• Latest
  • Trending
Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

6 hours ago
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

7 hours ago
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

7 hours ago
ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

8 hours ago
ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

9 hours ago
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

10 hours ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

11 hours ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

12 hours ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

12 hours ago
Hindi News
English News
Friday, August 28, 2026
No Result
View All Result
26 °c
Chandigarh
31 ° Sat
33 ° Sun
32 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

August 6, 2026
in ਸਿਆਸੀ, ਖਬਰਾਂ, ਪੰਜਾਬ
Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ) – ਅੱਜ ਪੰਜਾਬ ਦੇ ਦੋ ਰਾਜ ਸਭਾ ਸੰਸਦ ਮੈਂਬਰਾਂ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਪੰਜਾਬ ਦੇ ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜ ਸਭਾ ਸੰਸਦ ਮੈਂਬਰ ਹਰਭਜਨ ਸਿੰਘ ਅਤੇ ਡਾ. ਅਸ਼ੋਕ ਮਿੱਤਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜ ਸਭਾ ਸੰਸਦ ਮੈਂਬਰ ਹਰਭਜਨ ਸਿੰਘ ਨੇ PM ਮੋਦੀ ਨਾਲ ਖੇਡਾਂ, ਨੌਜਵਾਨਾਂ ਅਤੇ ਰਾਸ਼ਟਰੀ ਵਿਕਾਸ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਮੁਲਾਕਾਤ ਤੋਂ ਬਾਅਦ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਹਮੇਸ਼ਾ ਇੱਕ ਸਨਮਾਨਯੋਗ ਅਤੇ ਪ੍ਰੇਰਨਾਦਾਇਕ ਅਨੁਭਵ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ ਭਾਰਤ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ, ਨੌਜਵਾਨਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਅਤੇ ਦੇਸ਼ ਦੇ ਸਮੁੱਚੇ ਵਿਕਾਸ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ‘ਤੇ ਚਰਚਾ ਕੀਤੀ ਗਈ।

ਉੱਥੇ ਹੀ ਰਾਜ ਸਭਾ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ ਨੇ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੂੰ ਇੱਕ ਰਵਾਇਤੀ ਪੰਜਾਬ ਫੁਲਕਾਰੀ ਭੇਟ ਕੀਤੀ, ਜੋ ਕਿ ਰਾਜ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਵਿੱਚ ਭੇਜੇ ਗਏ ਦੋਵੇਂ ਸੰਸਦ ਮੈਂਬਰ ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

by Jaspreet Kaur
August 27, 2026
0

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ - ਪਿਓ-ਪੁੱਤ ਸਮੇਤ 3 ਨਾਲ ਅਣਮਨੁੱਖੀ ਵਿਹਾਰ ਕਰਨ ਦਾ ਮਾਮਲਾ...

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

by Jaspreet Kaur
August 27, 2026
0

ਨੇਪਾਲ 'ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ! ਨੇਪਾਲ, 27 ਅਗਸਤ (ਵਿਸ਼ਵ ਵਾਰਤਾ)...

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Jaspreet Kaur
August 27, 2026
0

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

by Ankit
2 days ago
0

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ ਮੀਟਰ ਰੀਡਰਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 