chandigarh
36 ° Sat
37 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

April 23, 2026
in ਖਬਰਾਂ, ਪੰਜਾਬ
Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

Balwant Singh Rajoana

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

ਚੰਡੀਗੜ੍ਹ, 23 ਅਪ੍ਰੈਲ 2026 – ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਵਕੀਲ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਦੋ ਹਫ਼ਤਿਆਂ ਦੀ ਮੋਹਲਤ ਦਿੰਦਿਆਂ ਸਾਫ਼ ਕਰ ਦਿੱਤਾ ਕਿ ਇਸ ਤੋਂ ਬਾਅਦ ਹੋਰ ਸਮਾਂ ਨਹੀਂ ਮਿਲੇਗਾ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਵਿਸ਼ੇਸ਼ ਕੋਰਟ ਨੇ ਜੁਲਾਈ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ 31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਦਾਖ਼ਲਾ ਗੇਟ ਉੱਤੇ ਹੋਏ ਧਮਾਕੇ ਵਿੱਚ ਮਾਰੇ ਗਏ ਸਨ।

ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਵਿਜੈ ਬਿਸ਼ਨੋਈ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਵਕੀਲ ਨੂੰ ਸਵਾਲ ਕੀਤਾ, ‘‘ਤੁਸੀਂ ਅਜੇ ਤੱਕ ਜਵਾਬ ਦਾਅਵਾ ਹਲਫ਼ਨਾਮਾ ਕਿਉਂ ਨਹੀਂ ਦਾਖਲ ਕੀਤਾ ? ਅਤੇ ਇਸ ਦੇ ਨਾਲ ਹੀ ਕੇਂਦਰ ਨੂੰ ਹਲਫ਼ਨਾਮਾ ਦਾਖਲ ਕਰਨ ਲਈ ਸਿਰਫ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਰਾਜੋਆਣਾ ਨੇ ਆਪਣੀ ਰਹਿਮ ਦੀ ਅਪੀਲ ਉੱਤੇ ਫੈਸਲਾ ਕਰਨ ਵਿੱਚ ਬੇਲੋੜੀ ਦੇਰੀ ਕਾਰਨ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਰਾਜੋਆਣਾ ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਹੈ।

ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਵਿਜੈ ਬਿਸ਼ਨੋਈ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਵਕੀਲ ਨੂੰ ਸਵਾਲ ਕੀਤਾ, ‘‘ਤੁਸੀਂ ਅਜੇ ਤੱਕ ਜਵਾਬ ਦਾਅਵਾ ਹਲਫ਼ਨਾਮਾ ਕਿਉਂ ਨਹੀਂ ਦਾਖਲ ਕੀਤਾ?’’ ਸਰਕਾਰੀ ਵਕੀਲ ਨੇ ਕਿਹਾ ਕਿ ਉਹ ਸੀਲਬੰਦ ਲਿਫ਼ਾਫੇ ਵਿੱਚ ਕੁਝ ਦਸਤਾਵੇਜ਼ ਕੋਰਟ ਅੱਗੇ ਰੱਖਣਾ ਚਾਹੁੰਦੇ ਹਨ। ਬੈਂਚ ਨੇ ਕਿਹਾ, ‘‘ਤੁਸੀਂ ਹਲਫ਼ਨਾਮੇ ਦੇ ਰੂਪ ’ਚ ਆਪਣਾ ਜਵਾਬ ਦਾਅਵਾ ਦਾਖ਼ਲ ਕਰੋ, ਨਹੀਂ ਤਾਂ ਰਾਜੋਆਣਾ ਦੇ ਦੋਸ਼ਾਂ ਨੂੰ ਨਿਰਵਿਵਾਦ ਮੰਨਿਆ ਜਾਵੇਗਾ। ਤੁਸੀਂ ਜੋ ਕੁਝ ਵੀ ਕਹਿਣਾ ਚਾਹੁੰਦੇ ਹੋ, ਉਸ ਲਈ ਹਲਫ਼ਨਾਮਾ ਦਾਖਲ ਕਰੋ।’’

ਰਾਜੋਆਣਾ ਵੱਲੋਂ ਪੇਸ਼ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਰਚ 2012 ਵਿੱਚ ਪਟੀਸ਼ਨਰ ਵੱਲੋਂ ਰਹਿਮ ਦੀ ਅਪੀਲ ਦਾਖ਼ਲ ਕੀਤੀ ਗਈ ਸੀ, ਜੋ ਕਿ ਅਜੇ ਵੀ ਬਕਾਇਆ ਪਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼ਹੀਦ ਸੁਖਦੇਵ ਜੀ ਦੇ 120 ਵੇਂ ਜਨਮਦਿਨ ‘ਤੇ ਵਿਸ਼ੇਸ਼ : ਗੁਰਭਜਨ ਗਿੱਲ

ਸ਼ਹੀਦ ਸੁਖਦੇਵ ਜੀ ਦੇ 120 ਵੇਂ ਜਨਮਦਿਨ ‘ਤੇ ਵਿਸ਼ੇਸ਼ : ਗੁਰਭਜਨ ਗਿੱਲ

by Jaspreet Kaur
May 15, 2026
0

ਸ਼ਹੀਦ ਸੁਖਦੇਵ ਜੀ ਦੇ 120 ਵੇਂ ਜਨਮਦਿਨ 'ਤੇ ਵਿਸ਼ੇਸ਼ : ਗੁਰਭਜਨ ਗਿੱਲ ਲੁਧਿਆਣਾ, 15 ਮਈ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਜੰਮਿਆ,...

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ  ਸਮਾਗਮ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ

by Jaspreet Kaur
May 15, 2026
0

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ ਮੋਗਾ 15 ਮਈ (ਵਿਸ਼ਵ ਵਾਰਤਾ): ਮੋਗਾ...

Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

by Jaspreet Kaur
May 15, 2026
0

ਪੰਜਾਬ ਨਗਰ ਨਿਗਮ ਅਤੇ ਕੌਂਸਲ ਚੋਣਾਂ: 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ)–...

ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

by Jaspreet Kaur
May 15, 2026
0

ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ 'ਚ ਖਰੀਦੀ ਜ਼ਮੀਨ - ਕੀਮਤ ਜਾਣ ਉੱਡ ਜਾਣਗੇ ਹੋਸ਼! ਮੁੰਬਈ, 15 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼ਹੀਦ ਸੁਖਦੇਵ ਜੀ ਦੇ 120 ਵੇਂ ਜਨਮਦਿਨ ‘ਤੇ ਵਿਸ਼ੇਸ਼ : ਗੁਰਭਜਨ ਗਿੱਲ

ਸ਼ਹੀਦ ਸੁਖਦੇਵ ਜੀ ਦੇ 120 ਵੇਂ ਜਨਮਦਿਨ ‘ਤੇ ਵਿਸ਼ੇਸ਼ : ਗੁਰਭਜਨ ਗਿੱਲ

by Jaspreet Kaur
May 15, 2026
0

ਸ਼ਹੀਦ ਸੁਖਦੇਵ ਜੀ ਦੇ 120 ਵੇਂ ਜਨਮਦਿਨ 'ਤੇ ਵਿਸ਼ੇਸ਼ : ਗੁਰਭਜਨ ਗਿੱਲ ਲੁਧਿਆਣਾ, 15 ਮਈ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਜੰਮਿਆ,...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 